ਪੜਚੋਲ ਕਰੋ

ਭਾਜਪਾ ਲੀਡਰ ਦਾ ਕਿਸਾਨ ਅੰਦੋਲਨ 'ਤੇ ਵੱਡਾ ਬਿਆਨ, ਵਿਦੇਸ਼ਾਂ ਤੋਂ ਹੋ ਰਹੀ ਫੰਡਿੰਗ, ਪਾਕਿਸਤਾਨ ਤੋਂ ਵੀ ਆ ਰਿਹਾ ਪੈਸਾ

ਉਤਰ ਪ੍ਰਦੇਸ਼ 'ਚ ਭਾਜਪਾ ਨਵੇਂ ਖੇਤੀ ਕਾਨੂੰਨਾਂ ਬਾਰੇ ਆਪਣਾ ਪੱਖ ਪੇਸ਼ ਕਰਨ ਲਈ ਵੱਖ-ਵੱਖ ਥਾਵਾਂ 'ਤੇ ਕਿਸਾਨ ਸੰਮੇਲਨ ਕਰ ਰਹੀ ਹੈ। ਸ਼ੁੱਕਰਵਾਰ ਨੂੰ ਮੇਰਠ ਵਿੱਚ ਵੀ ਇੱਕ ਕਿਸਾਨ ਸੰਮੇਲਨ ਹੋਵੇਗਾ।

ਮੇਰਟ: ਉਤਰ ਪ੍ਰਦੇਸ਼ 'ਚ ਭਾਜਪਾ ਨਵੇਂ ਖੇਤੀ ਕਾਨੂੰਨਾਂ ਬਾਰੇ ਆਪਣਾ ਪੱਖ ਪੇਸ਼ ਕਰਨ ਲਈ ਵੱਖ-ਵੱਖ ਥਾਵਾਂ 'ਤੇ ਕਿਸਾਨ ਸੰਮੇਲਨ ਕਰ ਰਹੀ ਹੈ। ਸ਼ੁੱਕਰਵਾਰ ਨੂੰ ਮੇਰਠ ਵਿੱਚ ਵੀ ਇੱਕ ਕਿਸਾਨ ਸੰਮੇਲਨ ਹੋਵੇਗਾ। ਇਸ ਸੰਮੇਲਨ 'ਚ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ, ਸੰਸਦ ਮੈਂਬਰ ਸੰਜੀਵ ਬਾਲਯਾਨ ਤੇ ਯੋਗੀ ਸਰਕਾਰ ਦੇ ਮੰਤਰੀ ਸੁਰੇਸ਼ ਰਾਣਾ ਸਮੇਤ ਹੋਰ ਵਿਧਾਇਕ ਸਰਕਾਰ ਦੇ ਪੱਖ ਵਿੱਚ ਮੌਜੂਦ ਰਹਿਣਗੇ। ਹਾਲਾਂਕਿ, ਕਿਸਾਨ ਸੰਮੇਲਨ ਤੋਂ ਪਹਿਲਾਂ ਸਥਾਨਕ ਭਾਜਪਾ ਨੇਤਾ ਦਾ ਬਿਆਨ ਚਰਚਾ ਵਿੱਚ ਹੈ। ਭਾਜਪਾ ਦੇ ਮੇਰਟ ਦੇ ਜ਼ਿਲ੍ਹਾ ਪ੍ਰਧਾਨ ਮੁਕੇਸ਼ ਸਿੰਘਲ ਨੇ ਕਿਸਾਨ ਅੰਦੋਲਨ ਬਾਰੇ ਵੱਡਾ ਬਿਆਨ ਦਿੱਤਾ ਹੈ। ਉਸ ਨੇ ਦਾਅਵਾ ਕੀਤਾ ਹੈ ਕਿ ਕਿਸਾਨ ਅੰਦੋਲਨ 'ਚ  ਵਿਦੇਸ਼ੀ ਫੰਡਿੰਗ ਹੋ ਰਹੀ ਹੈ। ਬੀਜੇਪੀ ਨੇਤਾ ਦਾ ਕਹਿਣਾ ਹੈ ਕਿ ਪਾਕਿਸਤਾਨ ਤੇ ਵਿਦੇਸ਼ੀ ਫੰਡਿੰਗ ਦੇ ਜ਼ਰੀਏ ਇਸ ਅੰਦੋਲਨ ਨੂੰ ਵਧਾਇਆ ਜਾ ਰਿਹਾ ਹੈ। ਇਸ ਅੰਦਰ ਪੂਰੀ ਤਰ੍ਹਾਂ ਕਿਸਾਨ ਸ਼ਾਮਲ ਨਹੀਂ ਹਨ, ਬਲਕਿ ਇਸ 'ਚ ਵਿਰੋਧੀ ਧਿਰ ਅਤੇ ਸਰਕਾਰ ਨੂੰ ਬਦਨਾਮ ਕਰਨ ਵਾਲੇ ਕੁਝ ਸਾਜ਼ਿਸ਼ਕਰਤਾ ਸ਼ਾਮਲ ਹਨ। ਦੱਸ ਦੇਈਏ ਕਿ ਇਸ ਕਾਨਫਰੰਸ ਵਿੱਚ 10 ਜ਼ਿਲ੍ਹਿਆਂ ਦੇ ਕਿਸਾਨ ਹਿੱਸਾ ਲੈਣਗੇ। ਸਰਕਾਰ ਉਨ੍ਹਾਂ ਨੂੰ ਦੱਸੇਗੀ ਕਿ ਕੇਂਦਰ ਸਰਕਾਰ ਜੋ ਕਾਨੂੰਨ ਲੈ ਕੇ ਆਈ ਹੈ ਉਹ ਕਿਸਾਨ ਹਿਤੈਸ਼ੀ ਹੈ ਨਾ ਕਿ ਕਿਸਾਨ ਵਿਰੋਧੀ। ਇੱਥੇ ਕਿਸਾਨਾਂ ਨੂੰ ਦੱਸਿਆ ਜਾਵੇਗਾ ਕਿ ਵਿਰੋਧੀ ਉਨ੍ਹਾਂ ਨੂੰ ਗੁੰਮਰਾਹ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਕਾਨਫਰੰਸ ਵਿੱਚ 10 ਹਜ਼ਾਰ ਕਿਸਾਨਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...

ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ

Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, 18 ਜ਼ਿਲ੍ਹਿਆਂ 'ਚ ਕੋਲਡ ਵੇਵ ਦਾ ਅਲਰਟ ਜਾਰੀ, ਫਰੀਦਕੋਟ ਰਿਹਾ ਸਭ ਤੋਂ ਠੰਡਾ

Punjab News: ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ

Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...

Embed widget