ਪੜਚੋਲ ਕਰੋ

ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਖ਼ਿਲਾਫ਼ ਰਾਸ਼ਟਰ ਦ੍ਰੋਹ ਦਾ ਮੁਕਦਮਾ, ਕਿਸਾਨ ਅੰਦੋਲਨ ਨਾਲ ਜੁੜਿਆ, ਸਿਆਸੀ ਗਲਿਆਰਿਆਂ 'ਚ ਹਲਚਲ

ਹਿਮਾਚਲ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਮਸ਼ਹੂਰ ਅਦਾਕਾਰਾ ਕੰਗਨਾ ਰਣੌਤ ਮੁੜ ਤੋਂ ਮੁਸ਼ਕਿਲਾਂ ਦੇ ਵਿੱਚ ਘਿਰਦੀ ਹੋਈ ਨਜ਼ਰ ਆ ਰਹੀ ਹੈ। ਆਗਰਾ ਵਿੱਚ ਵਕੀਲ ਰਮਾਸ਼ੰਕਰ ਸ਼ਰਮਾ ਨੇ ਦਾਅਵਾ ਕੀਤਾ ਸੀ ਕਿ 11 ਸਤੰਬਰ 2024 ਨੂੰ MP MLA ਕੋਰਟ...

ਹਿਮਾਚਲ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਮਸ਼ਹੂਰ ਅਦਾਕਾਰਾ ਕੰਗਨਾ ਰਣੌਤ. ਜੋ ਕਿ ਇੱਕ ਵਾਰ ਫਿਰ ਤੋਂ ਦਿੱਕਤਾਂ ਦੇ ਵਿੱਚ ਫਸਦੀ ਹੋਈ ਨਜ਼ਰ ਆ ਰਹੀ ਹੈ। ਜੀ ਹਾਂ MP ਕੰਗਨਾ ਨਾਲ ਸੰਬੰਧਿਤ ਰਿਵੀਜ਼ਨ ਯਾਚਿਕਾ ਆਗਰਾ ਕੋਰਟ ਵਿੱਚ ਸਵੀਕਾਰ ਕਰ ਲਈ ਗਈ ਹੈ। ਕਿਸਾਨਾਂ ਦੇ ਅਪਮਾਨ ਅਤੇ ਰਾਸ਼ਟਰਦ੍ਰੋਹ ਦੇ ਮਾਮਲੇ ਵਿੱਚ ਦਾਇਰ ਕੀਤੀ ਗਈ ਯਾਚਿਕਾ ਨੂੰ ਰਿਵੀਜ਼ਨ ਲਈ ਮਨਜ਼ੂਰ ਕਰ ਲਿਆ ਗਿਆ ਹੈ। ਹੁਣ ਅਗਲੀ ਸੁਣਵਾਈ 29 ਨਵੰਬਰ ਨੂੰ ਹੋਵੇਗੀ।

ਕਿਸਾਨਾਂ ਅਤੇ ਮਹਾਤਮਾ ਗਾਂਧੀ ਦੇ ਅਪਮਾਨ ਦੇ ਆਰੋਪ

ਆਗਰਾ ਵਿੱਚ ਵਕੀਲ ਰਮਾਸ਼ੰਕਰ ਸ਼ਰਮਾ ਨੇ ਦਾਅਵਾ ਕੀਤਾ ਸੀ ਕਿ 11 ਸਤੰਬਰ 2024 ਨੂੰ MP MLA ਕੋਰਟ ਵਿੱਚ ਕੰਗਨਾ ਰਣੌਤ ਖ਼ਿਲਾਫ਼ ਇੱਕ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ਵਿੱਚ ਕੰਗਨਾ ਰਣੌਤ ਉਤੇ ਕਿਸਾਨਾਂ ਅਤੇ ਮਹਾਤਮਾ ਗਾਂਧੀ ਦੇ ਅਪਮਾਨ ਦੇ ਆਰੋਪ ਲਗਾਏ ਗਏ ਸਨ। 9 ਮਹੀਨੇ ਦੀ ਸੁਣਵਾਈ ਤੋਂ ਬਾਅਦ, ਸਪੈਸ਼ਲ ਕੋਰਟ MP MLA ਨੇ ਅਧੂਰੀ ਵਿਆਖਿਆ ਦੇ ਆਧਾਰ ਤੇ ਮਾਮਲਾ ਖਾਰਜ ਕਰ ਦਿੱਤਾ ਸੀ।

ਵਕੀਲ ਰਮਾਸ਼ੰਕਰ ਸ਼ਰਮਾ ਨੇ ਦੱਸਿਆ ਕਿ ਮੈਂ ਰਿਵੀਜ਼ਨ ਯਾਚਿਕਾ ਦਾਇਰ ਕੀਤੀ ਸੀ। ਸੁਣਵਾਈ ਤੋਂ ਬਾਅਦ ਸਪੈਸ਼ਲ ਜੱਜ MP MLA ਲੋਕੇਸ਼ ਕੁਮਾਰ ਨੇ ਮੇਰੀ ਰਿਵੀਜ਼ਨ ਯਾਚਿਕਾ ਮਨਜ਼ੂਰ ਕਰ ਲਈ ਹੈ। 6 ਮਈ 2025 ਨੂੰ ਲੋਅਰ ਕੋਰਟ ਨੇ ਮੇਰਾ ਦਾਅਵਾ ਖਾਰਜ ਕੀਤਾ ਸੀ, ਪਰ 12 ਨਵੰਬਰ ਨੂੰ ਰਿਵੀਜ਼ਨ ਯਾਚਿਕਾ ਮਨਜ਼ੂਰ ਹੋ ਗਈ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 29 ਨਵੰਬਰ ਨੂੰ ਹੋਵੇਗੀ।

ਯਾਚਿਕਾ ਦੇ ਅਨੁਸਾਰ ਇਹ ਮਾਮਲਾ ਪਹਿਲੀ ਵਾਰ 11 ਸਤੰਬਰ 2024 ਨੂੰ ਸਾਹਮਣੇ ਆਇਆ ਸੀ। ਕੰਗਨਾ ਦੇ ਬਿਆਨ ਨੇ ਦੇਸ਼ ਭਰ ਦੇ ਕਿਸਾਨਾਂ ਅਤੇ ਨਾਗਰਿਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ। ਬੁੱਧਵਾਰ ਨੂੰ ਸਪੈਸ਼ਲ ਜੱਜ ਲੋਕੇਸ਼ ਕੁਮਾਰ ਨੇ ਮਾਮਲੇ 'ਤੇ ਦੋਹਾਂ ਪੱਖਾਂ ਦੀਆਂ ਦਲੀਲਾਂ ਸੁਣੀਆਂ ਅਤੇ ਰਿਵੀਜ਼ਨ ਯਾਚਿਕਾ ਮਨਜ਼ੂਰ ਕਰ ਲਈ। ਹੁਣ ਇਹ ਮਾਮਲਾ ਸਪੈਸ਼ਲ MP-MLA ਕੋਰਟ ਵਿੱਚ ਜਾਵੇਗਾ ਅਤੇ ਅਗਲੀ ਸੁਣਵਾਈ 29 ਨਵੰਬਰ 2025 ਨੂੰ ਨਿਰਧਾਰਿਤ ਕੀਤੀ ਗਈ ਹੈ, ਕਿਉਂਕਿ ਅਦਾਲਤ ਨੇ ਕਿਹਾ ਹੈ ਕਿ ਉਸ ਸੁਣਵਾਈ ਦੌਰਾਨ ਕੰਗਨਾ ਨੂੰ ਵਿਅਕਤੀਗਤ ਤੌਰ 'ਤੇ ਪੇਸ਼ ਹੋਣਾ ਪੈ ਸਕਦਾ ਹੈ।

ਧਿਆਨ ਯੋਗ ਹੈ ਕਿ ਛੇ ਸੰਮਨਾਂ ਦੇ ਬਾਵਜੂਦ ਕੰਗਨਾ ਹਾਲੇ ਤੱਕ ਅਦਾਲਤ ਵਿੱਚ ਪੇਸ਼ ਨਹੀਂ ਹੋਈਆਂ। ਇਸ ਤੋਂ ਪਹਿਲਾਂ ਚੰਡੀਗੜ੍ਹ ਏਅਰਪੋਰਟ 'ਤੇ ਕਿਸਾਨ ਅੰਦੋਲਨ ਬਾਰੇ ਦਿੱਤੇ ਬਿਆਨ ਕਾਰਨ ਇੱਕ CISF ਕਾਂਸਟੇਬਲ ਨੇ ਉਨ੍ਹਾਂ ਨੂੰ ਥੱਪੜ ਮਾਰ ਦਿੱਤਾ ਸੀ।

 

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget