ਪੜਚੋਲ ਕਰੋ
Advertisement
![metaverse](https://cdn.abplive.com/imagebank/metaverse-top.png)
JP Nadda: ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਰਾਜ ਸਭਾ ਤੋਂ ਦਿੱਤਾ ਅਸਤੀਫ਼ਾ
JP Nadda: ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਰਾਜ ਸਭਾ ਤੋਂ ਅਸਤੀਫਾ ਦੇ ਦਿੱਤਾ ਹੈ। ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਜੇਪੀ ਨੱਡਾ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ।
![JP Nadda: ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਰਾਜ ਸਭਾ ਤੋਂ ਦਿੱਤਾ ਅਸਤੀਫ਼ਾ BJP President JP Nadda Resigns Rajya Sabha MP Position Ahead Lok Sabha Election 2024 JP Nadda: ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਰਾਜ ਸਭਾ ਤੋਂ ਦਿੱਤਾ ਅਸਤੀਫ਼ਾ](https://feeds.abplive.com/onecms/images/uploaded-images/2021/11/23/fd5a9d7fdbacb8e8bad3ab825f2c988c_original.jpg?impolicy=abp_cdn&imwidth=1200&height=675)
ਜੇਪੀ ਨੱਡਾ ਨੇ ਰਾਜ ਸਭਾ ਤੋਂ ਦਿੱਤਾ ਅਸਤੀਫ਼ਾ
JP Nadda: ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਰਾਜ ਸਭਾ ਤੋਂ ਅਸਤੀਫਾ ਦੇ ਦਿੱਤਾ ਹੈ। ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਜੇਪੀ ਨੱਡਾ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਨੱਡਾ ਨੇ ਹਿਮਾਚਲ ਸੀਟ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਗੁਜਰਾਤ ਤੋਂ ਰਾਜ ਸਭਾ ਮੈਂਬਰ ਬਣੇ ਰਹਿਣਗੇ।
ਸਾਹਮਣੇ ਆਈ ਆਹ ਵਜ੍ਹਾ
ਦਰਅਸਲ ਜੇਪੀ ਨੱਡਾ ਦੇ ਹਿਮਾਚਲ ਤੋਂ ਆਪਣੇ ਕਾਰਜਕਾਲ ਵਿੱਚ 14 ਦਿਨ ਬਾਕੀ ਸਨ। ਭਾਜਪਾ ਪ੍ਰਧਾਨ 15 ਰਾਜਾਂ ਦੀਆਂ 56 ਰਾਜ ਸਭਾ ਸੀਟਾਂ ‘ਤੇ ਹਾਲ ਹੀ ਵਿੱਚ ਹੋਈਆਂ ਚੋਣਾਂ ਵਿੱਚ ਬਿਨਾਂ ਮੁਕਾਬਲਾ ਚੁਣੇ ਗਏ ਸਨ। ਉਹ ਗੁਜਰਾਤ ਤੋਂ ਰਾਜ ਸਭਾ ਮੈਂਬਰ ਚੁਣੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਗੁਜਰਾਤ ਤੋਂ ਰਾਜ ਸਭਾ ਮੈਂਬਰ ਬਣੇ ਰਹਿਣਗੇ।
ਇਹ ਵੀ ਪੜ੍ਹੋ: Sarpanch Murder Case: ਹਿਸਾਰ 'ਚ ਬਦਮਾਸ਼ਾਂ ਨੇ ਸਰਪੰਚ ਨੂੰ ਗੋਲੀਆਂ ਨਾਲ ਭੁੰਨਿਆ, ਸਾਹਮਣੇ ਆਈ ਵਜ੍ਹਾ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਬਾਲੀਵੁੱਡ
ਕ੍ਰਿਕਟ
ਕ੍ਰਿਕਟ
ਵਿਸ਼ਵ
Advertisement
ਟ੍ਰੈਂਡਿੰਗ ਟੌਪਿਕ
![metaverse](https://cdn.abplive.com/imagebank/metaverse-mid.png)