ਪੜਚੋਲ ਕਰੋ

ਹਰਿਆਣਾ 'ਚ ਵੀ ਬੀਜੇਪੀ ਦਾ ਹੂੰਝਾ

ਹਰਿਆਣਾ ਦੀਆਂ 10 ਸੀਟਾਂ ‘ਤੇ ਹੋਈਆਂ ਲੋਕ ਸਭਾ ਚੋਣਾਂ ਦੀ ਗਿਣਤੀ ਜਾਰੀ ਹੈ। ਹਰਿਆਣਾ ਦੀ 9 ਸੀਟਾਂ ‘ਤੇ ਭਾਜਪਾ ਅੱਗੇ ਚਲ ਰਹੀ ਹੈ, ਪਰ ਸਭ ਤੋਂ ਦਿਲਚਸਪ ਮੁਕਾਬਲਾ ਰੋਹਤਕ ‘ਚ ਚੱਲ ਰਿਹਾ ਹੈ। ਜਿੱਥੇ ਪਲ-ਪਲ ਰੁਝਾਨ ਬਦਲ ਰਿਹਾ ਹੈ। ਕਦੇ ਕਾਂਗਰਸ ਦੇ ਦਪਿੰਦਰ ਹੁੱਡਾ ਅੱਗੇ ਚੱਲ ਰਹੇ ਹਨ ਤੇ ਕਦੇ ਬੀਜੇਪੀ ਦੇ ਅਰਵਿੰਦਰ ਸ਼ਰਮਾ ਅੱਗੇ ਚੱਲ ਰਹੇ ਹਨ।

ਚੰਡੀਗੜ੍ਹ: ਹਰਿਆਣਾ ਦੀਆਂ 10 ਸੀਟਾਂ ‘ਤੇ ਹੋਈਆਂ ਲੋਕ ਸਭਾ ਚੋਣਾਂ ਦੀ ਗਿਣਤੀ ਜਾਰੀ ਹੈ। ਹਰਿਆਣਾ ਦੀ 9 ਸੀਟਾਂ ‘ਤੇ ਭਾਜਪਾ ਅੱਗੇ ਚਲ ਰਹੀ ਹੈ, ਪਰ ਸਭ ਤੋਂ ਦਿਲਚਸਪ ਮੁਕਾਬਲਾ ਰੋਹਤਕ ‘ਚ ਚੱਲ ਰਿਹਾ ਹੈ। ਜਿੱਥੇ ਪਲ-ਪਲ ਰੁਝਾਨ ਬਦਲ ਰਿਹਾ ਹੈ। ਕਦੇ ਕਾਂਗਰਸ ਦੇ ਦਪਿੰਦਰ ਹੁੱਡਾ ਅੱਗੇ ਚੱਲ ਰਹੇ ਹਨ ਤੇ ਕਦੇ ਬੀਜੇਪੀ ਦੇ ਅਰਵਿੰਦਰ ਸ਼ਰਮਾ ਅੱਗੇ ਚੱਲ ਰਹੇ ਹਨ। 11 ਵਜੇ ਤਕ ਦਪਿੰਦਰ ਹੁੱਡਾ ਨੇ 8414 ਵੋਟਾਂ ‘ਤੇ ਲੀਡ ਹਾਸਲ ਕੀਤੀ।

ਹੁਣ ਤਕ ਹਰਿਆਣਾ ਦੀ ਸਭ ਤੋਂ ਵੱਡੀ ਲੀਡ ਕਰਨਾਲ ਤੋਂ ਉਮੀਦਵਾਰ ਸੰਜੇ ਭਾਟੀਆ ਨੇ ਹਾਸਲ ਕੀਤੀ ਹੈ। ਉਹ ਢਾਈ ਲੱਖ ਵੋਟਾਂ ਨਾਲ ਅੱਗੇ ਹਨ। ਗੱਲ ਅੰਬਾਲਾ ਦੀ ਕਰੀਏ ਤਾਂ ਰਤਨ ਲਾਲ ਕਟਾਰੀਆ 77,995 ਵੋਟਾਂ ਨਾਲ ਅੱਗੇ, ਭਿਵਾਨੀ ਤੋਂ ਧਰਮਬੀਰ ਡੇਢ ਲੱਖ ਵੋਟਾਂ ਤੇ ਫਰੀਦਾਬਾਦ ਤੋਂ ਕ੍ਰਿਸ਼ਨ ਲਾਲ ਗੁਜਰ 11354 ਵੋਟਾਂ ਤੋਂ ਅੱਗੇ ਹੈ।

ਗੁਰੂਗ੍ਰਾਮ ਤੋਂ ਰਾਵ ਇੰਦਰਜੀਤ 165957 ਵੋਟਾਂ ਤੋਂ ਤੇ ਹਿਸਾਰ ਤੋਂ ਬ੍ਰਿਜੇਂਦਰ ਸਿੰਘ 139425 ਵੋਟਾਂ ਤੋਂ ਅੱਗੇ। ਕੁਰੂਕਸ਼ੇਤਰ ਤੋਂ ਨਾਇਬ ਸਿੰਘ ਸੈਨੀ 158101 ਵੋਟਾਂ, ਸਿਰਸਾ ਤੋਂ ਸੁਨੀਤਾ ਦੁੱਗਲ 71021 ਵੋਟਾਂ ਤੇ ਸੋਨੀਪਤ ਤੋਂ ਰਮੇਸ਼ ਕੌਸ਼ਿਕ 63410 ਵੋਟਾਂ ਤੋਂ ਅੱਗੇ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 

Petrol Pump 'ਤੇ ਇਹ 5 ਚੀਜ਼ਾਂ ਬਿਲਕੁਲ ਮੁਫ਼ਤ , ਪੈਸੇ ਮੰਗੇ ਤਾਂ ਤੁਰੰਤ ਕਰੋ ਸ਼ਿਕਾਇਤ

Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 

Big News: ਵੱਡੀ ਖਬਰ, 2 ਵੱਡੇ ਅਧਿਕਾਰੀਆਂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ; ਜਾਣੋ ਕੌਣ?

ਵੀਡੀਓਜ਼

ਸੁਖਬੀਰ ਪੰਜਾਬ ਦੇ ਲੋਕਾਂ ਨੂੰ ਪੈਸੇ ਵੰਡ ਕੇ ਜਿੱਤਣਾ ਚਾਹੁੰਦਾ: CM Mann
ਸੁਖਬੀਰ ਬਾਦਲ ਕਮਲਾ ਹੈ , CM ਬਣਨ ਦੇ ਲਾਇਕ ਨਹੀਂ
ਅੱਜ ਪੰਜਾਬ ਸੰਕਟ ‘ਚ ਹੈ” CM Mann ਦੇ ਬਿਆਨ ਨਾਲ ਮਚੀ ਹਲਚਲ
ਕੇਰਲਾ-ਦਿੱਲੀ ਸਭ ਪਿੱਛੇ!” — ਸਿੱਖਿਆ ‘ਚ ਪੰਜਾਬ ਬਣਿਆ ਨੰਬਰ 1: CM ਮਾਨ
1 ਸਾਲ ਸੋਨਾ ਨਾ ਖਰੀਦੋ! ਪੈਟਰੋਲ-ਡੀਜ਼ਲ ‘ਤੇ ਆਇਆ ਵੱਡਾ ਸੰਕਟ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
TRENDING : ਵਿਆਹ 'ਚ ਦੁਲਹਣ ਨੇ ਕੀਤਾ ਅਜਿਹਾ ਕੰਮ , ਲਾੜਾ ਸਦਮੇ 'ਚ , ਵੀਡੀਓ ਵਾਇਰਲ

Sports News: ਆਈਪੀਐੱਲ ਵਿਚਾਲੇ ਪਸਰਿਆ ਮਾਤਮ, ਦਿੱਗਜ ਖਿਡਾਰੀ ਦਾ ਅਚਾਨਕ ਦੇਹਾਂਤ; ਖੇਡ ਜਗਤ 'ਚ ਸੋਗ ਦਾ ਮਾਹੌਲ...

Canada 'ਚ ਕਿਰਪਾਨ ਪਹਿਨਣ ਕਾਰਨ ਸਿੱਖ ਨੌਜਵਾਨ ਨੂੰ ਪੁਲਿਸ ਭਰਤੀ ਪ੍ਰੀਖਿਆ ਦੇਣ ਤੋਂ ਗਿਆ ਰੋਕਿਆ

ਤਮਿਲਨਾਡੂ ਦਾ CM ਬਣਦਿਆਂ ਹੀ ਥਲਾਪਤੀ ਵਿਜੇ ਦਾ ਵੱਡਾ ਫੈਸਲਾ, 15 ਦਿਨ ਦੇ ਅੰਦਰ ਸ਼ਰਾਬ ਦੀਆਂ ਦੁਕਾਨਾਂ...

Big News: ਵੱਡੀ ਵਾਰਦਾਤ, ਹਮਲਾਵਰਾਂ ਨੇ ਘੇਰਿਆ 'AAP' ਆਗੂ; ਜ਼ਮੀਨ 'ਤੇ ਸੁੱਟ ਬੁਰੀ ਤਰ੍ਹਾਂ ਕੁੱਟਿਆ: ਫਿਰ...
ਵੱਡੀ ਵਾਰਦਾਤ, ਹਮਲਾਵਰਾਂ ਨੇ ਘੇਰਿਆ 'AAP' ਆਗੂ; ਜ਼ਮੀਨ 'ਤੇ ਸੁੱਟ ਬੁਰੀ ਤਰ੍ਹਾਂ ਕੁੱਟਿਆ: ਫਿਰ...
ਪੰਜਾਬ 'ਚ ASP ਅਤੇ DSP ਪੱਧਰ 'ਤੇ 19 ਅਧਿਕਾਰੀਆਂ ਦੇ ਤਬਾਦਲੇ, ਨਵੀਂ ਜਗ੍ਹਾ 'ਤੇ ਲਾਈਆਂ ਡਿਊਟੀਆਂ; ਦੇਖੋ ਕਿੱਥੇ ਮਿਲੀ ਜ਼ਿੰਮੇਵਾਰੀ

Embed widget