ਪੜਚੋਲ ਕਰੋ

ਬੀਜੇਪੀ ਦੀ ਹੁਣ ਪੈਸੇ ਤੇ ਤਾਕਤ ਦੇ ਦਮ 'ਤੇ ਸਿਆਸਤ!

ਨਵੀਂ ਦਿੱਲੀ: ਕਰਨਾਟਕ 'ਚ ਸਰਕਾਰ ਬਣਾਉਣ ਦਾ ਰੇੜਕਾ ਬਰਕਰਾਰ ਹੈ। ਸੁਪਰੀਮ ਕੋਰਟ ਨੇ ਕੱਲ੍ਹ ਸ਼ਾਮ ਚਾਰ ਵਜੇ ਬਹੁਮਤ ਸਾਬਤ ਕਰਨ ਦਾ ਫੈਸਲਾ ਸੁਣਾਇਆ ਹੈ। ਪਹਿਲਾਂ ਰਾਜਪਾਲ ਨੇ ਯੇਦਯੁਰੱਪਾ ਨੂੰ ਬਹੁਮਤ ਸਾਬਤ ਕਰਨ ਲਈ 15 ਦਿਨਾਂ ਦਾ ਸਮਾਂ ਦਿੱਤਾ ਸੀ। ਇਸ ਬਾਰੇ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਟਵੀਟ ਕਰਕੇ ਬੀਜੇਪੀ ਦਾ ਨਾਂ ਲਏ ਬਿਨਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਹੁਣ ਇਹ ਆਪਣੇ ਪੈਸੇ ਤੇ ਤਾਕਤ ਦੇ ਦਮ 'ਤੇ ਸਿਆਸਤ ਕਰਨਗੇ।   ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਦੇ ਆਦੇਸ਼ ਨੇ ਸਾਬਤ ਕਰ ਦਿੱਤਾ ਹੈ ਕਿ ਰਾਜਪਾਲ ਵਜੂਭਾਈ ਵਾਲਾ ਨੇ ਗੈਰ ਸੰਵਿਧਾਨਕ ਕੰਮ ਕੀਤਾ ਹੈ। ਰਾਹੁਲ ਨੇ ਕਿਹਾ ਕਿ ਕੋਰਟ ਵੱਲੋਂ ਬੀਜੇਪੀ ਦੀ ਸਰਕਾਰ ਬਣਾਏ ਜਾਣ 'ਤੇ ਰੋਕ ਲਾਉਣ ਤੋਂ ਬਾਅਦ ਹੁਣ ਬੀਜੇਪੀ ਪੈਸੇ ਤੇ ਤਾਕਤ ਦੀ ਵਰਤੋਂ ਕਰੇਗੀ। ਕੋਰਟ ਦੇ ਫੈਸਲੇ ਤੋਂ ਬਾਅਦ ਕਾਂਗਰਸ ਦੇ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਨੇ ਕਿਹਾ ਕਿ ਰਾਜਪਾਲ ਨੇ ਸੰਵਿਧਾਨ ਦੇ ਮੁਤਾਬਕ ਕੰਮ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਅਜਿਹਾ ਸਿਰਫ ਕਰਨਾਟਕ ਹੀ ਨਹੀਂ ਸਗੋਂ ਗੋਆ, ਮਣੀਪੁਰ ਤੇ ਮੇਘਾਲਿਆ ਜਿਹੇ ਰਾਜਾਂ 'ਚ ਵੀ ਹੋਇਆ ਹੈ। ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਕਰਨਾਟਕ ਦੇ ਮੁੱਖ ਮੰਤਰੀ ਯੇਦਯੁਰੱਪਾ ਨੇ ਮੀਡੀਆ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਉਹ ਕੱਲ੍ਹ ਹਰ ਹਾਲ 'ਚ 100 ਫੀਸਦੀ ਬਹੁਮਤ ਸਾਬਤ ਕਰਕੇ ਰਹਿਣਗੇ। ਉੱਧਰ ਕਾਂਗਰਸ ਤੇ ਜੇਡੀਐਸ ਦੇ ਕਈ ਵਿਧਾਇਕਾਂ ਵੱਲੋਂ ਬੀਜੇਪੀ ਨੂੰ ਸਮਰਥਨ ਦਿੱਤੇ ਜਾਣ ਦੀਆਂ ਵੀ ਕਿਆਸਰਾਈਆਂ ਹਨ। ਇਸ ਦੇ ਚੱਲਦਿਆਂ ਕਾਂਗਰਸ ਦੇ 8, ਜੇਡੀਐਸ ਦੇ 2 ਜਦਕਿ ਬਾਕੀ 2 ਵਿਧਾਇਕਾਂ ਸਣੇ ਕੁੱਲ 12 ਵਿਧਾਇਕ ਬੀਜੇਪੀ ਦੇ ਸੰਪਰਕ 'ਚ ਦੱਸੇ ਜਾ ਰਹੇ ਹਨ।

ਟਾਪ ਹੈਡਲਾਈਨ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Embed widget