ਪੜਚੋਲ ਕਰੋ

ਮੋਦੀ ਦੇ ਜਰਨੈਲ ਹੋਏ ਹਿੰਸਕ, ਹਰ ਮਸਲੇ ਦਾ ਹੱਲ 'ਗੋਲੀ'

ਕੇਂਦਰ ਵਿੱਚ ਦੂਜੀ ਵਾਰ ਮੋਦੀ ਸਰਕਾਰ ਬਣਨ ਮਗਰੋਂ ਬੀਜੇਪੀ ਦੇ ਲੀਡਰ ਹਿੰਸਕ ਹੁੰਦੇ ਜਾ ਰਹੇ ਹਨ। ਉਨ੍ਹਾਂ ਨੂੰ ਹਰ ਮਸਲੇ ਦਾ ਹੱਲ ਗੋਲੀ ਨਾਲ ਹੁੰਦਾ ਨਜ਼ਰ ਆ ਰਿਹਾ ਹੈ। ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਪ੍ਰਚਾਰ ਕਰਦਿਆਂ ਬੀਜੇਪੀ ਲੀਡਰ ਅੱਗ ਉਗਲ ਰਹੇ ਹਨ। ਦੂਜੇ ਪਾਸੇ ਭੜਕਾਊ ਭਾਸ਼ਨਾਂ ਦੇ ਅਸਰ ਕਰਕੇ ਨਾਗਰਿਕਤਾ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ 'ਤੇ ਰੋਜ਼ਾਨਾ ਫਾਇਰਿੰਗ ਹੋ ਰਹੀ ਹੈ।

ਨਵੀਂ ਦਿੱਲੀ: ਕੇਂਦਰ ਵਿੱਚ ਦੂਜੀ ਵਾਰ ਮੋਦੀ ਸਰਕਾਰ ਬਣਨ ਮਗਰੋਂ ਬੀਜੇਪੀ ਦੇ ਲੀਡਰ ਹਿੰਸਕ ਹੁੰਦੇ ਜਾ ਰਹੇ ਹਨ। ਉਨ੍ਹਾਂ ਨੂੰ ਹਰ ਮਸਲੇ ਦਾ ਹੱਲ ਗੋਲੀ ਨਾਲ ਹੁੰਦਾ ਨਜ਼ਰ ਆ ਰਿਹਾ ਹੈ। ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਪ੍ਰਚਾਰ ਕਰਦਿਆਂ ਬੀਜੇਪੀ ਲੀਡਰ ਅੱਗ ਉਗਲ ਰਹੇ ਹਨ। ਦੂਜੇ ਪਾਸੇ ਭੜਕਾਊ ਭਾਸ਼ਨਾਂ ਦੇ ਅਸਰ ਕਰਕੇ ਨਾਗਰਿਕਤਾ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ 'ਤੇ ਰੋਜ਼ਾਨਾ ਫਾਇਰਿੰਗ ਹੋ ਰਹੀ ਹੈ। ਦੱਸ ਦਈਏ ਕਿ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਤੇ ਭਾਜਪਾ ਦੇ ਸੰਸਦ ਮੈਂਬਰ ਪਰਵੇਸ਼ ਵਰਮਾ ਮਗਰੋਂ ਹੁਣ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਅਨਾਥ ਨੇ ਵਿਰੋਧ ਕਰਨ ਵਾਲਿਆਂ ਖ਼ਿਲਾਫ਼ ‘ਗੋਲੀ ਦੀ ਵਰਤੋਂ’ ਨੂੰ ਹੱਲਾਸ਼ੇਰੀ ਦਿੱਤੀ ਹੈ। ਦਿੱਲੀ ਚੋਣਾਂ ਲਈ ਭਾਜਪਾ ਦੇ ਸਟਾਰ ਪ੍ਰਚਾਰਕ ਯੋਗੀ ਨੇ ਕਿਹਾ, ‘ਅਸੀਂ ਕਿਸੇ ਦੂਜੇ ਦੇ ਤਿਉਹਾਰ ਜਾਂ ਅਕੀਦੇ ਵਿੱਚ ਦਖ਼ਲ ਨਹੀਂ ਦਿੰਦੇ। ਹਰ ਕਿਸੇ ਨੂੰ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਤਿਉਹਾਰ ਮਨਾਉਣ ਦੀ ਖੁੱਲ੍ਹ ਹੈ। ਪਰ ਜਿਹੜਾ ਸ਼ਿਵ ਭਗਤਾਂ (ਕਾਂਵੜੀਆਂ) ’ਤੇ ਗੋਲੀ ਚਲਾਏਗਾ, ਦੰਗਾ ਕਰਵਾਏਗਾ, ਬੋਲੀ (ਗੱਲਬਾਤ) ਨਾਲ ਨਾ ਮੰਨਿਆ ਤਾਂ ਗੋਲੀ ਨਾਲ ਤਾਂ ਮੰਨ ਹੀ ਜਾਵੇਗਾ।’ ਉਧਰ, ਆਮ ਆਦਮੀ ਪਾਰਟੀ ਨੇ ਯੋਗੀ ਆਦਿੱਤਿਆਨਾਥ ਵੱਲੋਂ ਦਿੱਤੇ ਵਿਵਾਦਤ ਬਿਆਨ ’ਤੇ ਸਖ਼ਤ ਇਤਰਾਜ਼ ਜਤਾਇਆ ਹੈ। ਪਾਰਟੀ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਯੋਗੀ ਆਦਿੱਤਿਅਨਾਥ ਦੇ ਦਿੱਲੀ ਵਿੱਚ ਚੋਣ ਪ੍ਰਚਾਰ ’ਤੇ ਤੁਰੰਤ ਰੋਕ ਲਾਉਣ ਤੇ ਕੇਸ ਦਰਜ ਕਰਵਾਉਣ ਦੀ ਮੰਗ ਕੀਤੀ ਹੈ। ਪਾਰਟੀ ਨੇ ਚੋਣ ਕਮਿਸ਼ਨ ਤੋਂ ਮਿਲਣ ਦਾ ਸਮਾਂ ਵੀ ਮੰਗਿਆ ਹੈ।

ਟਾਪ ਹੈਡਲਾਈਨ

Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Ration ATM: ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
CM Helicopter Emergency Landing: ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
Weather Update: ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget