ਪੜਚੋਲ ਕਰੋ

ਇਕੱਲੇ ਮੱਧ ਪ੍ਰਦੇਸ਼ ’ਚ 200+ ਦਾ ਸੀ ਪਲਾਨ, 5 ਸੂਬਿਆਂ ਨੂੰ ਮਿਲਾ ਕੇ ਵੀ ਬੀਜੇਪੀ ਨੂੰ ਨਹੀਂ ਮਿਲੀਆਂ ਇੰਨੀਆਂ ਸੀਟਾਂ

ਮੱਧ ਪ੍ਰਦੇਸ਼: ਹਿੰਦੀ ਬੈਲਟ ਦੇ ਤਿੰਨ ਸੂਬਿਆਂ ਵਿੱਚ ਜਿੱਤ ਹਾਸਲ ਕਰਨ ਬਾਅਦ ਕਾਂਗਰਸ ਪੂਰੇ ਉਤਸ਼ਾਹ ਵਿੱਚ ਨਜ਼ਰ ਆ ਰਹੀ ਹੈ। ਪਾਰਟੀ ਲੀਡਰ ਰੱਜ ਕੇ ਜਸ਼ਨ ਮਨਾ ਰਹੇ ਹਨ। ਮੱਧ ਪ੍ਰਦੇਸ਼ ਵਿੱਚ 15 ਸਾਲਾਂ ਬਾਅਦ ਕਾਂਗਰਸ ਨੂੰ ਸੱਤਾ ਮਿਲੇਗੀ। ਇਸ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਜਿਓਤੀਰਾਦਿੱਤਿਆ ਸਿੰਧਿਆ ਨੇ ਕਿਹਾ ਕਿ ਬੀਜੇਪੀ ਨੇ ਸਿਰਫ ਮੱਧ ਪ੍ਰਦੇਸ਼ ਵਿੱਚ 200 ਤੋਂ ਵੱਧ ਸੀਟਾਂ ’ਤੇ ਕਬਜ਼ਾ ਕਰਨ ਦੀ ਯੋਜਨਾ ਬਣਾਈ ਸੀ, ਪਰ ਉਹ ਪੂਰੇ ਪੰਜ ਸੂਬਿਆਂ ਨੂੰ ਮਿਲਾ ਕੇ ਵੀ ਇੰਨੀਆਂ ਸੀਟਾਂ ਨਹੀਂ ਜਿੱਤ ਸਕੀ। ਸਿੰਧਿਆ ਨੇ ਸ਼ਿਵਰਾਜ ਸਿੰਘ ਨੂੰ ਕਿਹਾ ਕਿ ਉਹ ਹੁਣ ਮਾਫ ਕਰ ਦੇਣ, ਹੁਣ ਲੋਕਾਂ ਦਾ ਰਾਜ ਆ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਭ੍ਰਿਸ਼ਟਾਚਾਰ ਦੀ ਸਰਕਾਰ ਉਖਾੜਨ ਦਾ ਸੀ। ਉਹ ਸ਼ਿਵਰਾਜ ਸਰਕਾਰ ਨੂੰ 15 ਸਾਲਾਂ ਤੋਂ ਸਮਝਾਉਣ ਦੀ ਕੋਸ਼ਿਸ਼ ਕਰ ਰਹੇ ਸੀ। ਸ਼ਿਵਰਾਜ ਕਹਿ ਰਹੇ ਸੀ ਕਿ ਹੁਣ ਦੀ ਵਾਰ 200 ਪਾਰ ਪਰ ਪੰਜ ਸੂਬਿਆਂ ਨੂੰ ਮਿਲਾ ਕੇ ਵੀ 200 ਸੀਟਾਂ ਪੂਰੀਆਂ ਨਹੀਂ ਹੋਈਆਂ। ਚੋਣ ਕਮਿਸ਼ਨ ਦੇ ਅੰਕੜਿਆਂ ਮੁਤਾਬਕ ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ, ਮਿਜ਼ੋਰਮ ਤੇ ਤੇਲੰਗਾਨਾ ਵਿਧਾਨ ਸਭਾ ਦੀਆਂ ਕੁੱਲ 678 ਸੀਟਾਂ ਵਿੱਚੋਂ 199 ਸੀਟਾਂ ’ਤੇ ਜਿੱਤ ਹਾਸਲ ਕੀਤੀ ਹੈ। ਬੀਜੇਪੀ ਨੇ ਛੱਤੀਗੜ੍ਹ, ਰਾਜਸਥਾਨ ਤੇ ਮੱਧ ਪ੍ਰਦੇਸ਼ ਦੀ ਸੱਤਾ ਗਵਾ ਦਿੱਤੀ ਹੈ। ਤਿੰਨਾਂ ਵੱਡੇ ਸੂਬਿਆਂ ਵਿੱਚ ਕਾਂਗਰਸ ਆਪਣੀ ਸਰਕਾਰ ਬਣਾਉਣ ਜਾ ਰਹੀ ਹੈ। ਪੰਜਾਂ ਸੂਬਿਆਂ ਵਿੱਚ ਕਾਂਗਰਸ ਨੂੰ 305 ਸੀਟਾਂ ਮਿਲੀਆਂ ਹਨ। ਇਕੱਲੇ ਮੱਧ ਪ੍ਰਦੇਸ਼ ਦੀ ਗੱਲ ਕਰੀਏ ਤਾਂ ਕੁੱਲ 230 ਸੀਟਾਂ ਵਿੱਚੋਂ 2013 ਦੇ ਮੁਕਾਬਲੇ ਕਾਂਗਰਸ ਨੂੰ 56 ਸੀਟਾਂ ਦਾ ਫਾਇਦਾ ਹੋਇਆ। ਪਿਛਲੀ ਵਾਰ ਪਾਰਟੀ ਨੂੰ ਸਿਰਫ 58 ਸੀਟਾਂ ਹੀ ਮਿਲੀਆਂ ਸੀ ਪਰ ਇਸ ਵਾਰ ਪਾਰਟੀ ਨੇ 114 ਸੀਟਾਂ ’ਤੇ ਕਬਜ਼ਾ ਕੀਤਾ। ਉੱਧਰ ਬੀਜੇਪੀ ਨੂੰ 56 ਸੀਟਾਂ ਦਾ ਨੁਕਸਾਨ ਹੋਇਆ।

ਟਾਪ ਹੈਡਲਾਈਨ

Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Big News: ਵੱਡੀ ਵਾਰਦਾਤ, ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਸਾਬਕਾ ਵਿਧਾਇਕ ਦਾ ਸ਼ਰੇਆਮ ਕਤਲ, ਲੋਕਾਂ ਨੇ ਡੰਡਿਆਂ ਅਤੇ ਪੱਥਰਾਂ ਨਾਲ ਕੀਤਾ ਹਮਲਾ; ਫਿਰ...
ਵੱਡੀ ਵਾਰਦਾਤ, ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਸਾਬਕਾ ਵਿਧਾਇਕ ਦਾ ਸ਼ਰੇਆਮ ਕਤਲ, ਲੋਕਾਂ ਨੇ ਡੰਡਿਆਂ ਅਤੇ ਪੱਥਰਾਂ ਨਾਲ ਕੀਤਾ ਹਮਲਾ; ਫਿਰ...
Delhi Protest: ਅਰਵਿੰਦ ਕੇਜਰੀਵਾਲ ਦੇ ਖਿਲਾਫ ਦਰਜ ਹੋਈ FIR, ਬੰਗਲਾ ਸਾਹਿਬ ਗੁਰਦੁਆਰਾ ਕਮੇਟੀ ਨੇ ਕੀਤੀ ਸ਼ਿਕਾਇਤ
Delhi Protest: ਅਰਵਿੰਦ ਕੇਜਰੀਵਾਲ ਦੇ ਖਿਲਾਫ ਦਰਜ ਹੋਈ FIR, ਬੰਗਲਾ ਸਾਹਿਬ ਗੁਰਦੁਆਰਾ ਕਮੇਟੀ ਨੇ ਕੀਤੀ ਸ਼ਿਕਾਇਤ
Political News: ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਜਾਣੋ ਧੀ ਸਣੇ ਕਿਸ ਪਾਰਟੀ ਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਜਾਣੋ ਧੀ ਸਣੇ ਕਿਸ ਪਾਰਟੀ ਦਾ ਬਣੇ ਹਿੱਸਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Embed widget