ਪੜਚੋਲ ਕਰੋ

ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ

ਰਾਜਸਥਾਨ ਦੇ ਬਹਿਰੋੜ ਤੋਂ ਭਾਜਪਾ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਜਸਵੰਤ ਯਾਦਵ ਦਾ ਕੈਂਸਰ ਨਾਲ ਲੰਬੀ ਲੜਾਈ ਤੋਂ ਬਾਅਦ ਐਤਵਾਰ ਸਵੇਰੇ ਜੈਪੁਰ ਵਿੱਚ ਦੇਹਾਂਤ ਹੋ ਗਿਆ ਹੈ।

ਰਾਜਸਥਾਨ ਦੇ ਬਹਿਰੋੜ ਤੋਂ ਭਾਜਪਾ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਜਸਵੰਤ ਯਾਦਵ ਦਾ ਕੈਂਸਰ ਨਾਲ ਲੰਬੀ ਲੜਾਈ ਤੋਂ ਬਾਅਦ ਐਤਵਾਰ ਸਵੇਰੇ ਜੈਪੁਰ ਵਿੱਚ ਦੇਹਾਂਤ ਹੋ ਗਿਆ ਹੈ। ਉਹ 73 ਸਾਲ ਦੇ ਸਨ। ਉਨ੍ਹਾਂ ਦੇ ਪੁੱਤਰ ਮੋਹਿਤ ਯਾਦਵ ਨੇ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਕਿਹਾ ਕਿ ਉਨ੍ਹਾਂ ਦੇ ਪਿਤਾ ਨੇ ਸਵੇਰੇ 8:15 ਵਜੇ ਆਖਰੀ ਸਾਹ ਲਏ।

ਮੋਹਿਤ ਯਾਦਵ ਨੇ ਪੋਸਟ ਵਿੱਚ ਕਿਹਾ, "ਬਹੁਤ ਦੁੱਖ ਨਾਲ ਮੈਂ ਤੁਹਾਨੂੰ ਸੂਚਿਤ ਕਰਦਾ ਹਾਂ ਕਿ ਮੇਰੇ ਸਤਿਕਾਰਯੋਗ ਪਿਤਾ ਡਾ. ਜਸਵੰਤ ਯਾਦਵ, ਬਹਿਰੋੜ ਤੋਂ ਮੌਜੂਦਾ ਵਿਧਾਇਕ, ਰਾਜਸਥਾਨ ਸਰਕਾਰ ਵਿੱਚ ਸਾਬਕਾ ਕੈਬਨਿਟ ਮੰਤਰੀ ਅਤੇ ਅਲਵਰ ਤੋਂ ਸਾਬਕਾ ਸੰਸਦ ਮੈਂਬਰ ਹੁਣ ਸਾਡੇ ਵਿੱਚ ਨਹੀਂ ਰਹੇ।" ਆਪਣੇ ਪਿਤਾ ਨੂੰ ਇੱਕ ਮਹਾਨ ਆਤਮਾ ਦੱਸਦਿਆਂ ਹੋਇਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਿਆਰ, ਸਾਦਗੀ ਅਤੇ ਸਮਾਜ ਪ੍ਰਤੀ ਸਮਰਪਣ ਹਮੇਸ਼ਾ ਲੋਕਾਂ ਦੀਆਂ ਯਾਦਾਂ ਵਿੱਚ ਰਹੇਗਾ।

ਜਸਵੰਤ ਯਾਦਵ ਚਾਰ ਵਾਰ ਵਿਧਾਇਕ ਰਹੇ ਅਤੇ ਲੋਕ ਸਭਾ ਵਿੱਚ ਅਲਵਰ ਦੀ ਨੁਮਾਇੰਦਗੀ ਕੀਤੀ। ਉਨ੍ਹਾਂ ਨੇ 2016 ਤੋਂ 2018 ਤੱਕ ਵਸੁੰਧਰਾ ਰਾਜੇ ਦੀ ਅਗਵਾਈ ਵਾਲੀ ਰਾਜਸਥਾਨ ਸਰਕਾਰ ਵਿੱਚ ਮੰਤਰੀ ਵਜੋਂ ਸੇਵਾ ਨਿਭਾਈ। ਉਨ੍ਹਾਂ ਨੇ 1998 ਵਿੱਚ ਮੁੰਡਾਵਰ ਵਿਧਾਨ ਸਭਾ ਸੀਟ ਜਿੱਤ ਕੇ ਆਪਣੇ ਰਾਜਨੀਤਿਕ ਕਰੀਅਰ ਦੀ ਸ਼ੁਰੂਆਤ ਕੀਤੀ।

