ਪੜਚੋਲ ਕਰੋ

ਵੱਡਾ ਖੁਲਾਸਾ: ਸਿੰਘੂ ਬਾਰਡਰ ਤੇ ਪੱਥਰਬਾਜ਼ੀ ਕਰਨ ਵਾਲਿਆਂ 'ਚ ਬੀਜੇਪੀ ਦੇ ਲੋਕ ਸ਼ਾਮਲ, ਕਈਆਂ ਦੀ ਹੋਈ ਪਛਾਣ

'Alt News'ਜੋ ਆਪਣੇ ਫੈਕਟ ਚੈੱਕ ਲਈ ਬੇਹੱਦ ਮਸ਼ਹੂਰ ਹੈ ਨੇ ਇਸ ਗੱਲ ਦੀ ਬਰੀਕੀ ਨਾਲ ਪੜਤਾਲ ਕੀਤੀ ਹੈ ਕਿ ਆਖਰ ਸਾਥਨਕ ਹੋਣ ਦਾ ਦਾਅਵਾ ਕਰਨ ਵਾਲੇ ਲੋਕ ਕੌਣ ਸੀ।

ਨਵੀਂ ਦਿੱਲੀ: ਸਿੰਘੂ ਬਾਰਡਰ (Singhu Border) 'ਤੇ ਸ਼ੁਕਰਵਾਰ ਨੂੰ ਪੱਥਰਬਾਜ਼ੀ (Stone Pelting) ਕੀਤੀ ਗਈ।ਇਹ ਪੱਥਰਬਾਜ਼ੀ ਉਸ ਵੇਲੇ ਹੋਈ ਜਦੋਂ ਕੁੱਝ ਲੋਕ ਆਪਣੇ ਆਪ ਨੂੰ ਸਥਾਨਕ ਹੋਣ ਦਾ ਦਾਅਵਾ ਕਰਦੇ ਹੋਏ ਧਰਨੇ ਵਾਲੀ ਥਾਂ ਤੇ ਆ ਗਏ। ਵੱਡੀ ਭੀੜ ਨੇ ਪੁਲਿਸ ਬੈਰੀਕੇਡਾਂ (Police Barricade) ਨੂੰ ਪਾਰ ਕੀਤਾ ਅਤੇ ਵਿਰੋਧ ਕਰ ਰਹੇ ਕਿਸਾਨਾਂ' ਤੇ ਪੱਥਰਬਾਜ਼ੀ (Attack on Farmers) ਕੀਤੀ। ਉਨ੍ਹਾਂ ਕਿਸਾਨਾਂ ਦੇ ਟੈਂਟ ਵੀ ਪੁੱਟ ਸੁੱਟੇ ਅਤੇ ਕਿਸਾਨਾਂ ਤੇ ਲਾਠੀਆਂ ਵੀ ਚਲਾਈਆਂ।ਗੁੰਡਾਗਰਦੀ ਕਰਦੇ ਇਹ ਲੋਕ ਦਾਅਵਾ ਕਰ ਰਹੇ ਸੀ ਕਿ ਉਹ ਸਾਥਨਕ ਲੋਕ ਹਨ ਅਤੇ ਕਿਸਾਨਾਂ ਦੇ ਅੰਦੋਲਨ ਤੋਂ ਪਰੇਸ਼ਾਨ ਹਨ।ਉਹ ਕਹਿ ਰਹੇ ਸੀ ਕਿ ਕਿਸਾਨਾਂ ਨੇ ਗਣਤੰਤਰ ਦਿਵਸ ਮੌਕੇ ਰਾਸ਼ਟਰੀ ਝੰਡੇ ਦਾ ਅਪਮਾਨ ਕੀਤਾ ਹੈ ਜਿਸ ਨੂੰ ਉਹ ਲੋਕ ਬਰਦਾਸ਼ਤ ਨਹੀਂ ਕਰਨਗੇ। ਤਮਾਮ ਮੀਡੀਆ ਚੈਨਲਾਂ ਨੇ ਵੀ ਇਹਨਾਂ ਲੋਕਾਂ ਦੇ ਸਥਾਨਕ ਹੋਣ ਦਾ ਦਾਅਵਾ ਕੀਤਾ ਸੀ। ਪਰ 'Alt News' ਨੇ ਇੱਕ ਵੱਡਾ ਖੁਲਾਸਾ ਕੀਤਾ ਹੈ।ਉਨ੍ਹਾਂ ਨੇ ਭੀੜ ਵਿੱਚ ਸ਼ਾਮਲ ਬੀਜੇਪੀ ਦੇ ਲੋਕਾਂ ਦਾ ਪਰਦਾਫਾਸ਼ ਕਰ ਦਿੱਤਾ ਹੈ। 'Alt News'ਜੋ ਆਪਣੇ ਫੈਕਟ ਚੈੱਕ ਲਈ ਬੇਹੱਦ ਮਸ਼ਹੂਰ ਹੈ ਨੇ ਇਸ ਗੱਲ ਦੀ ਬਰੀਕੀ ਨਾਲ ਪੜਤਾਲ ਕੀਤੀ ਹੈ ਕਿ ਆਖਰ ਸਾਥਨਕ ਹੋਣ ਦਾ ਦਾਅਵਾ ਕਰਨ ਵਾਲੇ ਲੋਕ ਕੌਣ ਸੀ। ਵੱਡਾ ਖੁਲਾਸਾ: ਸਿੰਘੂ ਬਾਰਡਰ ਤੇ ਪੱਥਰਬਾਜ਼ੀ ਕਰਨ ਵਾਲਿਆਂ 'ਚ ਬੀਜੇਪੀ ਦੇ ਲੋਕ ਸ਼ਾਮਲ, ਕਈਆਂ ਦੀ ਹੋਈ ਪਛਾਣ ਸਿੰਘੂ ਬਾਰਡਰ ਖਾਲੀ ਕਰਨ ਦੀ ਮੰਗ ਕਰਦੇ ਹੋਏ ਅਮਨ ਦਾਬਾਸ ਭੀੜ ਵਿੱਚ ਸ਼ਾਮਲ ਇੱਕ ਵਿਅਕਤੀ ਦੀ ਪਛਾਣ 'ਅਮਨ ਦਬਾਸ' (Aman Dabas)ਵਜੋਂ ਹੋਈ ਹੈ। ਉਸਦਾ ਵਿਆਹ ਬੀਜੇਪੀ ਲੀਡਰ ਅਤੇ ਵਾਰਡ ਨੰ. 31 ਕੌਂਨਸਲਰ ਅੰਜੂ ਕੁਮਾਰੀ ਨਾਲ ਹੋਇਆ ਹੈ।ਇਹ ਲੋਕ ਬੀਜੇਪੀ ਦੇ ਕਈ ਸਮਾਗਮਾਂ ਵਿੱਚ ਵੇਖੇ ਜਾ ਚੁੱਕੇ ਹਨ ਅਤੇ ਇੱਕ ਤਸਵੀਰ ਵਿੱਚ ਅਮਨ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਵੇਖਿਆ ਜਾ ਸਕਦਾ ਹੈ।ਜਾਣਕਾਰੀ ਮੁਤਾਬਿਕ ਇਹ ਲੋਕ 15 ਕਿਲੋਮੀਟਰ ਦੂਰ ਦੇ ਵਾਸੀ ਹਨ।ਵੱਡਾ ਸਵਾਲ ਇਹ ਹੈ ਕਿ 15 ਕਿਲੋਮੀਟਰ ਦੂਰ ਵਾਲਿਆਂ ਲਈ ਅੰਦੋਲਨ ਕਿਵੇਂ ਮੁਸੀਬਤ ਹੋ ਸਕਦਾ ਹੈ। ਵੱਡਾ ਖੁਲਾਸਾ: ਸਿੰਘੂ ਬਾਰਡਰ ਤੇ ਪੱਥਰਬਾਜ਼ੀ ਕਰਨ ਵਾਲਿਆਂ 'ਚ ਬੀਜੇਪੀ ਦੇ ਲੋਕ ਸ਼ਾਮਲ, ਕਈਆਂ ਦੀ ਹੋਈ ਪਛਾਣ ਵੱਡਾ ਖੁਲਾਸਾ: ਸਿੰਘੂ ਬਾਰਡਰ ਤੇ ਪੱਥਰਬਾਜ਼ੀ ਕਰਨ ਵਾਲਿਆਂ 'ਚ ਬੀਜੇਪੀ ਦੇ ਲੋਕ ਸ਼ਾਮਲ, ਕਈਆਂ ਦੀ ਹੋਈ ਪਛਾਣ ਇੱਕ ਹੋਰ ਵਿਅਕਤੀ ਦੀ ਪਛਾਣ ਕ੍ਰਿਸ਼ਨ ਦਾਬਾਸ ਵਜੋਂ ਹੋਈ ਹੈ।ਇਹ ਵਿਅਕਤੀ ਬੀਜੇਪੀ ਲੀਡਰ ਰਵਿੰਦਰ ਕੁਮਾਰ ਅਤੇ ਸਨਦੀਪ ਸੇਹਰਾਵੱਤ ਦਾ ਕਾਫੀ ਕਰੀਬੀ ਮਨਿਆ ਜਾਂਦਾ ਹੈ। ਵੱਡਾ ਖੁਲਾਸਾ: ਸਿੰਘੂ ਬਾਰਡਰ ਤੇ ਪੱਥਰਬਾਜ਼ੀ ਕਰਨ ਵਾਲਿਆਂ 'ਚ ਬੀਜੇਪੀ ਦੇ ਲੋਕ ਸ਼ਾਮਲ, ਕਈਆਂ ਦੀ ਹੋਈ ਪਛਾਣ ਸਿੰਘੂ ਬਾਰਡਰ ਤੇ ਕ੍ਰਿਸ਼ਨਾ ਦਾਬਾਸ ਸ਼ੁਕਰਵਾਰ ਨੂੰ ਧਰਨਾ ਚੁੱਕਣ ਦੇ ਮੰਗ ਕਰਦੇ ਹੋਏ ਵੱਡਾ ਖੁਲਾਸਾ: ਸਿੰਘੂ ਬਾਰਡਰ ਤੇ ਪੱਥਰਬਾਜ਼ੀ ਕਰਨ ਵਾਲਿਆਂ 'ਚ ਬੀਜੇਪੀ ਦੇ ਲੋਕ ਸ਼ਾਮਲ, ਕਈਆਂ ਦੀ ਹੋਈ ਪਛਾਣ ਪੁਰਾਣੀ ਤਸਵੀਰ ਵਿੱਚ ਦੋਨੋਂ ਦਿਖਾਈ ਦੇ ਰਹੇ ਹਨ ਬੀਜੇਪੀ ਦਾ ਬੈਨਰ ਫੜੇ

ਟਾਪ ਹੈਡਲਾਈਨ

Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget