ਪੜਚੋਲ ਕਰੋ

ਕਾਂਗਰਸ ਨੂੰ ਚੋਣਾਂ ਸਮੇਂ ਤੋਂ ਪਹਿਲਾਂ ਹੋਣ ਦਾ ਖ਼ਦਸ਼ਾ

ਨਵੀਂ ਦਿੱਲੀ: ਕਾਂਗਰਸ ਦੇ ਕੌਮੀ ਜਨਰਲ ਸਕੱਤਰ ਗੁਰਦਾਸ ਕਾਮਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਕਬੂਜ਼ਾ ਕਸ਼ਮੀਰ 'ਚ ਕੀਤੇ ਸਰਜੀਕਲ ਹਮਲੇ ਦਾ ਕਰੈਡਿਟ ਲੈਂਦੇ ਹੋਏ ਕੁੱਝ ਰਾਜਾਂ 'ਚ ਸਮੇਂ ਤੋਂ ਪਹਿਲਾਂ ਚੋਣਾਂ ਕਰਾਉਣ ਦਾ ਐਲਾਨ ਕਰ ਸਕਦੇ ਹਨ। ਬੀਕਾਨੇਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਮਤ ਨੇ ਆਖਿਆ ਕਿ ਬੀਜੇਪੀ ਗੁਜਰਾਤ ਸਮੇਤ ਕੁੱਝ ਰਾਜਾਂ ਵਿੱਚ ਚੋਣਾਂ ਸਮੇਂ ਤੋਂ ਪਹਿਲਾਂ ਤੋਂ ਕਰਵਾ ਸਕਦੀ ਹੈ। ਇਸ ਲਈ ਪਾਰਟੀ ਵਰਕਰਾਂ ਅਤੇ ਆਗੂਆਂ ਨੂੰ ਤਿਆਰ ਰਹਿਣਾ ਹੋਵੇਗਾ। ਯਾਦ ਰਹੇ ਕਿ ਪੰਜਾਬ , ਉੱਤਰ ਪ੍ਰਦੇਸ਼, ਗੋਆ ਵਿੱਚ ਚੋਣਾਂ ਅਗਲੇ ਸਾਲ ਹੋਣੀਆਂ ਹਨ। ਇਸ ਤੋਂ ਬਾਅਦ ਗੁਜਰਾਤ ਵਿੱਚ ਚੋਣਾਂ ਦਾ ਮਾਹੌਲ ਵੇਖਣ ਨੂੰ ਮਿਲੇਗਾ। ਕਾਂਗਰਸੀ ਆਗੂ ਨੇ ਆਖਿਆ ਕਿ ਪਠਾਨਕੋਟ ਅਤੇ ਊਰੀ ਵਿੱਚ ਹੋਏ ਦਹਿਸ਼ਤਗਰਦ ਹਮਲੇ ਤੋਂ ਬਾਅਦ ਪਾਕਿਸਤਾਨ ਨੂੰ ਸਬਕ ਸਿਖਾਉਣ ਦੇ ਲਈ ਕਾਰਵਾਈ ਜ਼ਰੂਰੀ ਸੀ। ਪਰ ਇਸ ਦਾ ਰਾਜਨੀਤਿਕ ਫ਼ਾਇਦਾ ਚੁੱਕਣਾ ਗ਼ਲਤ ਹੈ। ਉਨ੍ਹਾਂ ਆਖਿਆ ਕਿ ਸਰਹੱਦ ਉੱਤੇ ਸਾਡੇ ਸੈਨਿਕ ਸ਼ਹੀਦ ਹੋਏ ਪਰ ਯੂ ਪੀ ਵਿੱਚ ਸੈਨਿਕ ਸਫਲਤਾ ਦੇ ਬੀਜੇਪੀ ਪੋਸਟਰ ਲੱਗਾ ਰਹੀ ਹੈ। ਉਨ੍ਹਾਂ ਆਖਿਆ ਕਿ ਕਾਂਗਰਸ ਦੇ ਸਮੇਂ ਵੀ ਸੈਨਿਕ ਕਾਰਵਾਈ ਹੋਈ ਸੀ ਪਰ ਉਨ੍ਹਾਂ ਦੇਸ ਹਿਤ ਵਿੱਚ ਇਸ ਨੂੰ ਕਦੇ ਵੀ ਜਨਤਕ ਨਹੀਂ ਕੀਤਾ।

ਟਾਪ ਹੈਡਲਾਈਨ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ

Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ

Embed widget