ਪੜਚੋਲ ਕਰੋ
Advertisement
ਪੰਜਾਬ 'ਚ ਹੋਏ 6 ਸਾਲਾ ਬੱਚੀ ਨਾਲ ਬਲਾਤਕਾਰ ਨੂੰ ਭਾਜਪਾ ਨੇ ਬਣਾਇਆ ਬਿਹਾਰ ਚੋਣਾਂ ਦਾ ਮੁੱਦਾ, ਸੀਨੀਅਰ ਲੀਡਰਾਂ ਨੇ ਕੀਤਾ ਕਾਂਗਰਸ 'ਤੇ ਤਨਜ
ਪੰਜਾਬ ਦੇ ਹੁਸ਼ਿਆਰਪੁਰ ਵਿੱਚ ਵਾਪਰੀ ਘਟਨਾ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਿਸ ਬੱਚੀ ਦੀ ਮੌਤ ਹੋਈ ਹੈ ਉਸ ਦੇ ਪਿਤਾ ਇੱਕ ਹਵੇਲੀ 'ਚ ਕੰਮ ਕਰਦਾ ਹੈ। ਇਸ ਹਵੇਲੀ ਦੇ ਮਾਲਕ ਦੇ ਪੋਤੇ 'ਤੇ ਇਸ ਘਟਨਾ ਨੂੰ ਅੰਜਾਮ ਦੇਣ ਦਾ ਇਲਜ਼ਾਮ ਹੈ।
ਨਵੀਂ ਦਿੱਲੀ: ਪੰਜਾਬ ਦੇ ਹੁਸ਼ਿਆਰਪੁਰ 'ਚ ਬਿਹਾਰ ਦੇ ਪ੍ਰਵਾਸੀ ਪਰਿਵਾਰ ਦੀ ਧੀ ਦੀ ਬੇਰਹਿਮੀ 'ਤੇ ਭਾਜਪਾ ਨੇ ਰਾਹੁਲ ਗਾਂਧੀ ਅਤੇ ਤੇਜਸ਼ਵੀ ਨੂੰ ਘੇਰਿਆ ਹੈ। ਸੂਚਨਾ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਹੈ ਕਿ ਹਾਥਰਸ ਨੂੰ ਲੈ ਕੇ ਅੰਦੋਲਨ ਕਰਨ ਵਾਲੇ ਰਾਹੁਲ ਗਾਂਧੀ ਹੁਸ਼ਿਆਰਪੁਰ ਕਿਉਂ ਨਹੀਂ ਜਾਂਦੇ? ਬਿਹਾਰ ਦੀ ਧੀ ਨਾਲ ਜ਼ੁਲਮ ਹੋਇਆ ਉੱਥੇ ਕਾਂਗਰਸ ਦੀ ਸਰਕਾਰ ਹੈ, ਤੇਜਸਵੀ-ਰਾਹੁਲ ਗਾਂਧੀ ਨਾਲ ਚੋਣ ਪ੍ਰਚਾਰ ਕਰ ਰਹੇ ਹਨ।ਪ੍ਰਕਾਸ਼ ਜਾਵਡੇਕਰ ਨੇ ਕਿਹਾ, “ਬਿਹਾਰ ਦੇ ਦਲਿਤ ਪ੍ਰਵਾਸੀ ਮਜ਼ਦੂਰ ਦੀ ਛੇ ਸਾਲ ਦੀ ਬੇਟੀ ਨਾਲ ਬਲਾਤਕਾਰ ਕੀਤਾ ਗਿਆ। ਬਲਾਤਕਾਰ ਤੋਂ ਬਾਅਦ ਉਸ ਨੂੰ ਮਾਰ ਦਿੱਤਾ ਗਿਆ।
ਇਹ ਕਿੰਨੀ ਦਰਦਨਾਕ ਅਤੇ ਸ਼ਰਮਨਾਕ ਘਟਨਾ ਹੈ। ਦੋਸ਼ੀ ਅਜੇ ਤੱਕ ਫੜੇ ਨਹੀਂ ਜਾ ਸਕੇ ਹਨ। ਅਸੀਂ ਮੰਗ ਕਰਦੇ ਹਾਂ ਕਿ ਦੋਸ਼ੀਆਂ ਨੂੰ ਫੜਿਆ ਜਾਵੇ ਅਤੇ ਸਖ਼ਤ ਕਾਰਵਾਈ ਕੀਤੀ ਜਾਵੇ।"
ਇਹੀ ਨਹੀਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀ ਇਸ ਮੁੱਦੇ 'ਤੇ ਗੁੱਸਾ ਜ਼ਾਹਿਰ ਕੀਤਾ ਹੈ। ਉਨ੍ਹਾਂ ਨੇ ਕਿਹਾ, "ਬਿਹਾਰ ਦੇ ਇੱਕ ਦਲਿਤ ਪ੍ਰਵਾਸੀ ਮਜ਼ਦੂਰ ਦੇ 6 ਸਾਲ ਦੇ ਬੱਚੀ ਨਾਲ ਬਲਾਤਕਾਰ ਕੀਤਾ ਗਿਆ, ਉਸ ਦਾ ਕਲਤ ਕਰ ਦਿੱਤਾ ਗਿਆ ਅਤੇ ਲਾਸ਼ ਨੂੰ ਸਾੜ ਦਿੱਤਾ ਗਿਆ। ਘਟਨਾ ਪੰਜਾਬ ਦੇ ਹੁਸ਼ਿਆਰਪੁਰ ਦੀ ਹੈ। ਕੀ ਇਸ ਘਟਨਾ ਨੇ ਉਸ ਭਰਾ ਅਤੇ ਭੈਣ ਦੇ ਜ਼ਮੀਰ ਨੂੰ ਨਹੀਂ ਹਿਲਾਇਆ ਜੋ ਹਰ ਦੂਸਰੇ ਸਥਾਨ 'ਤੇ ਦੌੜਦੇ ਹਨ ਜਿੱਥੇ ਉਨ੍ਹਾਂ ਨੂੰ ਰਾਜਨੀਤੀਕ ਮਦਦ ਮਿਲ ਸਕੇ: ਯੂਨੀਅਨ ਵਿੱਤ ਅਤੇ ਭਾਜਪਾ ਨੇਤਾ ਨਿਰਮਲਾ ਸੀਤਾਰਮਨ"Neither Sonia Gandhi, Rahul Gandhi nor Priyanka Gandhi visited family of the victim in Tanda. They don't pay heed to the injustice done to women in the states ruled by their party, but visit Hathras & other places for photo op with victim's family:Union Minister Prakash Javadekar https://t.co/q6GBl0NLYd
— ANI (@ANI) October 24, 2020
ਦੱਸ ਦਈਏ ਕਿ ਪੰਜਾਬ ਦੇ ਹੁਸ਼ਿਆਰਪੁਰ ਵਿੱਚ ਹੋਈ ਇਸ ਵਾਰਦਾਤ ਵਿੱਚ ਸ਼ਾਮਲ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਬੱਚੀ ਦੀ ਮੌਤ ਹੋਈ ਹੈ। ਮ੍ਰਿਤਕ ਬੱਚੀ ਦਾ ਪਿਤਾ ਇੱਕ ਹਵੇਲੀ 'ਚ ਕੰਮ ਕਰਦਾ ਹੈ। ਇਸ ਹਵੇਲੀ ਦੇ ਮਾਲਕ ਦੇ ਪੋਤੇ 'ਤੇ ਇਸ ਘਟਨਾ ਨੂੰ ਅੰਜਾਮ ਦੇਣ ਦਾ ਇਲਜ਼ਾਮ ਹੈ। ਪੁਲਿਸ ਨੇ ਦਾਦਾ ਅਤੇ ਪੋਤੇ ਦੋਵਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੀਜੀਪੀ ਨੂੰ ਇਸ ਮਾਮਲੇ ਵਿੱਚ ਸਪੀਡ ਟ੍ਰਾਈਲ ਕਰਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904A 6-year-old child of a Dalit migrant labourer from Bihar is raped, killed & body half-burnt in Hoshiarpur (Punjab) & it doesn't shake the conscience of the brother & sister who rush to every other place which can help them politically: Union Min & BJP leader Nirmala Sitharaman pic.twitter.com/PO2fbJYFdk
— ANI (@ANI) October 24, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਪੰਜਾਬ
ਪੰਜਾਬ
ਪੰਜਾਬ
Advertisement