ਪੜਚੋਲ ਕਰੋ

ਬੀਜੇਪੀ ਵਿਧਾਇਕ ਦੀ ਸੁਰੱਖਿਆ ਕਰ ਰਹੇ CRPF ਜਵਾਨਾਂ 'ਤੇ ਹਮਲਾ, ਵਿਧਾਇਕ ਦੀ ਮੌਤ, ਪੰਜ ਜਵਾਨ ਸ਼ਹੀਦ

ਆਈਈਡੀ ਜ਼ਰੀਏ ਕੀਤੇ ਗਏ ਇਸ ਹਮਲੇ ਵਿੱਚ ਵਿਧਾਇਕ ਭੀਮਾ ਮੰਡਾਵੀ ਦੀ ਮੌਤ ਹੋ ਗਈ। ਉਨ੍ਹਾਂ ਦੇ ਨਾਲ-ਨਾਲ ਪੰਜ ਸੀਆਰਪੀਐਫ ਜਵਾਨ ਵੀ ਸ਼ਹੀਦ ਹੋ ਗਏ। ਦੱਸ ਦੇਈਏ ਦੰਤੇਵਾੜਾ ਵਿੱਚ 11 ਅਪਰੈਲ ਨੂੰ ਪਹਿਲੇ ਗੇੜ ਵਿੱਚ ਹੀ ਵੋਟਾਂ ਪੈਣੀਆਂ ਸੀ

ਦੰਤੇਵਾੜਾ: ਛੱਤੀਸਗੜ੍ਹ ਦੇ ਜ਼ਿਲ੍ਹਾ ਦੰਤੇਵਾੜਾ ਵਿੱਚ ਬੀਜੇਪੀ ਵਿਧਾਇਕ ਭੀਮਾ ਮੰਡਾਵੀ ਦੇ ਕਾਫਲੇ 'ਤੇ ਨਕਸਲੀਆਂ ਨੇ ਹਮਲਾ ਕਰ ਦਿੱਤਾ। ਆਈਈਡੀ ਜ਼ਰੀਏ ਕੀਤੇ ਗਏ ਇਸ ਹਮਲੇ ਵਿੱਚ ਵਿਧਾਇਕ ਭੀਮਾ ਮੰਡਾਵੀ ਦੀ ਮੌਤ ਹੋ ਗਈ। ਉਨ੍ਹਾਂ ਦੇ ਨਾਲ-ਨਾਲ ਪੰਜ ਸੀਆਰਪੀਐਫ ਜਵਾਨ ਵੀ ਸ਼ਹੀਦ ਹੋ ਗਏ। ਦੱਸ ਦੇਈਏ ਦੰਤੇਵਾੜਾ ਵਿੱਚ 11 ਅਪਰੈਲ ਨੂੰ ਪਹਿਲੇ ਗੇੜ ਵਿੱਚ ਹੀ ਵੋਟਾਂ ਪੈਣੀਆਂ ਸੀ। ਦੰਤੇਵਾੜਾ ਦੇ ਸਾਰੇ ਸੀਨੀਅਰ ਲੀਡਰ ਘਟਨਾ ਸਥਾਨ ਲਈ ਰਵਾਨਾ ਹੋ ਗਏ ਹਨ। ਪੁਲਿਸ ਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਹਾਲੇ ਇਸ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਦਿੱਤੀ। ਦੱਸ ਦੇਈਏ ਇਸ ਇਲਾਕੇ ਵਿੱਚ ਜਦੋਂ ਵੀ ਕੋਈ ਵਿਧਾਇਕ ਜਾਂ ਸਿਆਸੀ ਹਸਤੀ ਗੁਜ਼ਰਦੀ ਹੈ ਤਾਂ ਉਨ੍ਹਾਂ ਦੀ ਸੁਰੱਖਿਆ ਲਈ ਸੀਆਰਪੀਐਫ ਦੇ ਜਵਾਨ ਤਾਇਨਾਤ ਕੀਤੇ ਜਾਂਦੇ ਹਨ। ਵਿਧਾਇਕ ਦੀ ਸੁਰੱਖਿਆ ਵਿੱਚ ਲੱਗੀ ਐਸਕਾਰਟ ਦੀ ਗੱਡੀ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਪੰਜੇ ਜਵਾਨ ਇਸੇ ਗੱਡੀ ਵਿੱਚ ਬੈਠੇ ਸੀ। ਸੀਆਰਪੀਐਫ ਦੇ ਵਾਧੂ ਬਲ ਨੂੰ ਵੀ ਘਟਨਾ ਸਥਾਨ ਲਈ ਰਵਾਨਾ ਕਰ ਦਿੱਤਾ ਗਿਆ ਹੈ। ਹਮਲੇ ਸਬੰਧੀ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਹੰਗਾਮੀ ਬੈਠਕ ਬੁਲਾਈ ਹੈ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget