ਪੜਚੋਲ ਕਰੋ

'ਵੰਦੇ ਮਾਤਰਮ' ਗਾਉਣ ਆਏ ਬੀਜੇਪੀ ਨੇਤਾ ਵਿਚਾਲੇ ਹੀ ਭੁੱਲੇ, ਸ਼ਰਮਿੰਦੇ ਹੋ ਲਾਏ 'ਭਾਰਤ ਮਾਤਾ' ਦੇ ਨਾਅਰੇ

ਭੁਪਾਲ: ਮੱਧ ਪ੍ਰਦੇਸ਼ ਦੀ ਰਾਜਧਾਨੀ ਭੁਪਾਲ ਵਿੱਚ ਬੀਜੇਪੀ ਕਾਰਕੁਨਾਂ ਨੂੰ ਉਸ ਸਮੇਂ ਸ਼ਰਮਿੰਦਗੀ ਦਾ ਸਾਹਮਣਾ ਕਰਨਾ ਪਿਆ, ਜਦ ਉਹ ਕੌਮੀ ਗੀਤ ਵੰਦੇ ਮਾਤਰਮ ਲਈ ਇਕੱਠੇ ਹੋਏ ਪਰ ਬੋਲ ਹੀ ਭੁੱਲ ਗਏ। ਰਾਸ਼ਟਰੀ ਗੀਤ ਦੇ ਯਾਦ ਨਾ ਹੋਣ ਤੋਂ ਬਾਅਦ ਬੀਜੇਪੀ ਨੇਤਾ ਨਾਅਰੇ ਲਾਉਣ ਲੱਗੇ ਕਿ ਇਸ ਦੇਸ਼ 'ਚ ਰਹਿਣਾ ਹੈ ਤਾਂ ਭਾਰਤ ਮਾਤਾ ਕਹਿਣਾ ਹੋਵੇਗਾ। ਬੁੱਧਵਾਰ ਨੂੰ ਭੁਪਾਲ ਦੇ ਵੱਲਭ ਭਾਈ ਪਟੇਲ ਪਾਰਕ ਵਿੱਚ ਰਾਸ਼ਟਰੀ ਗੀਤ ਗਾਉਣ ਦਾ ਸਮਾਗਮ ਰੱਖਿਆ ਗਿਆ ਸੀ। ਸਮਾਗਮ ਵਿੱਚ ਹਾਜ਼ਰ ਕੁਝ ਹੀ ਨੇਤਾਵਾਂ ਨੂੰ ਵੰਦੇ ਮਾਤਰਮ ਪੂਰਾ ਯਾਦ ਸੀ। ਨੇਤਾਵਾਂ ਨੇ ਕਿਹਾ ਕਿ ਲੋਕਾਂ ਨਾਲ ਮਿਲ ਕੇ ਹੀ ਇਹ ਗਾਇਆ ਜਾ ਸਕਦਾ ਹੈ ਤੇ ਇਕੱਲੇ ਗਾਉਣ ਵਿੱਚ ਮੁਸ਼ਕਲ ਆਉਂਦੀ ਹੈ। ਦਰਅਸਲ, ਸਾਲ 2005 ਤੋਂ ਸੂਬੇ ਦੇ ਮੰਤਰਾਲਿਆਂ ਦੇ ਬਾਹਰ ਸਾਰੇ ਕਰਮਚਾਰੀ ਮਹੀਨੇ ਦੇ ਪਹਿਲੇ ਕੰਮਕਾਜ ਵਾਲੇ ਦਿਨ ਇਕੱਠੇ ਹੋ ਕੇ ਵੰਦੇ ਮਾਤਰਮ ਦਾ ਗਾਇਨ ਕਰਦੇ ਸਨ ਪਰ ਕਮਲ ਨਾਥ ਸਰਕਾਰ ਨੇ ਇਸ ਨੂੰ ਬੰਦ ਕਰਵਾ ਦਿੱਤਾ ਸੀ, ਜਿਸ 'ਤੇ ਸਿਆਸੀ ਜੰਗ ਸ਼ੁਰੂ ਹੋ ਗਈ। ਕਮਲ ਨਾਥ ਸਰਕਾਰ ਦੇ ਇਸ ਫੈਸਲੇ ਵਿਰੁੱਧ ਹੀ ਬੀਜੇਪੀ ਪ੍ਰਦਰਸ਼ਨ ਕਰਨ ਆਈ ਸੀ ਪਰ ਗੀਤ ਦੇ ਬੋਲ ਭੁੱਲ ਗਈ। ਉੱਧਰ, ਮੁੱਖ ਮੰਤਰੀ ਕਮਲ ਨਾਥ ਨੇ ਵੀ ਮਾਮਲਾ ਵਿਗੜਦਾ ਦੇਖ ਅੱਗੇ ਤੋਂ ਵਾਜੇ-ਗਾਜੇ ਯਾਨੀ ਕਿ ਪੁਲਿਸ ਬੈਂਡ ਤੇ ਆਮ ਲੋਕਾਂ ਦੇ ਸਹਿਯੋਗ ਨਾਲ ਵੰਦੇ ਮਾਤਰਮ ਗਾਇਨ ਮੁੜ ਤੋਂ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ।

ਟਾਪ ਹੈਡਲਾਈਨ

 Monsoon 2026 :  ਮਹਾਰਾਸ਼ਟਰ ਤੋਂ ਕਸ਼ਮੀਰ ਤੱਕ ਤਬਾਹੀ ! ਬੱਦਲ ਫਟੇ, ਪਹਾੜ ਟੁੱਟੇ ਅਤੇ 13 ਮੌਤਾਂ, ਕੁਦਰਤ ਅੱਗੇ ਸਰਕਾਰਾਂ ਕਿਉਂ ਹੋ ਜਾਂਦੀਆਂ ਹਨ ਬੇਬਸ?
 Monsoon 2026 :  ਮਹਾਰਾਸ਼ਟਰ ਤੋਂ ਕਸ਼ਮੀਰ ਤੱਕ ਤਬਾਹੀ ! ਬੱਦਲ ਫਟੇ, ਪਹਾੜ ਟੁੱਟੇ ਅਤੇ 13 ਮੌਤਾਂ, ਕੁਦਰਤ ਅੱਗੇ ਸਰਕਾਰਾਂ ਕਿਉਂ ਹੋ ਜਾਂਦੀਆਂ ਹਨ ਬੇਬਸ?
Big News: ਵੱਡੀ ਖਬਰ, ਕੇਂਦਰੀ ਮੰਤਰੀ ਦੇ ਦਫ਼ਤਰ 'ਚ ਅਚਾਨਕ ਪ੍ਰਸ਼ਾਸਨਿਕ ਫੇਰਬਦਲ, 3 ਅਧਿਕਾਰੀਆਂ ਦੀ ਹੋਈ ਛੁੱਟੀ; ਜਾਣੋ ਅਹੁਦਿਆਂ ਤੋਂ ਕਿਉਂ ਹਟਾਇਆ ਗਿਆ?
ਵੱਡੀ ਖਬਰ, ਕੇਂਦਰੀ ਮੰਤਰੀ ਦੇ ਦਫ਼ਤਰ 'ਚ ਅਚਾਨਕ ਪ੍ਰਸ਼ਾਸਨਿਕ ਫੇਰਬਦਲ, 3 ਅਧਿਕਾਰੀਆਂ ਦੀ ਹੋਈ ਛੁੱਟੀ; ਜਾਣੋ ਅਹੁਦਿਆਂ ਤੋਂ ਕਿਉਂ ਹਟਾਇਆ ਗਿਆ?
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
Embed widget