ਬਹਿਰੋਰ ਸੀਟ ਤੋਂ ਸਨ ਮੌਜੂਦਾ ਭਾਜਪਾ ਵਿਧਾਇਕ
ਉਹ 1999 ਵਿੱਚ ਅਲਵਰ ਤੋਂ ਲੋਕ ਸਭਾ ਲਈ ਚੁਣੇ ਗਏ ਸਨ। ਉਨ੍ਹਾਂ ਦੀ ਮੌਤ ਨਾਲ ਰਾਜਸਥਾਨ ਵਿਧਾਨ ਸਭਾ ਵਿੱਚ ਮੈਂਬਰਾਂ ਦੀ ਗਿਣਤੀ 199 ਰਹਿ ਗਈ ਹੈ। ਬਹਿਰੋੜ ਵਿਧਾਨ ਸਭਾ ਸੀਟ ਲਈ ਉਪ ਚੋਣ ਛੇ ਮਹੀਨਿਆਂ ਦੇ ਅੰਦਰ ਹੋਣ ਦੀ ਸੰਭਾਵਨਾ ਹੈ। ਪਰਿਵਾਰ ਦੇ ਅਨੁਸਾਰ, ਉਨ੍ਹਾਂ ਦੀ ਦੇਹ ਐਤਵਾਰ ਸ਼ਾਮ 4 ਵਜੇ ਤੋਂ ਬਾਅਦ ਅੰਤਿਮ ਸੰਸਕਾਰ ਲਈ ਅਲਵਰ ਦੇ ਜਸਵੰਤ ਨਗਰ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਰੱਖੀ ਜਾਵੇਗੀ। ਉਨ੍ਹਾਂ ਦਾ ਅੰਤਿਮ ਸੰਸਕਾਰ ਸੋਮਵਾਰ ਦੁਪਹਿਰ 3 ਵਜੇ ਖੈਰਥਲ-ਤਿਜਾਰਾ ਜ਼ਿਲ੍ਹੇ ਦੇ ਉਨ੍ਹਾਂ ਦੇ ਜੱਦੀ ਪਿੰਡ ਸਿਲਪਟਾ ਵਿਖੇ ਕੀਤਾ ਜਾਵੇਗਾ।

 ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

School Holidays: ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
Earthquake News: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
Firecracker Timings: ਦੀਵਾਲੀ 'ਤੇ ਪਟਾਕੇ ਚਲਾਉਣ ਦਾ ਟਾਈਮ ਤੈਅ, ਜਾਣੋ ਕਿੰਨੇ ਵਜੇ ਤੋਂ ਬਾਅਦ ਹੋਏਗੀ ਪਾਬੰਦੀ? ਹਰਿਆਣਾ 'ਚ 24 ਘੰਟੇ ਡਿਊਟੀ 'ਤੇ ਰਹਿਣਗੇ ਇਹ ਮੁਲਾਜ਼ਮ...
ਦੀਵਾਲੀ 'ਤੇ ਪਟਾਕੇ ਚਲਾਉਣ ਦਾ ਟਾਈਮ ਤੈਅ, ਜਾਣੋ ਕਿੰਨੇ ਵਜੇ ਤੋਂ ਬਾਅਦ ਹੋਏਗੀ ਪਾਬੰਦੀ? ਹਰਿਆਣਾ 'ਚ 24 ਘੰਟੇ ਡਿਊਟੀ 'ਤੇ ਰਹਿਣਗੇ ਇਹ ਮੁਲਾਜ਼ਮ...
Political News: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਕੌਂਸਲਰ ਪਤਨੀ ਸਣੇ ਕਾਂਗਰਸ ਵਿੱਚ ਹੋਇਆ ਸ਼ਾਮਲ...
Political News: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਕੌਂਸਲਰ ਪਤਨੀ ਸਣੇ ਕਾਂਗਰਸ ਵਿੱਚ ਹੋਇਆ ਸ਼ਾਮਲ...
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਦੀਵਾਲੀ ਤੋਂ ਬਾਅਦ ਵਧਿਆ ਪ੍ਰਦੂਸ਼ਣ, ਲੁਧਿਆਣਾ-ਮੰਡੀ ਗੋਬਿੰਦਗੜ੍ਹ ਦਾ AQI 300 ਤੋਂ ਪਾਰ;ਅਗਲੇ 3 ਦਿਨ ਪੈ ਸਕਦੀ ਧੁੰਦ
ਪੰਜਾਬ 'ਚ ਦੀਵਾਲੀ ਤੋਂ ਬਾਅਦ ਵਧਿਆ ਪ੍ਰਦੂਸ਼ਣ, ਲੁਧਿਆਣਾ-ਮੰਡੀ ਗੋਬਿੰਦਗੜ੍ਹ ਦਾ AQI 300 ਤੋਂ ਪਾਰ;ਅਗਲੇ 3 ਦਿਨ ਪੈ ਸਕਦੀ ਧੁੰਦ
ਦੀਵਾਲੀ 'ਤੇ ਰਾਤ ਨੂੰ ਵਾਪਰੀ ਵੱਡੀ ਵਾਰਦਾਤ, ASI ਨੂੰ ਮਾਰੀਆਂ ਗੋਲੀਆਂ; ਮੱਚਿਆ ਚੀਕ ਚੀਹਾੜਾ
ਦੀਵਾਲੀ 'ਤੇ ਰਾਤ ਨੂੰ ਵਾਪਰੀ ਵੱਡੀ ਵਾਰਦਾਤ, ASI ਨੂੰ ਮਾਰੀਆਂ ਗੋਲੀਆਂ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਨਵੰਬਰ 2026
School Holidays: ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
Punjab News: ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
Earthquake News: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
Parvinder Jhota Last Rites: ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Embed widget