ਪੜਚੋਲ ਕਰੋ

UP Rajya Sabha Election: BJP ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ, ਕਈ ਵੱਡੀ ਚਿਹਰਿਆਂ ਨੂੰ ਨਹੀਂ ਮਿਲੀ ਟਿਕਟ

UP Rajya Sabha Election: ਭਾਰਤੀ ਜਨਤਾ ਪਾਰਟੀ (BJP) ਨੇ ਸੋਮਵਾਰ ਨੂੰ ਉੱਤਰ ਪ੍ਰਦੇਸ਼ ਵਿੱਚ ਹੋਣ ਵਾਲੀਆਂ ਰਾਜ ਸਭਾ ਚੋਣਾਂ ਲਈ ਮੰਤਰੀ ਧਰਮਪਾਲ ਸਿੰਘ ਸਮੇਤ ਅੱਠ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ।

UP Rajya Sabha Election: ਭਾਰਤੀ ਜਨਤਾ ਪਾਰਟੀ (BJP) ਨੇ ਸੋਮਵਾਰ ਨੂੰ ਉੱਤਰ ਪ੍ਰਦੇਸ਼ ਵਿੱਚ ਹੋਣ ਵਾਲੀਆਂ ਰਾਜ ਸਭਾ ਚੋਣਾਂ ਲਈ ਮੰਤਰੀ ਧਰਮਪਾਲ ਸਿੰਘ ਸਮੇਤ ਅੱਠ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਦੇ ਇੱਕ ਬਿਆਨ ਅਨੁਸਾਰ, ਬਾਕੀ ਸੱਤ ਉਮੀਦਵਾਰ ਰਾਧਾਕਾਂਤ ਓਝਾ, ਪ੍ਰਕਾਸ਼ ਪਾਲ, ਵਿਦਿਆਸਾਗਰ ਸੋਨਕਰ, ਗੋਪੀ ਕ੍ਰਿਸ਼ਨ ਪਾਂਡੇ, ਪ੍ਰਿਯੰਕਾ ਸਿੰਘ ਰਾਵਤ, ਰਾਮ ਪ੍ਰਤਾਪ ਸਿੰਘ ਚੌਹਾਨ ਅਤੇ ਸ਼ਰੂਤੀ ਗੰਗਵਾਰ ਹਨ। ਬਿਆਨ ਵਿੱਚ ਕਿਹਾ ਗਿਆ ਹੈ ਕਿ ਇਨ੍ਹਾਂ ਅੱਠ ਉਮੀਦਵਾਰਾਂ ਦੇ ਨਾਵਾਂ ਨੂੰ ਭਾਜਪਾ ਦੀ ਕੇਂਦਰੀ ਚੋਣ ਕਮੇਟੀ ਨੇ ਮਨਜ਼ੂਰੀ ਦੇ ਦਿੱਤੀ ਹੈ।


UP Rajya Sabha Election: BJP ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ, ਕਈ ਵੱਡੀ ਚਿਹਰਿਆਂ ਨੂੰ ਨਹੀਂ ਮਿਲੀ ਟਿਕਟ

ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਪੱਛਮੀ ਬੰਗਾਲ ਤੋਂ 12 ਰਾਜ ਸਭਾ ਸੀਟਾਂ ਲਈ ਚੋਣਾਂ 16 ਅਕਤੂਬਰ ਨੂੰ ਹੋਣਗੀਆਂ। ਇਨ੍ਹਾਂ ਵਿੱਚ ਉੱਤਰ ਪ੍ਰਦੇਸ਼ ਤੋਂ 10 ਅਤੇ ਉੱਤਰਾਖੰਡ ਤੋਂ ਇੱਕ ਸੀਟ ਸ਼ਾਮਲ ਹੈ। ਪੱਛਮੀ ਬੰਗਾਲ ਵਿੱਚ ਇੱਕ ਸੀਟ ਲਈ ਉਪ-ਚੋਣ ਵੀ ਹੋਵੇਗੀ। ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਤੋਂ ਮੌਜੂਦਾ ਮੈਂਬਰਾਂ ਦਾ ਕਾਰਜਕਾਲ 25 ਨਵੰਬਰ ਨੂੰ ਖਤਮ ਹੋ ਰਿਹਾ ਹੈ।

