ਪੜਚੋਲ ਕਰੋ

BJP ਦਾ ਚੋਣ ਮੈਨੀਫੈਸਟੋ ਜਾਰੀ, ਕਿਸਾਨਾਂ-ਦੁਕਾਨਦਾਰਾਂ ਲਈ ਪੈਨਸ਼ਨ ਤੇ ਰਾਮ ਮੰਦਰ ਉਸਾਰੀ 'ਤੇ ਟੇਕ

ਮੋਦੀ ਸਰਕਾਰ ਨੇ 2019-20 ਲਈ ਜਾਰੀ ਅੰਤ੍ਰਿਮ ਬਜਟ ਵਿੱਚ ਵੀ ਕਿਸਾਨਾਂ ਨੂੰ ਸਾਲਾਨਾ 6,000 ਰੁਪਏ ਦੇਣ ਦੀ ਸ਼ੁਰੂਆਤ ਕੀਤੀ ਹੋਈ ਹੈ। ਇਸ ਅੰਕੜੇ ਨੂੰ ਦੇਖੀਏ ਤਾਂ ਪੈਨਸ਼ਨ ਦੀ 'ਵੱਡੀ' ਰਕਮ ਆਸ ਨਹੀਂ ਰੱਖੀ ਜਾ ਸਕਦੀ। ਨਾ ਹੀ ਚੋਣ ਮਨੋਰਥ ਪੱਤਰ ਵਿੱਚ ਕਿਸਾਨ ਤੇ ਦੁਕਾਨਦਾਰ ਹੋਣ ਦੀਆਂ ਸ਼ਰਤਾਂ ਤੇ ਮਾਪਦੰਡ ਤੈਅ ਕੀਤੇ ਗਏ ਹਨ।

ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ ਨੇ ਸਾਲ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਆਪਣੇ ਮੈਨੀਫੈਸਟੋ ਵਿੱਚ ਭਾਜਪਾ ਨੇ 60 ਸਾਲ ਤੋਂ ਵੱਧ ਉਮਰ ਦੇ ਕਿਸਾਨਾਂ ਤੇ ਛੋਟੇ ਦੁਕਾਨਦਾਰਾਂ ਨੂੰ ਪੈਨਸ਼ਨ ਦੇਣ ਦਾ ਐਲਾਨ ਕੀਤਾ ਹੈ। ਹਾਲਾਂਕਿ, ਪੈਨਸ਼ਨ ਕਿੰਨੀ ਹੋਵੇਗੀ, ਇਸ ਦਾ ਖੁਲਾਸਾ ਨਹੀਂ ਕੀਤਾ ਗਿਆ। ਮੋਦੀ ਸਰਕਾਰ ਨੇ 2019-20 ਲਈ ਜਾਰੀ ਅੰਤ੍ਰਿਮ ਬਜਟ ਵਿੱਚ ਵੀ ਕਿਸਾਨਾਂ ਨੂੰ ਸਾਲਾਨਾ 6,000 ਰੁਪਏ ਦੇਣ ਦੀ ਸ਼ੁਰੂਆਤ ਕੀਤੀ ਹੋਈ ਹੈ। ਇਸ ਅੰਕੜੇ ਨੂੰ ਦੇਖੀਏ ਤਾਂ ਪੈਨਸ਼ਨ ਦੀ 'ਵੱਡੀ' ਰਕਮ ਆਸ ਨਹੀਂ ਰੱਖੀ ਜਾ ਸਕਦੀ। ਨਾ ਹੀ ਚੋਣ ਮਨੋਰਥ ਪੱਤਰ ਵਿੱਚ ਕਿਸਾਨ ਤੇ ਦੁਕਾਨਦਾਰ ਹੋਣ ਦੀਆਂ ਸ਼ਰਤਾਂ ਤੇ ਮਾਪਦੰਡ ਤੈਅ ਕੀਤੇ ਗਏ ਹਨ। ਭਾਜਪਾ ਨੇ ਦਾਅਵਾ ਕੀਤਾ ਹੈ ਕਿ ਉਹ ਕਿਸਾਨਾਂ ਦੀ ਆਮਦਨ ਦੁੱਗਣੀ ਕਰ ਦੇਣਗੇ। ਕਿਸਾਨਾਂ ਨੂੰ ਇੱਕ ਲੱਖ ਰੁਪਏ ਤਕ ਦਾ ਖੇਤੀ ਕਰਜ਼ਾ ਪੰਜ ਸਾਲਾਂ ਤਕ ਵਿਆਜ਼ ਰਹਿਤ ਦੇਣ ਦਾ ਵਾਅਦਾ ਵੀ ਕੀਤਾ ਹੈ। ਆਪਣੇ ਮੈਨੀਫੈਸਟੋ ਵਿੱਚ ਭਾਜਪਾ ਨੇ ਆਪਣੇ ਰਾਸ਼ਟਰਵਾਦ ਦੇ ਏਜੰਡੇ ਨੂੰ ਵੀ ਪਹਿਲ ਦਿੱਤੀ ਹੈ। ਪਾਰਟੀ ਨੇ ਕੌਮੀ ਸੁਰੱਖਿਆ ਦੇ ਮੁੱਦੇ 'ਤੇ ਅੱਤਵਾਦ ਖ਼ਿਲਾਫ਼ ਜ਼ੀਰੋ ਟਾਲਰੈਂਸ ਪਾਲਿਸੀ ਤੇ ਸੁਰੱਖਿਆ ਬਲਾਂ ਨੂੰ ਦਹਿਸ਼ਤਗਰਦਾਂ ਦਾ ਸਾਹਮਣਾ ਕਰਨ ਲਈ ਖੁੱਲ੍ਹ ਦੇਣ ਦਾ ਵਾਅਦਾ ਵੀ ