ਪੜਚੋਲ ਕਰੋ

BJP-JJP in Elections: ਚੋਣਾਂ 'ਚ ਬੀਜੇਪੀ-ਜੇਜੇਪੀ ਨੂੰ ਵੱਡਾ ਝਟਕਾ! ਪਿੰਡਾਂ ਵਾਲਿਆਂ ਕੀਤੀ ਐਂਟਰੀ ਬੈਨ

ਹਰਿਆਣਾ ਵਿੱਚ ਸੱਤਾਧਿਰ ਬੀਜੇਪੀ-ਜੇਜੇਪੀ ਲਈ ਨਵੀਂ ਮੁਸੀਬਤ ਖੜ੍ਹੀ ਹੋ ਗਈ ਹੈ। ਸੱਤਾਧਿਰ ਨੂੰ ਵਿਧਾਨ ਸਭਾ ਹਲਕਾ ਏਲਨਾਬਾਦ ਦੀ ਜ਼ਿਮਨੀ ਚੋਣ ਵਿੱਚ ਪ੍ਰਚਾਰ ਕਰਨਾ ਵੀ ਔਖਾ ਹੋ ਗਿਆ ਹੈ।

ਚੰਡੀਗੜ੍ਹ: ਹਰਿਆਣਾ ਵਿੱਚ ਸੱਤਾਧਿਰ ਬੀਜੇਪੀ-ਜੇਜੇਪੀ ਲਈ ਨਵੀਂ ਮੁਸੀਬਤ ਖੜ੍ਹੀ ਹੋ ਗਈ ਹੈ। ਸੱਤਾਧਿਰ ਨੂੰ ਵਿਧਾਨ ਸਭਾ ਹਲਕਾ ਏਲਨਾਬਾਦ ਦੀ ਜ਼ਿਮਨੀ ਚੋਣ ਵਿੱਚ ਪ੍ਰਚਾਰ ਕਰਨਾ ਵੀ ਔਖਾ ਹੋ ਗਿਆ ਹੈ। ਖਾਸਕਰ ਪੇਂਡੂ ਖੇਤਰਾਂ ਵਿੱਚ ਤਾਂ ਬੀਜੇਪੀ-ਜੇਜੇਪੀ ਦੀ ਲੀਡਰਾਂ ਦੀ ਮੁਕੰਮਲ ਐਂਟਰੀ ਬੈਨ ਹੋ ਗਈ ਹੈ। ਹਲਤੇ ਵਿੱਚ 80 ਪਿੰਡ ਹਨ ਤੇ ਦਰਜਨਾਂ ਪਿੰਡਾਂ ਵਿੱਚ ਬੀਜੇਪੀ-ਜੇਜੇਪੀ ਲੀਡਰਾਂ ਦੀ ਐਂਟਰੀ ਬੈਨ ਦੇ ਪੋਸਟਰ ਲੱਗ ਗਏ ਹਨ।

ਦੱਸ ਦਈਏ ਕਿ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਸਾਲ ਭਰ ਤੋਂ ਚੱਲ ਰਹੇ ਅੰਦੋਲਨ ਕਰਕੇ ਕਿਸਾਨਾਂ ਵਿੱਚ ਬੀਜੇਪੀ-ਜੇਜੇਪੀ ਖਿਲਾਫ ਰੋਹ ਹਨ। ਬੇਸ਼ੱਕ ਕਿਸਾਨ ਪਹਿਲਾਂ ਹੀ ਬੀਜੇਪੀ-ਜੇਜੇਪੀ ਦੇ ਲੀਡਰਾਂ ਦਾ ਵਿਰੋਧ ਕਰ ਰਹੇ ਹਨ ਪਰ ਹੁਣ ਚੋਣਾਂ ਵਿੱਚ ਮੁਕੰਮਲ ਐਂਟਰੀ ਬੈਨ ਕੀਤੀ ਜਾ ਰਹੀ ਹੈ। ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਦਰਜਨ ਦੇ ਕਰੀਬ ਪਿੰਡਾਂ ਨੇ ਭਾਜਪਾ ਤੇ ਜੇਜੇਪੀ ਦੇ ਸਾਂਝੇ ਉਮੀਦਵਾਰ ਗੋਬਿੰਦ ਕਾਂਡਾ ਤੇ ਉਨ੍ਹਾਂ ਦੇ ਹਮਾਇਤੀਆਂ ਦੇ ਪਿੰਡਾਂ ’ਚ ਦਾਖ਼ਲੇ ’ਤੇ ਪਾਬੰਦੀ ਲਾ ਦਿੱਤੀ ਹੈ।

ਉਨ੍ਹਾਂ ਨੇ ਪਿੰਡ ’ਚ ਦਾਖ਼ਲ ਹੋਣ ਵਾਲੀ ਸੜਕ ’ਤੇ ਬੋਰਡ ਲਗਾ ਕੇ ਭਾਜਪਾ/ਜੇਜੇਪੀ ਦੇ ਆਗੂਆਂ ਨੂੰ ਪਿੰਡ ਵਿੱਚ ਦਾਖਲ ਨਾ ਹੋਣ ਦੀ ਨਸੀਹਤ ਦਿੱਤੀ। ਵਿਧਾਨ ਸਭਾ ਹਲਕਾ ਏਲਨਾਬਾਦ ਵਿੱਚ 80 ਦੇ ਕਰੀਬ ਪਿੰਡ ਪੈਂਦੇ ਹਨ। ਇਨ੍ਹਾਂ ਵਿੱਚੋਂ ਰਾਏਪੁਰ, ਅੰਮ੍ਰਿਤਸਰ ਕਲਾਂ, ਬੁੱਢੀਮੋੜੀ ਸਣੇ ਇੱਕ ਦਰਜਨ ਦੇ ਕਰੀਬ ਪਿੰਡਾਂ ਵਿੱਚ ਪੋਸਟਰ ਲਾ ਦਿੱਤੇ ਗਏ ਹਨ। ਪੋਸਟਰਾਂ ਵਿੱਚ ਸਪੱਸ਼ਟ ਤੌਰ ’ਤੇ ਭਾਜਪਾ ਤੇ ਜੇਜੇਪੀ ਦੇ ਉਮੀਦਵਾਰ ਤੇ ਹਮਾਇਤੀਆਂ ਦੇ ਪਿੰਡ ’ਚ ਦਾਖਲੇ ’ਤੇ ਪਾਬੰਦੀ ਲਗਾਈ ਗਈ ਹੈ।

ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਜੇਕਰ ਭਾਜਪਾ ਤੇ ਜੇਜੇਪੀ ਆਗੂ ਦਾ ਪਿੰਡ ’ਚ ਦਾਖ਼ਲ ਹੋਣ ’ਤੇ ਕੋਈ ਨੁਕਸਾਨ ਹੁੰਦਾ ਹੈ ਤਾਂ ਉਹ ਖ਼ੁਦ ਜ਼ਿੰਮੇਵਾਰ ਹੋਵੇਗਾ। ਇਸ ਦੇ ਨਾਲ ਹੀ ਪਿੰਡ ਵਾਸੀਆਂ ਨੇ ਪਿੰਡਾਂ ’ਚ ਸਪੀਕਰ ’ਤੇ ਕਾਂਡਾ ਦੇ ਹੱਕ ’ਤੇ ਪ੍ਰਚਾਰ ਕਰਨ ’ਤੇ ਰੋਕ ਲਗਾ ਦਿੱਤੀ ਹੈ।

ਇਹ ਵੀ ਪੜ੍ਹੋ: Punjab Government: ਪੰਜਾਬ ਸਰਕਾਰ ਵੱਲੋਂ ਪਰਵਾਸੀ ਭਾਰਤੀਆਂ ਲਈ ਵੱਡਾ ਐਲਾਨ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਖ਼ਿਲਾਫ਼ ਕੇਸ ਦਰਜ, ਸਮਰਥਕ 'ਤੇ ਪੁਲਿਸ ਮੁਲਾਜ਼ਮ ਨੂੰ ਥੱਪੜ ਮਾਰਨ ਦਾ ਦੋਸ਼, ਜਾਣੋ ਪੂਰਾ ਮਾਮਲਾ

Farmer Protest: 50 ਪਿੰਡਾਂ ਦੇ ਕਿਸਾਨ ਪਾਣੀ ਲੈ ਕੇ ਪਹੁੰਚਣਗੇ ਖਨੌਰੀ, ਡੱਲੇਵਾਲ ਦੀ ਭੁੱਖ ਹੜਤਾਲ 71ਵੇਂ ਦਿਨ ’ਚ ਦਾਖਲ, ਮਹਾਂਪੰਚਾਇਤਾਂ ਲਈ ਘੜੀ ਰਣਨੀਤੀ

ਪੰਜਾਬ ਹੀ ਨਹੀਂ ਕੇਂਦਰ ਦੀ ਸਰਕਾਰ ਵੀ ਕਰਜ਼ਾਈ ! ਇਸ ਵਾਰ ਲਏਗੀ 15 ਲੱਖ ਕਰੋੜ ਦਾ ਕਰਜ਼ਾ, ਵਿਆਜ਼ 'ਚ ਜਾਵੇਗਾ ਆਮਦਨ ਦਾ 5ਵਾਂ ਹਿੱਸਾ

46 ਗੈਂਗਸਟਰਾਂ ਨੂੰ ਲਿਆਂਦਾ ਜਾਵੇਗਾ ਪੰਜਾਬ, ਪੁਲਿਸ ਨੇ ਤਿਆਰ ਕਰ ਲਈ ਲਿਸਟ; ਜਾਣੋ ਪੂਰਾ ਮਾਮਲਾ
46 ਗੈਂਗਸਟਰਾਂ ਨੂੰ ਲਿਆਂਦਾ ਜਾਵੇਗਾ ਪੰਜਾਬ, ਪੁਲਿਸ ਨੇ ਤਿਆਰ ਕਰ ਲਈ ਲਿਸਟ; ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

Sidhu Moosewala ਦੇ ਕਰੀਬੀ ਦੇ ਘਰ 'ਤੇ ਚੱਲੀਆਂ ਗੋਲੀਆਂ46 ਗੈਂਗਸਟਰਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ, ਪੰਜਾਬ ਪੁਲਸ ਤਿਆਰਪੰਜਾਬ ਦਾ ਪੈਸਾ ਕਿਵੇਂ ਜਾ ਰਿਹਾ ਦਿੱਲੀ? ਪ੍ਰਤਾਪ ਬਾਜਵਾ ਨੇ ਕੀਤਾ ਖ਼ੁਲਾਸਾ!ਦਿੱਲੀ 'ਚ 10% ਵੋਟਾਂ 'ਚ ਹੋਵੇਗੀ ਹੇਰਾ ਫੇਰੀ! ਅਰਵਿੰਦ ਕੇਜਰੀਵਾਲ ਦਾ ਵੱਡਾ ਖ਼ੁਲਾਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਖ਼ਿਲਾਫ਼ ਕੇਸ ਦਰਜ, ਸਮਰਥਕ 'ਤੇ ਪੁਲਿਸ ਮੁਲਾਜ਼ਮ ਨੂੰ ਥੱਪੜ ਮਾਰਨ ਦਾ ਦੋਸ਼, ਜਾਣੋ ਪੂਰਾ ਮਾਮਲਾ
ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਖ਼ਿਲਾਫ਼ ਕੇਸ ਦਰਜ, ਸਮਰਥਕ 'ਤੇ ਪੁਲਿਸ ਮੁਲਾਜ਼ਮ ਨੂੰ ਥੱਪੜ ਮਾਰਨ ਦਾ ਦੋਸ਼, ਜਾਣੋ ਪੂਰਾ ਮਾਮਲਾ
Farmer Protest: 50 ਪਿੰਡਾਂ ਦੇ ਕਿਸਾਨ ਪਾਣੀ ਲੈ ਕੇ ਪਹੁੰਚਣਗੇ ਖਨੌਰੀ, ਡੱਲੇਵਾਲ ਦੀ ਭੁੱਖ ਹੜਤਾਲ 71ਵੇਂ ਦਿਨ ’ਚ ਦਾਖਲ, ਮਹਾਂਪੰਚਾਇਤਾਂ ਲਈ ਘੜੀ ਰਣਨੀਤੀ
Farmer Protest: 50 ਪਿੰਡਾਂ ਦੇ ਕਿਸਾਨ ਪਾਣੀ ਲੈ ਕੇ ਪਹੁੰਚਣਗੇ ਖਨੌਰੀ, ਡੱਲੇਵਾਲ ਦੀ ਭੁੱਖ ਹੜਤਾਲ 71ਵੇਂ ਦਿਨ ’ਚ ਦਾਖਲ, ਮਹਾਂਪੰਚਾਇਤਾਂ ਲਈ ਘੜੀ ਰਣਨੀਤੀ
ਪੰਜਾਬ ਹੀ ਨਹੀਂ ਕੇਂਦਰ ਦੀ ਸਰਕਾਰ ਵੀ ਕਰਜ਼ਾਈ ! ਇਸ ਵਾਰ ਲਏਗੀ 15 ਲੱਖ ਕਰੋੜ ਦਾ ਕਰਜ਼ਾ, ਵਿਆਜ਼ 'ਚ ਜਾਵੇਗਾ ਆਮਦਨ ਦਾ 5ਵਾਂ ਹਿੱਸਾ
ਪੰਜਾਬ ਹੀ ਨਹੀਂ ਕੇਂਦਰ ਦੀ ਸਰਕਾਰ ਵੀ ਕਰਜ਼ਾਈ ! ਇਸ ਵਾਰ ਲਏਗੀ 15 ਲੱਖ ਕਰੋੜ ਦਾ ਕਰਜ਼ਾ, ਵਿਆਜ਼ 'ਚ ਜਾਵੇਗਾ ਆਮਦਨ ਦਾ 5ਵਾਂ ਹਿੱਸਾ
46 ਗੈਂਗਸਟਰਾਂ ਨੂੰ ਲਿਆਂਦਾ ਜਾਵੇਗਾ ਪੰਜਾਬ, ਪੁਲਿਸ ਨੇ ਤਿਆਰ ਕਰ ਲਈ ਲਿਸਟ; ਜਾਣੋ ਪੂਰਾ ਮਾਮਲਾ
46 ਗੈਂਗਸਟਰਾਂ ਨੂੰ ਲਿਆਂਦਾ ਜਾਵੇਗਾ ਪੰਜਾਬ, ਪੁਲਿਸ ਨੇ ਤਿਆਰ ਕਰ ਲਈ ਲਿਸਟ; ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਿਆ ਬਿਜਲੀ ਦਾ ਲੰਬਾ ਕੱਟ, 4 ਫਰਵਰੀ ਤੱਕ ਬੱਤੀ ਰਹੇਗੀ ਗੁੱਲ

ਬਜਟ ਤੋਂ ਬਾਅਦ ਪਹਿਲਾ ਵੱਡਾ ਝਟਕਾ ! ਪੈਟਰੋਲ, ਡੀਜ਼ਲ, ਦਵਾਈਆਂ ਤੇ ਇਲੈਕਟ੍ਰਾਨਿਕ ਸਮਾਨ ਸਭ ਹੋ ਜਾਵੇਗਾ ਮਹਿੰਗਾ, ਜਾਣੋ ਕੀ ਬਣੀ ਵਜ੍ਹਾ

Crime News: ਸਿੱਧੂ ਮੂਸੇਵਾਲ ਦੇ ਕਰੀਬੀ 'ਤੇ ਬਿਸ਼ਨੋਈ ਗੈਂਗ ਨੇ ਚਲਾਈਆਂ ਗੋਲ਼ੀਆਂ, 30 ਲੱਖ ਦੀ ਮੰਗੀ ਫਿਰੌਤੀ, ਪੁਲਿਸ ਨੇ ਧਾਰੀ ਚੁੱਪ !

ਖੰਡ ਜਾਂ ਸ਼ਹਿਦ? ਦੁੱਧ 'ਚ ਕੀ ਮਿਲਾ ਕੇ ਪੀਣਾ ਰਹਿੰਦਾ ਸਹੀ, ਤੁਸੀਂ ਵੀ ਜਾਣ ਲਓ

Embed widget