ਉੱਤਰ ਪ੍ਰਦੇਸ਼ ਦੇ ਰਾਜ ਸਭਾ ਮੈਂਬਰਾਂ ਜਿਨ੍ਹਾਂ ਦਾ ਕਾਰਜਕਾਲ ਖਤਮ ਹੋ ਰਿਹਾ ਹੈ, ਉਨ੍ਹਾਂ ਵਿੱਚ ਭਾਜਪਾ ਨੇਤਾ ਅਰੁਣ ਸਿੰਘ, ਗੀਤਾ ਸ਼ਾਕਿਆ, ਨੀਰਜ ਸ਼ੇਖਰ, ਬ੍ਰਿਜਲਾਲ, ਬੀ.ਐਲ. ਵਰਮਾ, ਸੀਮਾ ਦਿਵੇਦੀ ਅਤੇ ਹਰਦੀਪ ਸਿੰਘ ਪੁਰੀ, ਸਮਾਜਵਾਦੀ ਪਾਰਟੀ ਦੇ ਨੇਤਾ ਰਾਮ ਗੋਪਾਲ ਯਾਦਵ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਰਾਮਜੀ ਗੌਤਮ ਸ਼ਾਮਲ ਹਨ। ਉੱਤਰ ਪ੍ਰਦੇਸ਼ ਦੇ ਸਾਬਕਾ ਉਪ ਮੁੱਖ ਮੰਤਰੀ ਦਿਨੇਸ਼ ਸ਼ਰਮਾ ਦੀ ਰਾਜ ਸਭਾ ਸੀਟ ਵੀ 11 ਸਤੰਬਰ ਤੋਂ ਖਾਲੀ ਹੈ। ਉਨ੍ਹਾਂ ਨੇ 11 ਸਤੰਬਰ ਨੂੰ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਦੇ ਉਪ ਰਾਜਪਾਲ ਨਿਯੁਕਤ ਹੋਣ ਤੋਂ ਬਾਅਦ ਅਸਤੀਫਾ ਦੇ ਦਿੱਤਾ, ਜੋ ਉਸੇ ਦਿਨ ਤੋਂ ਲਾਗੂ ਹੋਵੇਗਾ।

 

Advertisement

ਟਾਪ ਹੈਡਲਾਈਨ

 Parliament Session 2026 :  30 ਨਵੰਬਰ ਤੋਂ ਸ਼ੁਰੂ ਹੋਵੇਗਾ ਲੋਕ ਸਭਾ ਦਾ ਸੈਸ਼ਨ, 2 ਦਸੰਬਰ ਤੋਂ ਰਾਜ ਸਭਾ ਦੀ ਕਾਰਵਾਈ ਸ਼ੁਰੂ 
 Parliament Session 2026 :  30 ਨਵੰਬਰ ਤੋਂ ਸ਼ੁਰੂ ਹੋਵੇਗਾ ਲੋਕ ਸਭਾ ਦਾ ਸੈਸ਼ਨ, 2 ਦਸੰਬਰ ਤੋਂ ਰਾਜ ਸਭਾ ਦੀ ਕਾਰਵਾਈ ਸ਼ੁਰੂ 
 Abhijit Deepke, ਸੌਰਭ ਤੇ ਰਾਂਕਾ ਖ਼ਿਲਾਫ਼ ਲੁੱਕ ਆਊਟ ਸਰਕੂਲਰ ਜਾਰੀ, ਨਹੀਂ ਛੱਡ ਸਕਣਗੇ ਦੇਸ਼
 Abhijit Deepke, ਸੌਰਭ ਤੇ ਰਾਂਕਾ ਖ਼ਿਲਾਫ਼ ਲੁੱਕ ਆਊਟ ਸਰਕੂਲਰ ਜਾਰੀ, ਨਹੀਂ ਛੱਡ ਸਕਣਗੇ ਦੇਸ਼
Paternity Leave : ਪਿਤਾ ਬਣਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ 15 ਦਿਨ ਦੀ ਛੁੱਟੀ, ਜਾਣੋ ਪੰਜਾਬ ਸਮੇਤ ਹੋਰ ਸੂਬਿਆਂ 'ਚ ਕੀ ਹਨ ਨਿਯਮ
Paternity Leave : ਪਿਤਾ ਬਣਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ 15 ਦਿਨ ਦੀ ਛੁੱਟੀ, ਜਾਣੋ ਪੰਜਾਬ ਸਮੇਤ ਹੋਰ ਸੂਬਿਆਂ 'ਚ ਕੀ ਹਨ ਨਿਯਮ
Announces 3 Candidates: ਵਿਧਾਨ ਸਭਾ ਚੋਣਾਂ ਲਈ 3 ਉਮੀਦਵਾਰਾਂ ਦਾ ਐਲਾਨ, ਹੁਣ ਇਸ ਪਾਰਟੀ ਨੇ ਮੈਦਾਨ 'ਚ ਉਤਾਰੇ ਇਹ ਤਿੰਨ ਚਿਹਰੇ...
ਵਿਧਾਨ ਸਭਾ ਚੋਣਾਂ ਲਈ 3 ਉਮੀਦਵਾਰਾਂ ਦਾ ਐਲਾਨ, ਹੁਣ ਇਸ ਪਾਰਟੀ ਨੇ ਮੈਦਾਨ 'ਚ ਉਤਾਰੇ ਇਹ ਤਿੰਨ ਚਿਹਰੇ...
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
Amitabh Bachchan Threat: ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ
ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ
Punjab News: ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
Embed widget