ਪੜਚੋਲ ਕਰੋ

ਜਾਣੋ ਕਿੱਥੇ ਬਣਿਆ 11,500 ਫੀਟ ਦੀ ਉਚਾਈ ‘ਤੇ ਬੀਜੇਪੀ ਦਾ ਹਾਈਟੈਕ ਦਫਤਰ

ਬੀਜੇਪੀ ਨੇ ਇੱਕ ਕਦਮ ਅੱਗੇ ਵਧਾਉਂਦੇ ਹੋਏ ਨਵੇਂ ਕੇਂਦਰ ਸ਼ਾਸਤ ਸੂਬੇ ਲੱਦਾਖ ‘ਚ ਪਾਰਟੀ ਦਾ ਨਵਾਂ ਦਫਤਰ ਖੋਲ੍ਹਿਆ ਹੈ। ਦੱਸ ਦਈਏ ਕਿ ਪਾਰਟੀ ਨੇ 11 ਹਜ਼ਾਰ 500 ਫੀਟ ਦੀ ਉਚਾਈ ‘ਤੇ ਲੇਹ ‘ਚ ਆਪਣੇ ਦਫ਼ਤਰ ਦੀ ਸ਼ੁਰੂਆਤ ਕੀਤੀ ਹੈ।

ਨਵੀਂ ਦਿੱਲੀ: ਬੀਜੇਪੀ ਨੇ ਇੱਕ ਕਦਮ ਅੱਗੇ ਵਧਾਉਂਦੇ ਹੋਏ ਨਵੇਂ ਕੇਂਦਰ ਸ਼ਾਸਤ ਸੂਬੇ ਲੱਦਾਖ ‘ਚ ਪਾਰਟੀ ਦਾ ਨਵਾਂ ਦਫਤਰ ਖੋਲ੍ਹਿਆ ਹੈ। ਦੱਸ ਦਈਏ ਕਿ ਪਾਰਟੀ ਨੇ 11 ਹਜ਼ਾਰ 500 ਫੀਟ ਦੀ ਉਚਾਈ ‘ਤੇ ਲੇਹ ‘ਚ ਆਪਣੇ ਦਫ਼ਤਰ ਦੀ ਸ਼ੁਰੂਆਤ ਕੀਤੀ ਹੈ। ਵੀਰਵਾਰ ਨੂੰ ਲੱਦਾਖ ‘ਚ ਬੀਜੇਪੀ ਦੇ ਨਵੇਂ ਦਫਤਰ ਦਾ ਉਦਘਾਟਨ ਬੀਜੇਪੀ ਦੇ ਕੌਮੀ ਜਨਰਲ ਸਕੱਤਰ ਅਤੇ ਕੇਂਦਰੀ ਕਾਰਜਕਾਰੀ ਪ੍ਰਧਾਨ ਅਰੁਣ ਸਿੰਘ ਨੇ ਕੀਤ। ਦਡੱਸ ਦਈਏ ਕਿ ਇੱਕ ਨਵੰਬਰ ਤੋਂ ਜੰਮੂ-ਕਸ਼ਮੀਰ ਅਤੇ ਲੱਦਾਖ ਦੋਵੇਂ ਸੂਬੇ ਆਫੀਸ਼ੀਅਲ ਤੌਰ ‘ਤੇ ਕੇਂਦਰ ਸਾਸ਼ਤ ਸੂਬੇ ਬਣਾ ਦਿੱਤੇ ਗਏ ਹਨ। ਅਜੇ ਤਕ ਲੱਦਾਖ ਦੇ ਲੇਹ ‘ਚ ਬੀਜੇਪੀ ਦਾ ਛੋਟਾ ਜਿਹਾ ਦਫ਼ਤਰ ਸੀ। ਬੀਜੇਪੀ ਦਾ ਸੂਬਾ ਦਫ਼ਤਰ 11 ਹਜ਼ਾਰ 500 ਫੀਟ ਦੀ ਉਚਾਈ ‘ਤੇ ਤਕਨੀਕੀ ਸੁਵਿਧਾਵਾਂ ਨਾਲ ਲੈਸ ਹੈ। ਜਿਸ ‘ਚ ਸਾਰੀਆਂ ਸੁਵਿਧਾਵਾਂ ਦਿੱਤੀਆ ਗਈਆਂ ਹਨ। ਇਸ ਦੇ ਨਾਲ ਹੀ ਦਫਤਰ ‘ਚ ਵੀਡੀਓ ਕਾਨਫਰਸਿੰਗ ਦੀ ਸੁਵਿਧਾ ਵੀ ਹੈ ਤਾਂ ਜੋ ਦਿੱਲੀ ਮੁੱਖ ਦਫਤਰ ‘ਚ ਆਸਾਨੀ ਨਾਲ ਸੰਪਰਕ ਕੀਤਾ ਜਾ ਸਕੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲੁਧਿਆਣਾ 'ਚ ਫਾ*ਇਰਿੰਗ, ਗਾਹਕ ਬਣ ਕੇ ਦੁਕਾਨ 'ਚ ਆਏ ਹਮ*ਲਾਵਰ, ਜੁੱਤੀ ਕਾਰੋਬਾਰੀ ਨੂੰ ਮਾ*ਰੀਆਂ ਤਾ*ੜ-ਤਾ*ੜ ਗੋ*ਲੀਆਂ, ਇੱਕ ਕੁੜੀ ਵੀ ਹੋਈ ਜ਼*ਖਮੀ

CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ

Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!

Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ

ABP Premium

ਵੀਡੀਓਜ਼

Chabbewal ਦੇ ਲੋਕ ਕਿਹੜੇ ਮੁੱਦਿਆਂ 'ਤੇ ਪਾਉਣਗੇ ਵੋਟPartap Bajwa ਨੇ ਮੁੱਖ ਮੰਤਰੀ Bhagwant Mann ਨੂੰ ਦਿੱਤੀ ਚੇਤਾਵਨੀChabbewal ਜਿਮਨੀ ਚੋਣ 'ਚ ਕਿਹੜੀ ਪਾਰਟੀ ਨੂੰ ਪਸੰਦ ਕਰ ਰਹੇ ਲੋਕਪਰਾਲੀ ਸਾੜਨ ਤੇ ਜੁਰਮਾਨਾ ਵਧਿਆ, ਕਿਸਾਨ ਲੀਡਰਾਂ ਨੇ ਕੀਤੀ ਵੱਡੀ ਮੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਫਾ*ਇਰਿੰਗ, ਗਾਹਕ ਬਣ ਕੇ ਦੁਕਾਨ 'ਚ ਆਏ ਹਮ*ਲਾਵਰ, ਜੁੱਤੀ ਕਾਰੋਬਾਰੀ ਨੂੰ ਮਾ*ਰੀਆਂ ਤਾ*ੜ-ਤਾ*ੜ ਗੋ*ਲੀਆਂ, ਇੱਕ ਕੁੜੀ ਵੀ ਹੋਈ ਜ਼*ਖਮੀ
ਲੁਧਿਆਣਾ 'ਚ ਫਾ*ਇਰਿੰਗ, ਗਾਹਕ ਬਣ ਕੇ ਦੁਕਾਨ 'ਚ ਆਏ ਹਮ*ਲਾਵਰ, ਜੁੱਤੀ ਕਾਰੋਬਾਰੀ ਨੂੰ ਮਾ*ਰੀਆਂ ਤਾ*ੜ-ਤਾ*ੜ ਗੋ*ਲੀਆਂ, ਇੱਕ ਕੁੜੀ ਵੀ ਹੋਈ ਜ਼*ਖਮੀ
CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ
CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...

Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Stubble Burn: ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
Punjab News: ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
Embed widget