ਪੜਚੋਲ ਕਰੋ

ਭਾਜਪਾ ਨੇਤਾ ਨੇ ਕਿਹਾ- ਹਸਪਤਾਲ ਤੋਂ ਜ਼ਿਆਦਾ ਜ਼ਰੂਰੀ ਹੈ ਮੰਦਰ

ਸੋਸ਼ਲ ਮੀਡੀਆ 'ਤੇ ਰਾਮ ਮੰਦਰ ਦੀ ਥਾਂ ਹਸਪਤਾਲ ਬਣਾਏ ਜਾਣ ਦਾ ਮੁੱਦਾ ਕਾਫੀ ਸੁਰਖੀਆਂ 'ਚ ਹੋ। ਜਿਸ 'ਤੇ ਹੁਣ ਬੀਜੇਪੀ ਨੇਤਾ ਦਿਲੀਪ ਘੋਸ਼ ਦਾ ਬਿਆਨ ਸਾਹਮਣੇ ਆਇਆ ਹੈ। ਜਿਸ 'ਚ ਉਨ੍ਹਾਂ ਕਿਹਾ ਕਿ ਹਸਪਤਾਲ ਸਭਿਆਚਾਰ ਤੋਂ ਮੰਦਰ ਸਭਿਆਚਾਰ ਦੀ ਵੱਧ ਲੋੜ ਹੈ।

ਕੋਲਕਾਤਾ: ਪੱਛਮੀ ਬੰਗਾਲ ਭਾਜਪਾ ਇਕਾਈ ਦੇ ਪ੍ਰਧਾਨ ਦਿਲੀਪ ਘੋਸ਼ ਨੇ ਸ਼ੁੱਕਰਵਾਰ ਨੂੰ ਅਯੁੱਧਿਆ ਦੇ ਰਾਮ ਮੰਦਰ ਲਈ ਭੂਮੀ ਪੂਜਨ ਦਾ ਵਿਰੋਧ ਕਰਨ ਵਾਲਿਆਂ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਹਸਪਤਾਲ ਦੀ ਉਸਾਰੀ ਦੀ ਵਕਾਲਤ ਕਰਨ ਵਾਲਿਆਂ ਵਿਚ ਸਮਝ ਦੀ ਘਾਟ ਹੈ ਕਿ "ਹਸਪਤਾਲ ਦੇ ਸਭਿਆਚਾਰ ਤੋਂ ਵੱਧ ਮੰਦਰ ਦੇ ਸਭਿਆਚਾਰ ਦੀ ਜ਼ਰੂਰਤ ਹੈ।" ਉਨ੍ਹਾਂ ਨੇ ਕਿਹਾ ਕਿ ਜੋ ਲੋਕ ਅਯੁੱਧਿਆ ਵਿੱਚ ਹਸਪਤਾਲ ਦੇ ਹੱਕ ਵਿੱਚ ਬੋਲ ਰਹੇ ਹਨ, ਉਹ ਖ਼ੁਦ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਵਿੱਚ ਅਸਫਲ ਰਹੇ ਹਨ। ਹਾਲਾਂਕਿ ਘੋਸ਼ ਨੇ ਕਿਸੇ ਪਾਰਟੀ ਜਾਂ ਵਿਅਕਤੀ ਦਾ ਨਾਂ ਨਹੀਂ ਲਿਆ। ਉਨ੍ਹਾਂ ਕਿਹਾ ਕਿ ਜੋ ਲੋਕ ਆਪਣੇ ਧਰਮ ਬਾਰੇ ਬੋਲਣ ਤੋਂ ਡਰਦੇ ਹਨ ਉਹ ਰਾਮ ਮੰਦਰ ਦੀ ਉਸਾਰੀ ਦੇ ਵਿਰੁੱਧ ਬੋਲ ਰਹੇ ਹਨ, ਪਰ ਜਿਹੜੇ ਲੋਕ ਆਪਣੀ ਵਿਸ਼ਵਾਸ ਅਤੇ ਭਗਵਾਨ ਸ੍ਰੀ ਰਾਮ ਦੀ ਪੂਜਾ ਲਈ ਮਾਣ ਕਰਦੇ ਹਨ, ਉਹ ਇਸ ਦਾ ਸਮਰਥਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਮੰਦਰ ਦੀ ਥਾਂ ਹਸਪਤਾਲ ਦੀ ਗੱਲ ਕਰ ਰਹੇ ਹਨ, ਉਹ ਲੋਕਾਂ ਨੂੰ ਧੋਖਾ ਦੇ ਰਹੇ ਹਨ। ਇਸ ਦੇ ਨਾਲ ਹੀ 5 ਅਗਸਤ ਨੂੰ ਅਯੁੱਧਿਆ ਵਿਚ ਰਾਮ ਮੰਦਰ ਦੀ ਉਸਾਰੀ ਦਾ ਭੂਮੀ ਪੂਜਨ ਪ੍ਰੋਗਰਾਮ ਬਹੁਤ ਉਤਸ਼ਾਹ ਨਾਲ ਪੂਰਾ ਹੋਇਆ। ਇਸਦੇ ਨਾਲ ਹੀ ਅਯੁੱਧਿਆ ਦੇ ਰਾਮ ਮੰਦਰ ਦੇ ਭੂਮੀ ਪੂਜਨ ਤੋਂ ਪਹਿਲਾਂ ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ (ਏਆਈਐਮਪੀਐਲਬੀ) ਵਲੋਂ ਕੀਤੇ ਗਏ ਵਿਵਾਦਤ ਟਵੀਟ 'ਤੇ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget