ਪੜਚੋਲ ਕਰੋ

ਯੋਗੀ ਦੇ ਨਿਸ਼ਾਨੇ ’ਤੇ ਤਾਜਨਗਰੀ, ‘ਆਗਰਾ’ ਨੂੰ ‘ਅਗਰਵਾਲ’ ਬਣਾਉਣ ਦੀ ਤਿਆਰੀ

ਲਖਨਊ: ਮੁਗਲਸਰਾਏ, ਇਲਾਹਾਬਾਦ, ਫੈਜ਼ਾਬਾਦ ਆਦਿ ਦੇ ਨਾਂ ਬਦਲਣ ਬਾਅਦ ਵੀ ਯੋਗੀ ਆਦਿੱਤਿਆਨਾਥ ਇਸ ਸਿਲਸਿਲਾ ਰੋਕਣ ਦਾ ਨਾਂ ਨਹੀਂ ਲੈ ਰਹੇ। ਕਿਆਸ ਲਾਏ ਜਾ ਰਹੇ ਹਨ ਕਿ ਯੂਪੀ ਦੇ ਬਹੁਤ ਸਾਰੇ ਸ਼ਹਿਰਾਂ ਦੇ ਨਾਂ ਬਦਲਣੇ ਬਾਕੀ ਹਨ। ਇਨ੍ਹਾਂ ਵਿੱਚ ਮਜ਼ੱਫਰਨਗਰ ਤੇ ਆਗਰਾ ਦਾ ਨਾਂ ਵੀ ਸ਼ਾਮਲ ਹੈ। ਦਰਅਸਲ, ਇਲਾਹਾਬਾਦ ਦਾ ਪ੍ਰਾਯਾਗਰਾਜ ਤੇ ਫੈਜ਼ਾਬਾਦ ਦਾ ਨਾਂ ਅਯੋਧਿਆ ਰੱਖਣ ਬਾਅਦ ਯੋਗੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕਈ ਸ਼ਹਿਰਾਂ ਦੇ ਨਾਂ ਬਦਲਣ ਦੀ ਕਵਾਇਦ ਤੇਜ਼ ਹੋ ਗਈ ਹੈ। ਤਾਜ਼ਾ ਮਾਮਲੇ ਵਿੱਚ ਬੀਜੇਪੀ ਵਿਧਾਇਕ ਜਗਨ ਪ੍ਰਸਾਦ ਗਰਗ ਨੇ ਆਗਰਾ ਸ਼ਹਿਰ ਦੇ ਨਾਂ ਬਦਲਣ ਦੀ ਮੰਗ ਕੀਤੀ ਹੈ। ਦਰਅਸਲ, ਬੀਜੇਪੀ ਵਾਲੇ ਤਾਜ ਮਹਿਲ ਨੂੰ ਇੱਕ ਰਾਜਪੂਤ ਰਾਜਾ ਦਾ ਬਣਵਾਇਆ ਸ਼ਿਵਮੰਦਰ ਕਹਿੰਦੇ ਹਨ। ਇਸੇ ਸਬੰਧੀ ਹੁਣ ਮੰਗ ਕੀਤੀ ਜਾ ਰਹੀ ਹੈ ਕਿ ਆਗਰਾ ਦਾ ਨਾਂ ਬਦਲ ਕੇ ਅਗਰਵਾਲ ਕੀਤਾ ਜਾਏ ਕਿਉਂਕਿ ਇੱਥੇ ਅਗਰਵਾਲ ਭਾਈਚਾਰੇ ਦੇ ਲੋਕ ਜ਼ਿਆਦਾ ਗਿਣਤੀ ਵਿੱਚ ਰਹਿੰਦੇ ਹਨ। ਆਗਰਾ ਉੱਤਰੀ ਤੋਂ ਬੀਜੇਪੀ ਵਿਧਾਇਕ ਜਗਨ ਪ੍ਰਸਾਦ ਗਰਗ ਨੇ ਸੀਐਮ ਯੋਗੀ ਨੂੰ ਚਿੱਠੀ ਲਿਖ ਕੇ ਇਹ ਮੰਗ ਕੀਤੀ ਹੈ। ਵਿਧਾਇਕ ਗਰਗ ਦਾ ਤਰਕ ਹੈ ਕਿ ਆਗਰਾ ਦਾ ਕੋਈ ਮਹੱਤਵ ਨਹੀਂ ਹੈ। ਪਹਿਲਾਂ ਇੱਥੇ ਬਹੁਤ ਰੁੱਖ਼ ਸਨ। ਅਗਰਵਾਲਾਂ ਦਾ ਨਿਵਾਸ ਸੀ ਤੇ ਅੱਜ ਵੀ ਆਗਰਾ ਅਗਰਵਾਲਾਂ ਦੀ ਰਾਜਧਾਨੀ ਹੈ। ਇੱਥੇ ਅਗਰਵਾਲ ਸਮੁਦਾਏ ਦੇ ਲੋਕ ਵਧੇਰੇ ਰਹਿੰਦੇ ਹਨ, ਇਸ ਲਈ ਇਸ ਸ਼ਹਿਰ ਦਾ ਨਾਂ ਅਗਰਵਾਲ ਹੀ ਹੋਣਾ ਚਾਹੀਦਾ ਹੈ। ਉੱਧਰ ਬੀਜੇਪੀ ਵਿਧਾਇਕ ਸੰਗੀਤ ਸੋਮ ਨੇ ਵੀ ਯੂਪੀ ਦੇ ਮੁਜ਼ੱਫਰਨਗਰ ਦਾ ਨਾਂ ਬਦਲਣ ਲਈ ਆਵਾਜ਼ ਬੁਲੰਦ ਕਰ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਜੇ ਤਾਂ ਬਹੁਤ ਸਾਰੇ ਸ਼ਹਿਰਾਂ ਦੇ ਨਾਂ ਬਦਲਣੇ ਬਾਕੀ ਹਨ। ਉਨ੍ਹਾਂ ਕਿਹਾ ਕਿ ਮੁਜ਼ੱਫਰਨਗਰ ਦਾ ਨਾਂ ਬਦਲਣ ਦੀ ਮੰਗ ਤਾਂ ਪਹਿਲਾਂ ਤੋਂ ਹੀ ਕੀਤੀ ਜਾ ਰਹੀ ਹੈ। ਮੁਜ਼ੱਫਰਨਗਰ ਨਾਂ ਇੱਕ ਨਵਾਬ ਮੁਜ਼ੱਫਰ ਅਲੀ ਨੇ ਕੀਤਾ ਸੀ। ਲੋਕ ਸਦੀਆਂ ਤੋਂ ਮੰਗ ਕਰ ਰਹੇ ਹਨ ਕਿ ਇਸ ਦਾ ਨਾਂ ‘ਲਕਸ਼ਮੀਨਗਰ’ ਕੀਤਾ ਜਾਣਾ ਚਾਹੀਦਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Iran Israel Crisis: 'ਮਿਡਲ ਇਸਟ 'ਚ ਭੜਕੀ ਅੱਗ ਨਰਕ ਦੇ ਦਰਵਾਜ਼ੇ ਖੋਲ੍ਹ ਰਹੀ', ਈਰਾਨ-ਇਜ਼ਰਾਈਲ ਯੁੱਧ ਨੂੰ ਲੈ ਕੇ ਬੋਲੇ ਸੰਯੁਕਤ ਰਾਸ਼ਟਰ ਮੁਖੀ

22 ਸਾਲਾ ਫੌਜੀ ਜਵਾਨ ਲੇਹ-ਲੱਦਾਖ 'ਚ ਹੋਇਆ ਸ਼ਹੀਦ, ਅਗਲੇ ਮਹੀਨੇ ਸੀ ਵਿਆਹ

ਅੱਜ ਕਿਸਾਨ ਤਿੰਨ ਘੰਟਿਆਂ ਲਈ ਰੋਕਣਗੇ ਰੇਲਾਂ, ਆਪਣੀਆਂ ਮੰਗਾਂ ਨੂੰ ਲੈਕੇ ਕਰਨਗੇ ਵਿਰੋਧ ਪ੍ਰਦਰਸ਼ਨ

Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 3 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ
Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 3 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ
Advertisement
ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Iran Israel Crisis: 'ਮਿਡਲ ਇਸਟ 'ਚ ਭੜਕੀ ਅੱਗ ਨਰਕ ਦੇ ਦਰਵਾਜ਼ੇ ਖੋਲ੍ਹ ਰਹੀ', ਈਰਾਨ-ਇਜ਼ਰਾਈਲ ਯੁੱਧ ਨੂੰ ਲੈ ਕੇ ਬੋਲੇ ਸੰਯੁਕਤ ਰਾਸ਼ਟਰ ਮੁਖੀ
Iran Israel Crisis: 'ਮਿਡਲ ਇਸਟ 'ਚ ਭੜਕੀ ਅੱਗ ਨਰਕ ਦੇ ਦਰਵਾਜ਼ੇ ਖੋਲ੍ਹ ਰਹੀ', ਈਰਾਨ-ਇਜ਼ਰਾਈਲ ਯੁੱਧ ਨੂੰ ਲੈ ਕੇ ਬੋਲੇ ਸੰਯੁਕਤ ਰਾਸ਼ਟਰ ਮੁਖੀ
22 ਸਾਲਾ ਫੌਜੀ ਜਵਾਨ ਲੇਹ-ਲੱਦਾਖ 'ਚ ਹੋਇਆ ਸ਼ਹੀਦ, ਅਗਲੇ ਮਹੀਨੇ ਸੀ ਵਿਆਹ
22 ਸਾਲਾ ਫੌਜੀ ਜਵਾਨ ਲੇਹ-ਲੱਦਾਖ 'ਚ ਹੋਇਆ ਸ਼ਹੀਦ, ਅਗਲੇ ਮਹੀਨੇ ਸੀ ਵਿਆਹ
ਅੱਜ ਕਿਸਾਨ ਤਿੰਨ ਘੰਟਿਆਂ ਲਈ ਰੋਕਣਗੇ ਰੇਲਾਂ, ਆਪਣੀਆਂ ਮੰਗਾਂ ਨੂੰ ਲੈਕੇ ਕਰਨਗੇ ਵਿਰੋਧ ਪ੍ਰਦਰਸ਼ਨ
ਅੱਜ ਕਿਸਾਨ ਤਿੰਨ ਘੰਟਿਆਂ ਲਈ ਰੋਕਣਗੇ ਰੇਲਾਂ, ਆਪਣੀਆਂ ਮੰਗਾਂ ਨੂੰ ਲੈਕੇ ਕਰਨਗੇ ਵਿਰੋਧ ਪ੍ਰਦਰਸ਼ਨ
Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 3 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ
Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 3 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ
Weather Update: ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਸ਼ਾਮ ਤੋਂ ਬਦਲੇਗਾ ਮੌਸਮ ਦਾ ਮਿਜਾਜ਼, ਜਾਣੋ ਤੁਹਾਡੇ ਸ਼ਹਿਰ 'ਚ ਮੌਮਸ ਦਾ ਹਾਲ

ਛਿੜ ਗਿਆ ਨਵਾਂ ਯੁੱਧ! ਇਰਾਨ ਤੋਂ ਬਾਅਦ ਹੁਣ ਲੇਬਨਾਨ ਐਕਸ਼ਨ 'ਚ, ਦਾਗੇ 100 ਤੋਂ ਵੱਧ ਰਾਕੇਟ
Israel-Iran War: ਛਿੜ ਗਿਆ ਨਵਾਂ ਯੁੱਧ! ਇਰਾਨ ਤੋਂ ਬਾਅਦ ਹੁਣ ਲੇਬਨਾਨ ਐਕਸ਼ਨ 'ਚ, ਦਾਗੇ 100 ਤੋਂ ਵੱਧ ਰਾਕੇਟ
Internship Scheme: ਬਜਟ 'ਚ ਪੇਸ਼ ਕੀਤੀ ਗਈ ਇੰਟਰਨਸ਼ਿਪ ਸਕੀਮ ਇਸ ਮਹੀਨੇ ਸ਼ੁਰੂ ਹੋਣ ਜਾ ਰਹੀ, ਨੌਜਵਾਨਾਂ ਨੂੰ ਹਰ ਮਹੀਨੇ ਮਿਲਣਗੇ 5000 ਰੁਪਏ

Shardiya Navratri 2024: ਅੱਜ ਸ਼ਾਰਦੀਆ ਨਰਾਤਿਆਂ ਦਾ ਪਹਿਲਾ ਦਿਨ, ਜਾਣੋ ਮਾਤਾ ਸ਼ੈਲਪੁਤਰੀ ਦੀ ਪੂਜਾ ਦਾ ਮੁਹੂਰਤ ਅਤੇ ਸਮੱਗਰੀ

Embed widget