Ban on Liquor: ਸ਼ਰਾਬੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ ਭਾਜਪਾ ! ਮੰਤਰੀ ਨੇ ਸ਼ਰਾਬੀ ਬੰਦੀ ਕਰਨ ਦੇ ਦਿੱਤੇ ਸੰਕੇਤ, ਜਾਣੋ ਕਦੋਂ ਲਾਗੂ ਹੋਵੇਗਾ ਕਾਨੂੰਨ ?

ਕਈ ਸਰਕਾਰਾਂ ਨੇ ਆਪਣੇ ਰਾਜਾਂ ਵਿੱਚ ਸ਼ਰਾਬ 'ਤੇ ਪਾਬੰਦੀ ਲਗਾਈ ਹੋਈ ਹੈ। ਬੇਸ਼ੱਕ ਸ਼ਰਾਬ 'ਤੇ ਪਾਬੰਦੀ ਲਗਾਉਣ ਨਾਲ ਸਰਕਾਰ ਨੂੰ ਆਰਥਿਕ ਨੁਕਸਾਨ ਹੋਵੇਗਾ ਪਰ ਨੌਜਵਾਨਾਂ ਦੇ ਭਵਿੱਖ ਨੂੰ ਧਿਆਨ 'ਚ ਰੱਖ ਕੇ ਇਹ ਕਦਮ ਚੁੱਕਣ ਦੀ ਲੋੜ ਹੈ |

Ban on Liquor: ਇੱਕ ਅਜਿਹੀ ਖ਼ਬਰ ਸਾਹਮਣੇ ਆਈ ਹੈ ਜੋ ਸ਼ਰਾਬ ਪੀਣ ਦੇ ਸ਼ੌਕੀਨਾਂ ਨੂੰ ਹੈਰਾਨ ਕਰ ਦੇਵੇਗੀ। ਦਰਅਸਲ ਸ਼ਰਾਬ 'ਤੇ ਪਾਬੰਦੀ ਨੂੰ ਲੈ ਕੇ ਤਾਜ਼ਾ ਅਪਡੇਟ ਆਇਆ ਹੈ। ਇੱਕ ਹੋਰ ਸੂਬੇ ਵਿੱਚ ਸ਼ਰਾਬ 'ਤੇ ਪਾਬੰਦੀ ਲਗਾਉਣ ਦੀਆਂ ਤਿਆਰੀਆਂ ਚੱਲ

Related Articles