ਪੜਚੋਲ ਕਰੋ
ਪੰਜਾਬ ਦੇ ਸਾਬਕਾ ਬੀਜੇਪੀ ਪ੍ਰਧਾਨ ਨਹੀਂ ਰਹੇ
ਬੀਜੇਪੀ ਦੀ ਕੌਮੀ ਕਾਰਜਕਾਰਨੀ ਦੇ ਮੈਂਬਰ ਕਮਲ ਸ਼ਰਮਾ ਦਾ ਅੱਜ ਅਚਾਨਕ ਦਿਲ ਦਾ ਦੌਰਾ ਪੈਣ ਕਰਕੇ ਦੇਹਾਂਤ ਹੋ ਗਿਆ। ਉਹ ਫਿਰੋਜ਼ਪੁਰ ਆਏ ਹੋਏ ਸੀ ਤੇ ਅੱਜ ਸਵੇਰੇ ਸੈਰ ਕਰਨ ਨਿਕਲੇ ਸੀ। ਪਰ ਇਸੇ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ।

ਚੰਡੀਗੜ੍ਹ: ਬੀਜੇਪੀ ਦੀ ਕੌਮੀ ਕਾਰਜਕਾਰਨੀ ਦੇ ਮੈਂਬਰ ਕਮਲ ਸ਼ਰਮਾ ਦਾ ਅੱਜ ਅਚਾਨਕ ਦਿਲ ਦਾ ਦੌਰਾ ਪੈਣ ਕਰਕੇ ਦੇਹਾਂਤ ਹੋ ਗਿਆ। ਉਹ ਫਿਰੋਜ਼ਪੁਰ ਆਏ ਹੋਏ ਸੀ ਤੇ ਅੱਜ ਸਵੇਰੇ ਸੈਰ ਕਰਨ ਨਿਕਲੇ ਸੀ। ਪਰ ਇਸੇ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ।
ਆਪਣੀ ਮੌਤ ਤੋਂ 2 ਘੰਟੇ ਪਹਿਲਾਂ ਹੀ ਕਮਲ ਸ਼ਰਮਾ ਨੇ ਫੇਸਬੁੱਕ ‘ਤੇ ਦਿਵਾਲੀ ਦੀ ਵਧਾਈ ਵਾਲਾ ਸੰਦੇਸ਼ ਪਾਇਆ ਸੀ।
ਅਚਾਨਕ ਸਿਹਤ ਵਿਗੜਨ ਤੋਂ ਬਾਅਦ ਫਿਰੋਜ਼ਪੁਰ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ ਸੀ ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ। ਸਵੇਰੇ 7 ਵਜੇ ਉਨ੍ਹਾਂ ਬਾਗੀ ਹਸਪਤਾਲ ਵਿੱਚ ਦਮ ਤੋੜਿਆ।
Before You Go
ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਟ੍ਰੈਂਡਿੰਗ ਟੌਪਿਕ




















