ਪੜਚੋਲ ਕਰੋ

BJP ਲੀਡਰ ਨੇ ਮੰਨਿਆ ਪੱਤਰਕਾਰ ਗ਼ੌਰੀ ਲੰਕੇਸ਼ ਦੇ ਕਤਲ ਪਿੱਛੇ RSS!

ਚੰਡੀਗੜ੍ਹ: ਕਰਨਾਟਕ ਦੇ ਬੀਜੇਪੀ ਵਿਧਾਇਕ ਤੇ ਸਾਬਕਾ ਮੰਤਰੀ ਡੀਐਨ ਜੀਵਰਾਜ ਨੇ ਪੱਤਰਕਾਰ ਗ਼ੌਰੀ ਲੰਕੇਸ਼ ਦੀ ਹੱਤਿਆ 'ਤੇ ਵਿਵਾਦਮਈ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਰਨਾਟਕ ਦੇ ਚਿਕਮੰਗਲੁਰੂ ਵਿੱਚ ਪਾਰਟੀ ਕਾਰਕੁਨਾਂ ਦੀ ਮੀਟਿੰਗ ਵਿੱਚ ਕਿਹਾ ਕਿ ਲੰਕੇਸ਼ ਜੇਕਰ ਆਰਐਸਐਸ ਦੇ ਖ਼ਿਲਾਫ਼ ਨਾ ਲਿਖਦੀ ਤਾਂ ਅੱਜ ਉਹ ਜ਼ਿੰਦਾ ਹੁੰਦੀ। ਇਸ ਦਾ ਅਰਥ ਹੈ ਕਿ ਬੀਜੇਪੀ ਲੀਡਰ ਮੰਨ ਰਹੇ ਹਨ ਕਿ ਗ਼ੌਰੀ ਲੰਕੇਸ਼ ਦੀ ਹੱਤਿਆ ਪਿੱਛੇ ਆਰਐਸਐਸ ਦਾ ਹੱਥ ਹੈ। ਅਖ਼ਬਾਰ 'ਦ ਹਿੰਦੂ' ਮੁਤਾਬਕ ਜੀਵ ਰਾਜ ਨੇ ਮੀਟਿੰਗ ਵਿੱਚ ਕਿਹਾ ਕਿ ਜਦੋਂ ਤੋਂ ਕਾਂਗਰਸ ਸਰਕਾਰ ਰਾਜ ਵਿੱਚ ਆਈ ਹੈ, ਉਦੋਂ ਤੋਂ 11 ਬੀਜੇਪੀ ਆਗੂਆਂ ਤੇ ਹਿੰਦੂ ਸੰਗਠਨਾਂ ਦੇ ਮੁਖੀਆਂ ਦੀ ਹੱਤਿਆ ਹੋ ਚੁੱਕੀ ਹੈ। ਤੁਹਾਨੂੰ ਨਹੀਂ ਲੱਗਦਾ ਕਿ ਜੇਕਰ ਇਨ੍ਹਾਂ ਹੱਤਿਆਵਾਂ ਲਈ ਗ਼ੌਰੀ ਲੰਕੇਸ਼ ਨੇ ਸਿਧਾਰਮਈਆ ਦੀ ਅਲੋਚਨਾ ਕੀਤੀ ਹੁੰਦੀ ਤਾਂ ਅੱਜ ਉਹ ਜ਼ਿੰਦਾ ਹੁੰਦੀ, ਜੇਕਰ ਉਹ ਆਰਐਸਐਸ ਦੇ ਲੋਕਾਂ ਦੀ ਮੌਤ ਨੂੰ ਵੀ ਹੱਤਿਆ ਮੰਨਦੀ ਤਾਂ ਸ਼ਾਇਦ ਅੱਜ ਉਸ ਦੀ ਹੱਤਿਆ ਨਾ ਹੁੰਦੀ। ਬੀਜੇਪੀ ਨੇਤਾ ਨੇ ਇਸ ਬਿਆਨ ਉੱਤੇ ਜਦੋਂ ਕਰਨਾਟਕਾ ਦੇ ਮੁੱਖ ਮੰਤਰੀ ਸਿਧਾਰਮਈਆ ਤੋਂ ਪੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਕੀ ਉਸ ਦੇ ਬਿਆਨ ਨਾਲ ਗ਼ੌਰੀ ਲੰਕੇਸ਼ ਦੇ ਕਾਤਲਾਂ ਬਾਰੇ ਪਤਾ ਨਹੀਂ ਚੱਲਦਾ। ਕਰਨਾਟਕ ਦੇ ਬੀਜੇਪੀ ਵਿਧਾਇਕ ਤੇ ਸਾਬਕਾ ਮੰਤਰੀ ਡੀਐਨ ਜੀਵਰਾਜ ਕਰਨਾਟਕ ਦੇ ਬੀਜੇਪੀ ਵਿਧਾਇਕ ਤੇ ਸਾਬਕਾ ਮੰਤਰੀ ਡੀਐਨ ਜੀਵਰਾਜ ਜਦੋਂ 'ਦ ਹਿੰਦੂ' ਅਖ਼ਬਾਰ ਨੇ ਬੀਜੇਪੀ ਆਗੂ ਨਾਲ ਇਸ ਬਾਰੇ ਗੱਲ ਕੀਤੀ ਤਾਂ ਉਹ ਤੁਰੰਤ ਆਪਣੇ ਬਿਆਨ ਤੋਂ ਪਲਟ ਗਿਆ। ਉਨ੍ਹਾਂ ਨੇ ਮੀਡੀਆ ਉੱਤੇ ਬਿਆਨ ਨੂੰ ਤੋੜਨ ਮਰੋੜਨ ਦਾ ਇਲਜ਼ਾਮ ਲਾ ਦਿੱਤਾ। ਉਨ੍ਹਾਂ ਨੇ ਕਿਹਾ ਮੈਂ ਕਿਹਾ ਸੀ ਕਿ ਜੇਕਰ ਗ਼ੌਰੀ ਲੰਕੇਸ਼ ਹਤਿਆਰਿਆਂ ਦੀ ਆਲੋਚਨਾ ਕਰਦੀ ਤੇ ਸਿਧਾਰਮਈਆ ਇਸ ਵਿੱਚ ਸ਼ਾਮਲ ਲੋਕਾਂ ਨੂੰ ਜੇਲ੍ਹ ਭੇਜ ਦਿੰਦੇ, ਫਿਰ ਕਿਸੇ ਦੀ ਹਿੰਮਤ ਨਾ ਹੁੰਦੀ ਕਿ ਉਹ ਗ਼ੌਰੀ ਲੰਕੇਸ਼ ਦੀ ਹੱਤਿਆ ਕਰਦੇ। ਮੈਂ ਬੱਸ ਪਿਛਲੀਆਂ ਹੱਤਿਆਵਾਂ ਉੱਤੇ ਸਰਕਾਰ ਦੀ ਨਾਕਾਮੀਆਂ ਨੂੰ ਉਜਾਗਰ ਕਰਨਾ ਚਾਹੁੰਦਾ ਸੀ। ਮੈਂ ਪਹਿਲਾ ਹੀ ਗ਼ੌਰੀ ਲੰਕੇਸ਼ ਦੀ ਹੱਤਿਆ ਉੱਤੇ ਸੰਵੇਦਨਾ ਵਿਅਕਤ ਕਰ ਚੁੱਕਾ ਹਾਂ। ਤੁਹਾਨੂੰ ਦੱਸ ਦੇਈਏ ਕਿ 5 ਸਤੰਬਰ ਨੂੰ ਮਸ਼ਹੂਰ ਕੰਨੜ ਪੱਤਰਕਾਰ ਤੇ ਸਮਾਜਿਕ ਕਾਰਕੁਨ ਗ਼ੌਰੀ ਲੰਕੇਸ਼ ਦੀ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਟਾਪ ਹੈਡਲਾਈਨ

Gang Rape Case :  ਸ਼ਰਮਨਾਕ ਘਟਨਾ, SIR ਫਾਰਮ ਭਰਨ ਆਈ ਵਿਧਵਾ ਮਹਿਲਾ ਨਾਲ ਕਥਿਤ ਗੈਂਗਰੇਪ
Gang Rape Case :  ਸ਼ਰਮਨਾਕ ਘਟਨਾ, SIR ਫਾਰਮ ਭਰਨ ਆਈ ਵਿਧਵਾ ਮਹਿਲਾ ਨਾਲ ਕਥਿਤ ਗੈਂਗਰੇਪ
82 ਸਾਲਾ ਬਜ਼ੁਰਗ ਦੇ ਪੈਨਸ਼ਨ ਅਕਾਊਂਟ 'ਚ ਆਏ 759 ਕਰੋੜ, ਫਿਰ ਕੀ ਹੋਇਆ? ਰਹਿ ਗਿਆ ਹੈਰਾਨ; ਜਾਣੋ ਪੂਰਾ ਮਾਮਲਾ
82 ਸਾਲਾ ਬਜ਼ੁਰਗ ਦੇ ਪੈਨਸ਼ਨ ਅਕਾਊਂਟ 'ਚ ਆਏ 759 ਕਰੋੜ, ਫਿਰ ਕੀ ਹੋਇਆ? ਰਹਿ ਗਿਆ ਹੈਰਾਨ; ਜਾਣੋ ਪੂਰਾ ਮਾਮਲਾ
School Holidays: ਪੰਜਾਬ 'ਚ ਸਕੂਲ-ਕਾਲਜ ਸਰਕਾਰੀ ਅਦਾਰੇ ਇਸ ਦਿਨ ਰਹਿਣਗੇ ਬੰਦ, ਜੁਲਾਈ 'ਚ ਛੁੱਟੀਆਂ ਦੀ ਝੜੀ? ਜਾਣੋ ਤਰੀਕ ...
ਪੰਜਾਬ 'ਚ ਸਕੂਲ-ਕਾਲਜ ਸਰਕਾਰੀ ਅਦਾਰੇ ਇਸ ਦਿਨ ਰਹਿਣਗੇ ਬੰਦ, ਜੁਲਾਈ 'ਚ ਛੁੱਟੀਆਂ ਦੀ ਝੜੀ? ਜਾਣੋ ਤਰੀਕ ...
IPS Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
IPS Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
Gold Silver Price Crash: ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
Embed widget