ਪੜਚੋਲ ਕਰੋ

ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਸਮੇਤ ਬਲਾਤਕਾਰੀ ਬਾਬੇ ਰਾਮ ਰਹੀਮ ਤੇ ਆਸਾਰਾਮ ਭਾਜਪਾ 'ਚ ਸ਼ਾਮਲ!

ਭਾਰਤੀ ਜਨਤਾ ਪਾਰਟੀ ਸਾਹਮਣੇ ਉਸ ਸਮੇਂ ਸਥਿਤੀ ਬੇਹੱਦ ਮੁਸ਼ਕਲ ਬਣ ਗਈ ਜਦ ਖੁਲਾਸਾ ਹੋਇਆ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੇ ਨਾਲ-ਨਾਲ ਬਲਾਤਕਾਰ ਦੇ ਕੇਸਾਂ ਵਿੱਚ ਸਜ਼ਾਯਾਫ਼ਤਾ ਅਖੌਤੀ ਧਰਮ ਗੁਰੂਆਂ ਆਸਾਰਾਮ ਤੇ ਰਾਮ ਰਹੀਮ ਨੇ ਉਨ੍ਹਾਂ ਦੀ ਪਾਰਟੀ ਦੀ ਮੈਂਬਰਸ਼ਿਪ ਹਾਸਲ ਕਰ ਲਈ ਹੈ।

ਅਹਿਮਦਾਬਾਦ: ਭਾਰਤੀ ਜਨਤਾ ਪਾਰਟੀ ਸਾਹਮਣੇ ਉਸ ਸਮੇਂ ਸਥਿਤੀ ਬੇਹੱਦ ਮੁਸ਼ਕਲ ਬਣ ਗਈ ਜਦ ਖੁਲਾਸਾ ਹੋਇਆ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੇ ਨਾਲ-ਨਾਲ ਬਲਾਤਕਾਰ ਦੇ ਕੇਸਾਂ ਵਿੱਚ ਸਜ਼ਾਯਾਫ਼ਤਾ ਅਖੌਤੀ ਧਰਮ ਗੁਰੂਆਂ ਆਸਾਰਾਮ ਤੇ ਰਾਮ ਰਹੀਮ ਨੇ ਉਨ੍ਹਾਂ ਦੀ ਪਾਰਟੀ ਦੀ ਮੈਂਬਰਸ਼ਿਪ ਹਾਸਲ ਕਰ ਲਈ ਹੈ। ਪਤਾ ਲੱਗਣ 'ਤੇ ਮਾਮਲਾ ਪੁਲਿਸ ਕੋਲ ਪਹੁੰਚ ਗਿਆ। ਇਹ ਸਭ ਕਮਾਲ ਭਾਜਪਾ ਵੱਲੋਂ ਇੰਟਰਨੈੱਟ ਰਾਹੀਂ ਸ਼ੁਰੂ ਕੀਤੀ ਮੈਂਬਰਸ਼ਿਪ ਮੁਹਿੰਮ ਦਾ ਹੈ। ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਸਮੇਤ ਬਲਾਤਕਾਰੀ ਬਾਬੇ ਰਾਮ ਰਹੀਮ ਤੇ ਆਸਾਰਾਮ ਭਾਜਪਾ 'ਚ ਸ਼ਾਮਲ! ਗੁਜਰਾਤ ਦੇ ਅਹਿਮਦਾਬਾਦ ਤੋਂ ਭਾਜਪਾ ਆਗੂ ਮਹੇਸ਼ ਪਟੇਲ ਨੇ ਸਾਈਬਰ ਪੁਲਿਸ ਥਾਣੇ 'ਚ ਸ਼ਿਕਾਇਤ ਦਿੱਤੀ ਹੈ ਕਿ ਗ਼ੁਲਾਮ ਫ਼ਰੀਦ ਸ਼ੇਖ ਨਾਂ ਦੇ ਨੌਜਵਾਨ ਨੇ ਭਾਜਪਾ ਮੈਂਬਰਸ਼ਿਪ ਆਨਲਾਈਨ ਪ੍ਰਕਿਰਿਆ ਰਾਹੀਂ ਉਕਤ ਤਿੰਨੇ ਵਿਅਕਤੀਆਂ ਦੇ ਨਾਂ ਤੇ ਤਸਵੀਰਾਂ ਨਾਲ ਮੈਂਬਰਸ਼ਿਪ ਈ-ਕਾਰਡ ਜਾਰੀ ਕਰਵਾਏ ਹਨ। ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਸਮੇਤ ਬਲਾਤਕਾਰੀ ਬਾਬੇ ਰਾਮ ਰਹੀਮ ਤੇ ਆਸਾਰਾਮ ਭਾਜਪਾ 'ਚ ਸ਼ਾਮਲ! ਇਨ੍ਹਾਂ ਮੈਂਬਰਸ਼ਿਪ ਕਾਰਡਾਂ ਨੂੰ ਸ਼ਾਹਪੁਰ ਸ਼ਾਂਤੀ ਏਕਤਾ ਕਮੇਟੀ ਨਾਂ ਦੇ ਵ੍ਹਟਸਐਪ ਗਰੁੱਪ ਰਾਹੀਂ ਵਾਇਰਲ ਇੰਟਰਨੈੱਟ 'ਤੇ ਵਾਇਰਲ ਵੀ ਕਰ ਦਿੱਤਾ ਗਿਆ। ਸਾਈਬਰ ਕ੍ਰਾਈਮ ਦੇ ਪੁਲਿਸ ਸੁਪਰਡੈਂਟ ਵੀਬੀ ਬਰਾੜ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਟਾਪ ਹੈਡਲਾਈਨ

Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ

17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ

Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ

ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ

Embed widget