ਪੜਚੋਲ ਕਰੋ

ਹਰਿਆਣਾ ‘ਚ ਸਰਕਾਰ ਬਣਾਉਨ ਦਾ ਦਾਅਵਾ ਪੇਸ਼ ਕਰਨ ਲਈ ਰਾਜਪਾਲ ਨੂੰ ਮਿਲਣਗੇ ਖੱਟਰ

ਹਰਿਆਣਾ ‘ਚ ਬੀਜੇਪੀ ਅਤੇ ਜੇਜੇਪੀ ਮਿਲਕੇ ਸੂਬੇ ‘ਚ ਸਰਕਾਰ ਬਣਾਉਨਗੇ। ਕੱਲ੍ਹ ਰਾਤ ਪ੍ਰਧਾਨ ਦੁਸ਼ਿਅੰਤ ਚੌਟਾਲਾ ਨਾਲ ਮੁਲਾਕਾਤ ਤੋਂ ਬਾਅਦ ਬੀਜੇਪੀ ਪ੍ਰਧਾਨ ਅਮਿਤ ਸ਼ਾਹ ਨੇ ਇਸ ਦਾ ਐਲਾਨ ਕੀਤਾ। ਹਰਿਆਣਾ ‘ਚ ਅਗਲੀ ਸਰਕਾਰ ਦਾ ਸੀਐਮ ਬੀਜੇਪੀ ਅਤੇ ਡਿਪਟੀ ਸੀਐਮ ਜੇਜੇਪੀ ਤੋਂ ਹੀ ਹੋਵੇਗਾ।

ਨਵੀਂ ਦਿੱਲੀ: ਹਰਿਆਣਾ ‘ਚ ਬੀਜੇਪੀ ਅਤੇ ਜੇਜੇਪੀ ਮਿਲਕੇ ਸੂਬੇ ‘ਚ ਸਰਕਾਰ ਬਣਾਉਨਗੇ। ਕੱਲ੍ਹ ਰਾਤ ਪ੍ਰਧਾਨ ਦੁਸ਼ਿਅੰਤ ਚੌਟਾਲਾ ਨਾਲ ਮੁਲਾਕਾਤ ਤੋਂ ਬਾਅਦ ਬੀਜੇਪੀ ਪ੍ਰਧਾਨ ਅਮਿਤ ਸ਼ਾਹ ਨੇ ਇਸ ਦਾ ਐਲਾਨ ਕੀਤਾ। ਹਰਿਆਣਾ ‘ਚ ਅਗਲੀ ਸਰਕਾਰ ਦਾ ਸੀਐਮ ਬੀਜੇਪੀ ਅਤੇ ਡਿਪਟੀ ਸੀਐਮ ਜੇਜੇਪੀ ਤੋਂ ਹੀ ਹੋਵੇਗਾ। ਇਸ ਦੇ ਲਈ 11 ਵਜੇ ਚੰਡੀਗੜ੍ਹ ‘ਚ ਦੁਸ਼ਿਅੰਤ ਚੌਟਾਲਾ ਸਮਰੱਥਨ ਦੇਣ ਦਾ ਪੱਤਰ ਲਈ ਰਾਜਪਾਲ ਨਾਲ ਮੁਲਾਕਾਤ ਕਰਨਗੇ। 11 ਵਜੇ ਚੰਡੀਗੜ੍ਹ ‘ਚ ਬੀਜੇਪੀ ਵਿਧਾਇਕਾਂ ਦੀ ਬੈਠਕ ਹੋਵੇਗੀ ਜਿਸ ਤੋਂ ਬਾਅਦ ਸਰਕਾਰ ਬਣਨ ਦੀ ਪ੍ਰਕਿਰੀਆਵਾਂ ਸ਼ੁਰੂ ਹੋਣਗੀ। ਇਸ ਬੈਠਕ ‘ਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ੳਤੇ ਅਰੁਣ ਸਿੰਘ ਵੀ ਸ਼ਾਮਲ ਹੋਣਗੇ। ਜਿਸ ਤੋਂ ਬਾਅਦ ਮਨੋਹਰ ਲਾਲ ਖੱਟਰ ਅੱਜ ਹੀ ਸਰਕਾਰ ਬਣਾਉਨ ਦਾ ਦਾਅਵਾ ਪੇਸ਼ ਕਰਨਗੇ। ਹਰਿਆਣਾ ‘ਚ ਸਰਕਾਰ ਬਣਾਉਨ ਦਾ ਦਾਅਵਾ ਪੇਸ਼ ਕਰਨ ਲਈ ਰਾਜਪਾਲ ਨੂੰ ਮਿਲਣਗੇ ਖੱਟਰ ਇਨ੍ਹਾਂ ਤੋਂ ਇਲਾਵਾ ਜੇਜੇਪੀ ਦੀ ਕੋਰ ਕਮੇਟੀ ਦੀ ਵੀ ਦਿੱਲੀ ‘ਚ ਬੈਠਕ ਹੈ ਜਿਸ ‘ਚ ਫੈਸਲਾ ਕੀਤਾ ਜਾਵੇਗਾ ਕਿ ਡਿਪਟੀ ਸੀਐਮ ਦੇ ਅਹੂਦੇ ਲਈ ਕਿਸ ਨੂੰ ਮੌਕਾ ਮਿਲੇਗਾ। ਜੇਜੇਪੀ ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ‘ਚ 10 ਸੀਟਾਂ ਹਾਸਲ ਹੋਇਆਂ। ਜੇਜੇਪੀ ਨੇ ਬੀਜੇਪੀ ਨੂੰ ਸਮਰੱਥਨ ਦੇ ਕੇ ਹਰਿਆਣਾ ਦੀ ਸੱਤਾ ਨੂੰ ਆਪਣੇ ਹੱਥੋਂ ਜਾਣ ਨਹੀਂ ਦਿੱਤਾ। ਇਸ ਦੇ ਨਾਲ ਹੀ ਹਰਿਆਣਾ ‘ਚ ਸਰਕਾਰ ਬਣਾਉਨ ‘ਤੇ ਸਸਪੈਂਸ ਖ਼ਤਮ ਹੋ ਗਿਆ ਹੈ। ਅਗਲੇ ਪੰਜ ਸਾਲ ਬੀਜੇਪੀ ਅਤੇ ਜੇਜੇਪੀ ਮਿਲਕੇ ਹਰਿਆਣਾ ‘ਚ ਕੰਮ ਕਰੇਗੀ।

ਟਾਪ ਹੈਡਲਾਈਨ

ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ

Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?

ਸੋਨਮ ਵਾਂਗਚੂਕ ਦਾ ਨਵਾਂ ਵੀਡੀਓ ਆਇਆ ਸਾਹਮਣੇ, ਕਿਹਾ- ਮੈਂ 20 ਜੁਲਾਈ ਤੱਕ ਜਿਉਂਦਾ ਰਹਾਂਗਾ, ਉਸ ਤੋਂ ਬਾਅਦ ਭੂਤ ਬਣ ਕੇ...

IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ

RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026

Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ

PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।

Embed widget