ਪੜਚੋਲ ਕਰੋ

ਬੀਜੇਪੀ ਵੱਲੋਂ ਹੰਸਰਾਜ ਹੰਸ ਨੂੰ ਟਿਕਟ! ਮੌਜੂਦਾ ਸੰਸਦ ਮੈਂਬਰ ਰੁੱਸਿਆ 

ਬੀਜੇਪੀ ਬਾਲੀਵੁੱਡ ਇੰਡਸਟਰੀ ਨਾਲ ਜੁੜੇ ਇੱਕ ਹੋਰ ਮਸ਼ਹੂਰ ਕਲਾਕਾਰ ਹੰਸਰਾਜ ਹੰਸ ਨੂੰ ਟਿਕਟ ਦੇ ਦਿੱਤੀ ਹੈ। ਖਬਰ ਏਜੰਸੀ ਏਐਨਆਈ ਮੁਤਾਬਕ, ਉੱਤਰੀ ਪੱਛਮੀ ਦਿੱਲੀ ਹਲਕੇ ਤੋਂ ਬੀਜੇਪੀ ਪ੍ਰਸਿੱਧ ਗਾਇਕ ਹੰਸਰਾਜ ਹੰਸ ਨੂੰ ਉਮੀਦਵਾਰ ਬਣਾਇਆ ਗਿਆ ਹੈ।

ਨਵੀਂ ਦਿੱਲੀ: ਬੀਜੇਪੀ ਬਾਲੀਵੁੱਡ ਇੰਡਸਟਰੀ ਨਾਲ ਜੁੜੇ ਇੱਕ ਹੋਰ ਮਸ਼ਹੂਰ ਕਲਾਕਾਰ ਹੰਸਰਾਜ ਹੰਸ ਨੂੰ ਟਿਕਟ ਦੇ ਦਿੱਤੀ ਹੈ। ਖਬਰ ਏਜੰਸੀ ਏਐਨਆਈ ਮੁਤਾਬਕ, ਉੱਤਰੀ ਪੱਛਮੀ ਦਿੱਲੀ ਹਲਕੇ ਤੋਂ ਬੀਜੇਪੀ ਪ੍ਰਸਿੱਧ ਗਾਇਕ ਹੰਸਰਾਜ ਹੰਸ ਨੂੰ ਉਮੀਦਵਾਰ ਬਣਾਇਆ ਗਿਆ ਹੈ। ਰਾਜਧਾਨੀ ਦਿੱਲੀ ‘ਚ ਅੱਜ ਨਾਮਜ਼ਦਗੀ ਦੀ ਆਖਰੀ ਤਾਰੀਖ ਹੈ। ਹੰਸਰਾਜ ਦੇ ਐਲਾਨ ਦੇ ਨਾਲ ਹੀ ਬੀਜੇਪੀ ਨੇ ਸਾਰੀਆਂ ਸੱਤੇ ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਹੰਸਰਾਜ ਨੂੰ ਬੀਜੇਪੀ ਦੇ ਮੌਜੂਦਾ ਸੰਸਦ ਮੈਂਬਰ ਉੱਦਿਤ ਰਾਜ ਦੀ ਥਾਂ ਟਿਕਟ ਦਿੱਤਾ ਗਿਆ ਹੈ। ਉਤੱਰੀ ਪੱਛਮੀ ਦਿੱਲੀ ਰਾਖਵੀਂ ਸੀਟ ਹੈ। ਉੱਦਿਤ ਰਾਜ ਨੇ ਟਿਕਟ ਨਾ ਮਿਲਣ ਤੋਂ ਬਾਅਦ ਬੀਜੇਪੀ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਆਪਣੇ ਨਾਂ ਅੱਗੇ ਤੋਂ ਚੌਕੀਦਾਰ ਵੀ ਹਟਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਫੈਸਲੇ 'ਤੇ ਗੌਰ ਨਹੀਂ ਕੀਤੀ ਤਾਂ ਪਾਰਟੀ ਛੱਡ ਦੇਣਗੇ।

ਟਾਪ ਹੈਡਲਾਈਨ

Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
Embed widget