ਪੜਚੋਲ ਕਰੋ

ਸੁਸ਼ਮਾ ਸਵਰਾਜ ਨੇ ਚੋਣਾਂ ਤੋਂ ਕੀਤੀ ਤੌਬਾ

ਚੰਡੀਗੜ੍ਹ: ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਨੇ 2019 ਦੀਆਂ ਲੋਕਸਭਾ ਚੋਣਾਂ ਨਾ ਲੜਨ ਦਾ ਫ਼ੈਸਲਾ ਕੀਤਾ ਹੈ। ਸੁਸ਼ਮਾ ਸਵਰਾਜ ਨੇ ਇੰਦੌਰ ਵਿੱਚ ਪਾਰਟੀ ਵਰਕਰਾਂ ਦੇ ਸਾਹਮਣੇ ਕਿਹਾ ਕਿ ਉਹ 2019 ਦੀਆਂ ਲੋਕਸਭਾ ਚੋਣਾਂ ਨਹੀਂ ਲੜਨਗੇ। ਉਨ੍ਹਾਂ ਇਹ ਵੀ ਕਿਹਾ ਕਿ ਇਸ ਫੈਸਲਾ ਪਾਰਟੀ ਦੇ ਹੱਥ ਹੁੰਦਾ ਹੈ ਪਰ ਉਨ੍ਹਾਂ ਨਿੱਜੀ ਫੈਸਲਾ ਕਰ ਲਿਆ ਹੈ ਕਿ ਉਹ ਅਗਲੀਆਂ ਚੋਣਾਂ ਵਿੱਚ ਸ਼ਾਮਲ ਨਹੀਂ ਹੋਣਗੇ। ਦੱਸਿਆ ਜਾ ਰਿਹਾ ਹੈ ਉਨ੍ਹਾਂ ਨੇ ਸਿਹਤ ਖਰਾਬ ਹੋਣ ਕਰਕੇ ਇਹ ਫੈਸਲਾ ਲਿਆ ਹੈ। ਯਾਦ ਰਹੇ ਕਿ ਸੁਸ਼ਮਾ ਸਵਰਾਜ ਮੱਧ ਪ੍ਰਦੇਸ਼ ਦੇ ਵਿਦਿਸ਼ਾ ਤੋਂ ਸੰਸਦ ਮੈਂਬਰ ਹੈ। ਸੁਸ਼ਮਾ ਬੀਜੇਪੀ ਦੇ ਸਟਾਰ ਪ੍ਰਚਾਰਕਾਂ ਵਿੱਚ ਵੀ ਸ਼ਾਮਲ ਹਨ। ਉਹ ਮਰਹੂਮ ਅਟਲ ਬਿਹਾਰੀ ਵਾਜਪਾਈ ਦੀਆਂ ਤਿੰਨਾਂ ਸਰਕਾਰਾਂ ਵਿੱਚ ਮੰਤਰੀ ਤੇ ਦਿੱਲੀ ਦੀ ਮੁੱਖ ਮੰਤਰੀ ਰਹਿ ਚੁੱਕੇ ਹਨ। ਸਵਰਾਜ 1977 ਤੋਂ 1982 ਵਿੱਚ ਹਰਿਆਣਾ ਵਿਧਾਨ ਸਭਾ ਦੀ ਮੈਂਬਰ ਵੀ ਰਹੇ ਹਨ। ਇਸ ਦੌਰਾਨ ਉਨ੍ਹਾਂ 25 ਸਾਲਾਂ ਦੀ ਉਮਰ ਵਿੱਚ ਅੰਬਾਲਾ ਕੈਂਟੋਨਮੈਂਟ ਦੀ ਸੀਟ ’ਤੇ ਜਿੱਤ ਹਾਸਲ ਕੀਤੀ ਸੀ ਇਸ ਤੋਂ ਬਾਅਦ ਉਹ 1987 ਤੋਂ 1990 ਵਿੱਚ ਵਿਧਾਨ ਸਭਾ ਪਹੁੰਚੇ ਸਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Horrible Accident: ਵੱਡਾ ਹਾਦਸਾ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ; 6 ਜਵਾਕਾਂ ਸਣੇ ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ: ਜਾਣੋ ਕਿਵੇਂ...
ਵੱਡਾ ਹਾਦਸਾ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ; 6 ਜਵਾਕਾਂ ਸਣੇ ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ: ਜਾਣੋ ਕਿਵੇਂ...
Big News: ਵੱਡੀ ਖਬਰ, ਸੀਨੀਅਰ ਕਾਂਗਰਸ ਆਗੂ ਅਤੇ ਸਾਂਸਦ ਦੇ ਕਾਫ਼ਲੇ 'ਤੇ ਹਮਲਾ; ਹਮਲਾਵਰਾਂ ਨੇ ਸੜਕ ਵਿਚਾਲੇ ਘੇਰੀ ਕਾਰ; ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
ਵੱਡੀ ਖਬਰ, ਸੀਨੀਅਰ ਕਾਂਗਰਸ ਆਗੂ ਅਤੇ ਸਾਂਸਦ ਦੇ ਕਾਫ਼ਲੇ 'ਤੇ ਹਮਲਾ; ਹਮਲਾਵਰਾਂ ਨੇ ਸੜਕ ਵਿਚਾਲੇ ਘੇਰੀ ਕਾਰ; ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
ਪੰਜਾਬ ਸਣੇ ਕਈ ਇਲਾਕਿਆਂ 'ਚ ਭੂਚਾਲ ਦੇ ਝਟਕੇ, ਘਬਰਾਹਟ 'ਚ ਲੋਕ ਨਿਕਲੇ ਘਰਾਂ ਤੋਂ ਬਾਹਰ; ਲੋਕਾਂ 'ਚ ਮੱਚਿਆ ਹੜਕੰਪ

BJP ਨੇ ਤਾਮਿਲਨਾਡੂ ਚੋਣਾਂ ਲਈ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ ,ਕਈ ਵੱਡੇ ਚਿਹਰਿਆਂ ਨੂੰ ਦਿੱਤੀ ਟਿਕਟ 

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਸੀਨੀਅਰ ਕਾਂਗਰਸ ਆਗੂ ਅਤੇ ਸਾਂਸਦ ਦੇ ਕਾਫ਼ਲੇ 'ਤੇ ਹਮਲਾ; ਹਮਲਾਵਰਾਂ ਨੇ ਸੜਕ ਵਿਚਾਲੇ ਘੇਰੀ ਕਾਰ; ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
ਵੱਡੀ ਖਬਰ, ਸੀਨੀਅਰ ਕਾਂਗਰਸ ਆਗੂ ਅਤੇ ਸਾਂਸਦ ਦੇ ਕਾਫ਼ਲੇ 'ਤੇ ਹਮਲਾ; ਹਮਲਾਵਰਾਂ ਨੇ ਸੜਕ ਵਿਚਾਲੇ ਘੇਰੀ ਕਾਰ; ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
IDFC ਬੈਂਕ ਘੋਟਾਲੇ ਮਾਮਲੇ 'ਚ ਪੀਡੀ ਅਤੇ ਅਕਾਊਂਟੈਂਟ ਨੂੰ ਜੇਲ੍ਹ, ਬੈਂਕ ਮੈਨੇਜਰ ਸਣੇ 3 ਨੂੰ ਭੇਜਿਆ ਅੰਬਾਲਾ ਜੇਲ੍ਹ

ਅਮਰੀਕੀ ਜਹਾਜ਼ ਈਰਾਨ 'ਚ ਕਰੈਸ਼, ਤਹਿਰਾਨ ਦੇ ਚੈਨਲ ਨੇ ਲੋਕਾਂ ਨੂੰ ਦਿੱਤਾ ਆਫਰ, ਕਿਹਾ-ਪਾਇਲਟ ਨੂੰ ਜਿੰਦਾ...

ਖੁਸ਼ਖਬਰੀ! ਪੰਜਾਬ ਦੀਆਂ ਔਰਤਾਂ ਲਈ 1000 ਰੁਪਏ ਨੂੰ ਲੈਕੇ ਨੋਟੀਫਿਕੇਸ਼ਨ ਜਾਰੀ, 13 ਤਰੀਕ ਤੋਂ ਸ਼ੁਰੂ ਹੋਵੇਗਾ ਰਜਿਸਟ੍ਰੇਸ਼ਨ
ਖੁਸ਼ਖਬਰੀ! ਪੰਜਾਬ ਦੀਆਂ ਔਰਤਾਂ ਲਈ 1000 ਰੁਪਏ ਨੂੰ ਲੈਕੇ ਨੋਟੀਫਿਕੇਸ਼ਨ ਜਾਰੀ, 13 ਤਰੀਕ ਤੋਂ ਸ਼ੁਰੂ ਹੋਵੇਗਾ ਰਜਿਸਟ੍ਰੇਸ਼ਨ
ਪੰਜਾਬ ਸਣੇ ਕਈ ਇਲਾਕਿਆਂ 'ਚ ਭੂਚਾਲ ਦੇ ਝਟਕੇ, ਘਬਰਾਹਟ 'ਚ ਲੋਕ ਨਿਕਲੇ ਘਰਾਂ ਤੋਂ ਬਾਹਰ; ਲੋਕਾਂ 'ਚ ਮੱਚਿਆ ਹੜਕੰਪ
ਪੰਜਾਬ ਸਣੇ ਕਈ ਇਲਾਕਿਆਂ 'ਚ ਭੂਚਾਲ ਦੇ ਝਟਕੇ, ਘਬਰਾਹਟ 'ਚ ਲੋਕ ਨਿਕਲੇ ਘਰਾਂ ਤੋਂ ਬਾਹਰ; ਲੋਕਾਂ 'ਚ ਮੱਚਿਆ ਹੜਕੰਪ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਅਪ੍ਰੈਲ 2026

Gurdwara Amb Sahib ਦੀ ਜ਼ਮੀਨ ਵੇਚਣ ਦੇ ਮਾਮਲੇ 'ਚ SGPC ਵੱਲੋਂ 2 ਹੋਰ ਕਰਮਚਾਰੀ ਮੁਅੱਤਲ

Pathankot 'ਚ ਪੇਸ਼ੀ ਤੋਂ ਵਾਪਸ ਆਉਂਦੇ ਸਮੇਂ ਪੁਲਿਸ ਹਿਰਾਸਤ ਵਿੱਚੋਂ ਆਰੋਪੀ ਫ਼ਰਾਰ , ਲੁੱਟ ਖੋਹ ਦੇ ਮਾਮਲੇ 'ਚ ਕੀਤਾ ਸੀ ਗ੍ਰਿਫ਼ਤਾਰ

Embed widget