ਪੜਚੋਲ ਕਰੋ

Sandeep dayma: ਗੁਰੂਘਰਾਂ ਖਿਲਾਫ਼ ਬੋਲਣ ਵਾਲੇ ਭਾਜਪਾ ਆਗੂ 'ਤੇ ਪਾਰਟੀ ਦਾ ਵੱਡਾ ਐਕਸ਼ਨ, ਪਾਰਟੀ 'ਚੋਂ ਕੱਢਿਆ ਬਾਹਰ

Sandeep dayma expell from party: ਰਾਜਸਥਾਨ ਦੇ ਜ਼ਿਲ੍ਹਾ ਅਲਵਰ ਤੋਂ ਭਾਜਪਾ ਆਗੂ ਸੰਦੀਪ ਦਾਇਮਾ 'ਤੇ ਪਾਰਟੀ ਨੇ ਵੱਡੀ ਕਾਰਵਾਈ ਕੀਤੀ ਹੈ। ਸੰਦੀਪ ਨੂੰ ਭਾਜਪਾ ਨੇ ਪਾਰਟੀ 'ਚੋਂ ਬਾਹਰ ਕੱਢ ਦਿੱਤਾ ਹੈ।

Sandeep dayma expell from party: ਰਾਜਸਥਾਨ ਦੇ ਜ਼ਿਲ੍ਹਾ ਅਲਵਰ ਤੋਂ ਭਾਜਪਾ ਆਗੂ ਸੰਦੀਪ ਦਾਇਮਾ 'ਤੇ ਪਾਰਟੀ ਨੇ ਵੱਡੀ ਕਾਰਵਾਈ ਕੀਤੀ ਹੈ। ਸੰਦੀਪ ਨੂੰ ਭਾਜਪਾ ਨੇ ਪਾਰਟੀ 'ਚੋਂ ਬਾਹਰ ਕੱਢ ਦਿੱਤਾ। ਦਰਅਸਲ ਸੰਦੀਪ ਨੇ ਗੁਰਦੁਆਰਿਆਂ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਸੀ। ਜਿਸ ਨੂੰ ਲੈ ਕੇ ਸਿੱਖਾਂ ਵਿਚ ਰੋਸ ਦੀ ਲਹਿਰ ਹੈ।

Taking action, Sandeep Dayma has been expelled from BJP for his hateful remarks. No place for hate in BJP pic.twitter.com/te9mVzNDC7

— Manjinder Singh Sirsa (@mssirsa) November 5, 2023

ਦੱਸ ਦਈਏ ਕਿ ਪਿਛਲੇ ਦਿਨੀਂ ਸਾਬਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਗੁਰਦੁਆਰਿਆਂ ਨੂੰ ਲੈਕੇ ਵਿਵਾਦਿਤ ਟਿੱਪਣੀ ਦੇਣ ਕਰਕੇ ਸੰਦੀਪ ਦਾਇਮਾ ਨੂੰ ਪਾਰਟੀ ਚੋਂ ਬਾਹਰ ਕੱਢਣ ਦੀ ਮੰਗ ਕੀਤੀ ਸੀ। ਕੈਪਟਨ ਅਮਰਿੰਦਰ ਸਿੰਘ  ਨੇ ਕਿਹਾ ਸੀ ਕਿ ਮਸਜਿਦਾਂ ਅਤੇ ਗੁਰਦੁਆਰਿਆਂ ਵਿਰੁੱਧ ਇਤਰਾਜ਼ਯੋਗ ਟਿੱਪਣੀ ਕਰਨ ਲਈ ਹਾਈਕਮਾਨ ਸੰਦੀਪ ਦਾਇਮਾ ਨੂੰ ਤੁਰੰਤ ਪਾਰਟੀ ‘ਚੋਂ ਬਾਹਰ ਦਾ ਰਸਤਾ ਦਿਖਾਵੇ। ਉਨ੍ਹਾਂ ਦੀ ਮੁਆਫੀ ਦਾ ਕੋਈ ਮਤਲਬ ਨਹੀਂ ਹੈ, ਕਿਉਂਕਿ ਉਨ੍ਹਾਂ ਦੀ ਟਿੱਪਣੀ ਕਰਕੇ ਲੋਕਾਂ ਨੂੰ ਕਾਫੀ ਠੇਸ ਪਹੁੰਚੀ ਹੈ। ਸਿਰਫ ਉਨ੍ਹਾਂ ਪਾਰਟੀ ‘ਚੋਂ ਬਾਹਰ ਨਹੀਂ ਕੱਢਣਾ ਚਾਹੀਦਾ,ਸਗੋਂ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਵੀ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ: Bahadurgarh: ਇੱਕੋ ਪਰਿਵਾਰ ਦੇ 3 ਜੀਆਂ ਦੀਆਂ ਮਿਲੀਆਂ ਲਾਸ਼ਾਂ, ਜਾਂਚ 'ਚ ਜੁੱਟੀ ਪੁਲਿਸ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ

ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ

ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ

Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget