ਪੜਚੋਲ ਕਰੋ

ਸਿੱਧੂ ਤੇ ਰਾਹੁਲ ’ਤੇ ਭੜਕੀ ਬੀਜੇਪੀ, ਆਈਐਸਆਈ ਨਾਲ ਸਬੰਧਾਂ ਦੇ ਲਾਏ ਇਲਜ਼ਾਮ

ਚੰਡੀਗੜ੍ਹ: ਕੈਬਨਿਟ ਮੰਤਰੀ ਨਵਜੋਤ ਸਿੰਘ ਦੇ ਪਾਕਿਸਤਾਨ ਦੌਰੇ ’ਤੇ ਵਿਵਾਦ ਭਖਦਾ ਜਾ ਰਿਹਾ ਹੈ। ਸਿੱਧੂ ਨੇ ਕਿਹਾ ਹੈ ਕਿ ਉਹ ਆਪਣੇ ਕੈਪਟਨ ਰਾਹੁਲ ਗਾਂਧੀ ਨੂੰ ਪੁੱਛ ਕੇ ਪਾਕਿਸਤਾਨ ਗਏ ਹਨ। ਇਸ ’ਤੇ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਕਾਂਗਰਸ ’ਤੇ ਦੇਸ਼ ਵਿਰੋਧੀ ਤਾਕਤਾਂ ਨਾਲ ਸਬੰਧ ਹੋਣ ਦੇ ਇਲਜ਼ਾਮ ਲਾਏ ਹਨ। ਸਾਂਪਲਾ ਨੇ ਕਿਹਾ ਕਿ ਕਾਂਗਰਸ ਆਈਐਸਆਈ ਨਾਲ ਮਿਲ ਕੇ ਕੰਮ ਕਰਦੀ ਹੈ ਤੇ ਨਵਜੋਤ ਸਿੰਘ ਸਿੱਧੂ ਦਾ ਪਾਕਿਸਤਾਨ ਜਾਣਾ ਇਸ ਗੱਲ ਦੀ ਹਾਮੀ ਭਰਦਾ ਹੈ। ਉੱਧਰ ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿਜ ਨੇ ਵੀ ਕਾਂਗਰਸ ਤੇ ਸਿੱਧੂ, ਦੋਵਾਂ ’ਤੇ ਨਿਸ਼ਾਨੇ ਲਾਏ ਹਨ। ਉਨ੍ਹਾਂ ਕਿਹਾ ਕਿ ਮੋਦੀ ਨੂੰ ਹਰਾਉਣ ਲਈ ਕਾਂਗਰਸ ਪਾਕਿਸਤਾਨ ਦਾ ਸਾਥ ਲੈ ਰਹੀ ਹੈ। ਇਹ ਵੀ ਪੜ੍ਹੋ- ਰਾਹੁਲ ਦੇ ਕਹੇ ’ਤੇ ਪਾਕਿ ਗਏ ਸੀ ਸਿੱਧੂ, ਅਮਰਿੰਦਰ ਨੂੰ ‘ਕੈਪਟਨ’ ਮੰਨਣੋਂ ਕੀਤੀ ਨਾਂਹ ਵਿਜੇ ਸਾਂਪਲਾ ਨੇ ਰਾਹੁਲ ਗਾਂਧੀ ’ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਉਹ ਪਾਕਿਸਤਾਨ ਤੇ ਚੀਨ ਨਾਲ ਮਿਲ ਕੇ ਬੀਜੇਪੀ ਨੂੰ ਪਾਸੇ ਕਰਨਾ ਚਾਹੁੰਦੇ ਹਨ। ਸਿੱਧੂ ਦਾ ਮੁੱਖ ਮਕਸਦ ਸਿਰਫ ਸੱਤਾ ਹਾਸਲ ਕਰਨਾ ਹੈ। ਇਸੇ ਤਰ੍ਹਾਂ ਦਾ ਬਿਆਨ ਅਨਿਲ ਵਿਜ ਨੇ ਦਿੱਤਾ। ਉਨ੍ਹਾਂ ਕਾਂਗਰਸ ਤੇ ਸਿੱਧੂ ਨੂੰ ਘੇਰਦਿਆਂ ਕਿਹਾ ਕਿ ਕਾਂਗਰਸ ਤੇ ਪਾਕਿਸਤਾਨ ਦਾ ਗਠਜੋੜ ਹੋ ਗਿਆ ਹੈ ਤੇ ਮੋਦੀ ਨੂੰ ਹਰਾਉਣ ਲਈ ਕਾਂਗਰਸ ਨੇ ਸਿੱਧੂ ਨੂੰ ਦੂਤ ਬਣਾ ਕੇ ਪਾਕਿਸਤਾਨ ਭੇਜਿਆ ਹੈ। ਵਿਜ ਨੇ ਇਲਜ਼ਾਮ ਲਾਇਆ ਕਿ ਕਾਂਗਰਸ ਦੇਸ਼ ਦੇ ਦੁਸ਼ਮਣਾਂ ਨਾਲ ਹੱਥ ਮਿਲਾਉਣਾ ਚਾਹੁੰਦੀ ਹੈ ਤੇ ਇਸੇ ਕਰਕੇ ਸਿੱਧੂ ਨੂੰ ਪਾਕਿਸਤਾਨ ਭੇਜਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀ ਵਾਰ ਸਿੱਧੂ ਨੇ ਪਾਕਿਸਤਾਨੀ ਫੌਜ ਮੁਖੀ ਨੂੰ ਜੱਫੀ ਪਾਈ ਤੇ ਇਸ ਵਾਰ ਉਹ ਭਾਰਤ ਨੂੰ ਮਿਟਾਉਣ ਦੀਆਂ ਗੱਲਾਂ ਕਰਨ ਵਾਲੇ ਗੋਪਾਲ ਚਾਵਲਾ ਨਾਲ ਫੋਟੋਆਂ ਖਿਚਵਾ ਕੇ ਆਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਇਸ ਗੱਲ ਦਾ ਜਵਾਬ ਦੇਣਾ ਪਏਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ

Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ

ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ

TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
Advertisement
ABP Premium

ਵੀਡੀਓਜ਼

ਕ੍ਰਿਕੇਟ ਲੀਗ 'ਚ ਮਾਨਯੋਗ ਜਸਟਿਸ ਤੇ ਵਕੀਲਾਂ ਨੇ ਲਾਏ ਛੱਕੇ ਤੇ ਚੌਕੇQuami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Punjab News : ਸਰਕਾਰਾਂ ਨੂੰ ਚੈਲੇਂਜ, ਮੋਰਚਾ ਫ਼ਤਿਹ ਕਰਕੇ ਹਟਾਂਗੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
WhatsApp ਗਰੁੱਪ 'ਚ ਸ਼ਾਮਲ ਹੋਣ ਲਈ ਆਇਆ ਮੈਸੇਜ? ਹੋ ਜਾਓ ਸਾਵਧਾਨ, ਹੈਕਰਸ ਇਦਾਂ ਬਣਾ ਰਹੇ ਲੋਕਾਂ ਨੂੰ ਨਿਸ਼ਾਨਾ

Auto News: 250km ਦੀ ਰੇਂਜ, ਕੀਮਤ 3.25 ਲੱਖ, ਸਭ ਤੋਂ ਸਸਤੀ ਸੋਲਰ ਇਲੈਕਟ੍ਰਿਕ ਕਾਰ ਨੇ ਖਿੱਚਿਆ ਧਿਆਨ

Punjab News: ਪੰਜਾਬ 'ਚ ਦਰਜਨਾਂ ਇਲਾਕਿਆਂ ਦੀ ਬਿਜਲੀ ਸਪਲਾਈ ਠੱਪ, ਜਾਣੋ ਕਿਵੇਂ ਕਾਰ ਚਾਲਕ ਨੇ ਉਖਾੜਿਆ ਖੰਭਾ

ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ, 1 ਮਾਰਚ ਨੂੰ ਚੁਣਿਆ ਜਾਵੇਗਾ ਪਾਰਟੀ ਦਾ ਮੁਖੀ

Embed widget