ਪੜਚੋਲ ਕਰੋ

ਆਖਰ ਰੁਕ ਗਈ ਮੋਦੀ ਲਹਿਰ, ਸਾਲ ਪਹਿਲਾਂ 21 ਰਾਜਾਂ 'ਚ ਸੀ ਬੀਜੇਪੀ ਦੀ ਸੱਤਾ ਹੁਣ ਸਿਰਫ਼ 15 ਤੱਕ ਸੀਮਤ

ਝਾਰਖੰਡ ਵਿਧਾਨ ਸਭਾ ਦੇ ਚੋਣ ਨਤੀਜਿਆਂ ਦੀ ਤਸਵੀਰ ਲੱਗਪਗ ਸਾਫ਼ ਹੋ ਗਈ ਹੈ। ਭਾਜਪਾ ਦੇ ਹੱਥੋਂ ਇਹ ਰਾਜ ਵੀ ਖਿਸਕਦਾ ਦਿੱਖ ਰਿਹਾ ਹੈ। ਪਿਛਲੇ ਸਾਲ ਮਾਰਚ ਵਿੱਚ, ਭਾਰਤ ਦਾ ਦੋ-ਤਿਹਾਈ ਨਕਸ਼ਾ ਭੰਗਵੇ ਰੰਗ 'ਚ ਰੰਗਿਆ ਹੋਇਆ ਸੀ। ਫਿਰ ਇੱਕ-ਇੱਕ ਕਰ ਭਾਜਪਾ ਇਨ੍ਹਾਂ ਰਾਜਾਂ ਤੋਂ ਹੱਥ ਧੋ ਬੈਠੀ। ਹਾਲ ਹੀ ਵਿੱਚ ਮਹਾਰਾਸ਼ਟਰ ਵਿੱਚ ਉਸ ਨੂੰ ਹਾਰ ਮਿਲੀ ਸੀ। ਜਿੱਥੇ 2018 ਵਿੱਚ ਭਾਜਪਾ 21 ਰਾਜਾਂ ਵਿੱਚ ਸੱਤਾ ਵਿੱਚ ਸੀ, ਹੁਣ 2019 ਵਿੱਚ ਸਿਰਫ਼ 15 ਰਾਜ 'ਚ ਸੀਮਤ ਰਹਿ ਗਈ ਹੈ।

ਨਵੀਂ ਦਿੱਲੀ: ਝਾਰਖੰਡ ਵਿਧਾਨ ਸਭਾ ਦੇ ਚੋਣ ਨਤੀਜਿਆਂ ਦੀ ਤਸਵੀਰ ਲੱਗਪਗ ਸਾਫ਼ ਹੋ ਗਈ ਹੈ। ਭਾਜਪਾ ਦੇ ਹੱਥੋਂ ਇਹ ਰਾਜ ਵੀ ਖਿਸਕਦਾ ਦਿੱਖ ਰਿਹਾ ਹੈ। ਪਿਛਲੇ ਸਾਲ ਮਾਰਚ ਵਿੱਚ, ਭਾਰਤ ਦਾ ਦੋ-ਤਿਹਾਈ ਨਕਸ਼ਾ ਭੰਗਵੇ ਰੰਗ 'ਚ ਰੰਗਿਆ ਹੋਇਆ ਸੀ। ਫਿਰ ਇੱਕ-ਇੱਕ ਕਰ ਭਾਜਪਾ ਇਨ੍ਹਾਂ ਰਾਜਾਂ ਤੋਂ ਹੱਥ ਧੋ ਬੈਠੀ। ਹਾਲ ਹੀ ਵਿੱਚ ਮਹਾਰਾਸ਼ਟਰ ਵਿੱਚ ਉਸ ਨੂੰ ਹਾਰ ਮਿਲੀ ਸੀ। ਜਿੱਥੇ 2018 ਵਿੱਚ ਭਾਜਪਾ 21 ਰਾਜਾਂ ਵਿੱਚ ਸੱਤਾ ਵਿੱਚ ਸੀ, ਹੁਣ 2019 ਵਿੱਚ ਸਿਰਫ਼ 15 ਰਾਜ 'ਚ ਸੀਮਤ ਰਹਿ ਗਈ ਹੈ। ਪਿਛਲੇ ਭਾਜਪਾ ਤਿੰਨ ਰਾਜਾ ਵਿੱਚ ਹਾਰ ਦਾ ਸਾਹਮਣਾ ਕਰ ਚੁੱਕੀ ਹੈ। ਰਾਜਸਥਾਨ, ਛਤਿਸਗੜ੍ਹ ਤੇ ਮੱਧ ਪ੍ਰਦੇਸ਼ ਵਿੱਚ ਦਸੰਬਰ 2018 'ਚ ਹੋਈਆਂ ਚੋਣਾ ਦੌਰਾਨ ਹਾਰ ਚੁੱਕੀ ਹੈ। ਇਸ ਤੋਂ ਬਆਦ ਮਾਹਰਾਸ਼ਟਰ ਦੀ ਸਤਾ ਵੀ ਭਾਜਪਾ ਦੇ ਹੱਥਾਂ ਵਿੱਚੋਂ ਨਿਕਲ ਗਈ। ਜਿਥੇ ਭਾਜਪਾ ਜਿੱਤੀ ਹੈ ਉੱਥੇ ਵੀ ਹਾਲਾਤ ਕੁਝ ਜ਼ਿਆਦਾ ਠੀਕ ਨਹੀਂ ਹਨ। ਹਰਿਆਣੇ ਵਿੱਚ ਵੀ ਭਾਜਪਾ ਆਪਣੇ ਦਮ 'ਤੇ ਸਤਾ 'ਚ ਨਹੀਂ ਆ ਸਕੀ। ਹੁਣ ਝਾਰਖੰਡ ਵੀ ਭਾਜਪਾ ਦੇ ਹੱਥਾਂ ਵਿੱਚੋਂ ਜਾਂਦਾ ਦਿੱਖ ਰਿਹਾ ਹੈ। ਇਸ ਵੇਲੇ 81 ਸੀਟਾਂ ਵਿੱਚੋਂ ਕਾਂਗਰਸ 46 ਸੀਟਾਂ ਤੇ ਹੈ, ਉੱਥੇ ਹੀ ਭਾਜਪਾ 24 ਸੀਟਾਂ ਜਿੱਤ ਚੁੱਕੀ ਹੈ। ਉਧਰ ਜੇਵੀਐਮ ਕੋਲ ਤਿੰਨ, ਆਜਸੂ ਤੇ ਹੋਰ ਪਾਰਟੀਆਂ ਕੋਲ ਚਾਰ-ਚਾਰ ਸੀਟਾਂ ਹਨ।

ਟਾਪ ਹੈਡਲਾਈਨ

Big News: ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
Political News: ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
Big News: ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget