ਪੜਚੋਲ ਕਰੋ

ਮੋਦੀ ਟੀਮ 'ਚ ਸ਼ਾਮਲ ਹੋ ਸਕਦੀ ਹੈ ਮਾਧੁਰੀ..!

ਮੁੰਬਈ: ਭਾਰਤੀ ਜਨਤਾ ਪਾਰਟੀ ਹੇਮਾ ਮਾਲਿਨੀ ਤੋਂ ਬਾਅਦ ਮਾਧੁਰੀ ਦੀਕਸ਼ਿਤ ਨੂੰ ਲੋਕ ਸਭਾ ਦੀ ਟਿਕਟ ਦੇਣ ਬਾਰੇ ਵਿਚਾਰ ਕਰ ਰਹੀ ਹੈ। ਬੀਜੇਪੀ ਸੂਤਰਾਂ ਮੁਤਾਬਕ ਪਾਰਟੀ ਦੇ ਪ੍ਰਧਾਨ ਅਮਿਤ ਸ਼ਾਹ ਨੇ ਮੁੰਬਈ ਸਥਿਤ ਮਾਧੁਰੀ ਦੀ ਰਿਹਾਇਸ਼ 'ਤੇ ਮੁਲਾਕਾਤ ਵੀ ਕਰ ਲਈ ਹੈ। ਮੋਦੀ ਟੀਮ 'ਚ ਸ਼ਾਮਲ ਹੋ ਸਕਦੀ ਹੈ ਮਾਧੁਰੀ..! ਅਮਿਤ ਸ਼ਾਹ ਨੇ ਮੁਲਾਕਾਤ ਦੌਰਾਨ ਮਾਧੁਰੀ ਨੂੰ ਮੋਦੀ ਸਰਕਾਰ ਦੀਆਂ ਉਪਲਬਧੀਆਂ ਗਿਣਵਾਈਆਂ ਅਤੇ ਸਿਆਸਤ ਵਿੱਚ ਆਉਣ ਲਈ ਪ੍ਰੇਰਿਤ ਕੀਤਾ। ਸੀਨੀਅਰ ਭਾਜਪਾ ਨੇਤਾ ਨੇ ਖੁਲਾਸਾ ਕੀਤਾ ਹੈ ਕਿ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਮਾਧੁਰੀ ਪੁਣੇ ਤੋਂ ਖੜ੍ਹੀ ਹੋ ਸਕਦੀ ਹੈ। 51 ਸਾਲਾ ਬਾਲੀਵੁੱਡ ਅਦਾਕਾਰਾ ਆਪਣੇ ਸਮੇਂ ਵਿੱਚ ਕਈ ਸੁਪਰਹਿੱਟ ਫ਼ਿਲਮਾਂ ਦੇ ਚੁੱਕੀ ਹੈ ਅਤੇ ਉਸ ਦੇ ਹੁਸਨ ਤੇ ਕਲਾ ਦੇ ਲੋਕ ਅੱਜ ਵੀ ਕਾਇਲ ਹਨ। ਸਾਲ 2014 ਵਿੱਚ ਬੀਜੇਪੀ ਨੇ ਪੁਣੇ ਲੋਕ ਸਭਾ ਸੀਟ ਕਾਂਗਰਸ ਤੋਂ ਖੋਹ ਲਈ ਸੀ ਅਤੇ ਇਸ ਵਾਰ ਵੀ ਪਾਰਟੀ ਉੱਥੇ ਜੇਤੂ ਲੈਅ ਬਰਕਰਾਰ ਰੱਖਣਾ ਚਾਹੇਗੀ, ਜਿਸ ਲਈ ਮਾਧੁਰੀ ਉਸ ਨੂੰ ਮਜ਼ਬੂਤ ਦਾਅਵੇਦਾਰ ਜਾਪ ਰਹੀ ਹੈ।

ਟਾਪ ਹੈਡਲਾਈਨ

Two Senior Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਕਾਂਗਰਸ ਤੇ ਭਾਜਪਾ ਨੂੰ ਵੱਡਾ ਝਟਕਾ; ਦੋ ਸੀਨੀਅਰ ਆਗੂਆਂ ਦਾ ਅਚਾਨਕ ਦੇਹਾਂਤ...
ਸਿਆਸੀ ਜਗਤ 'ਚ ਪਸਰਿਆ ਮਾਤਮ, ਕਾਂਗਰਸ ਤੇ ਭਾਜਪਾ ਨੂੰ ਵੱਡਾ ਝਟਕਾ; ਦੋ ਸੀਨੀਅਰ ਆਗੂਆਂ ਦਾ ਅਚਾਨਕ ਦੇਹਾਂਤ...
Delhi Metro ਦੇ ਸਾਰੇ ਸਟੇਸ਼ਨ ਮੁੜ ਖੁੱਲ੍ਹੇ, CJP ਦਾ ਅੰਦੋਲਨ ਖ਼ਤਮ ਹੋਣ ਤੋਂ ਬਾਅਦ ਯਾਤਰੀਆਂ ਨੂੰ ਵੱਡੀ ਰਾਹਤ
Delhi Metro ਦੇ ਸਾਰੇ ਸਟੇਸ਼ਨ ਮੁੜ ਖੁੱਲ੍ਹੇ, CJP ਦਾ ਅੰਦੋਲਨ ਖ਼ਤਮ ਹੋਣ ਤੋਂ ਬਾਅਦ ਯਾਤਰੀਆਂ ਨੂੰ ਵੱਡੀ ਰਾਹਤ
Big News: ਵੱਡੀ ਖਬਰ, ਸਾਬਕਾ ਮੰਤਰੀ ਨੂੰ ਰਾਤੋ ਰਾਤ ਕੀਤਾ ਗਿਆ ਗ੍ਰਿਫ਼ਤਾਰ, 14 ਦਿਨ ਜੇਲ੍ਹ ਦੀ ਖਾਣੀ ਪਏਗੀ ਹਵਾ; ਜਾਣੋ ਪੁਲਿਸ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਵੱਡੀ ਖਬਰ, ਸਾਬਕਾ ਮੰਤਰੀ ਨੂੰ ਰਾਤੋ ਰਾਤ ਕੀਤਾ ਗਿਆ ਗ੍ਰਿਫ਼ਤਾਰ, 14 ਦਿਨ ਜੇਲ੍ਹ ਦੀ ਖਾਣੀ ਪਏਗੀ ਹਵਾ; ਜਾਣੋ ਪੁਲਿਸ ਨੇ ਕਿਉਂ ਕੀਤੀ ਵੱਡੀ ਕਾਰਵਾਈ?
Big News: ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
Education Minister Resignation: ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
Embed widget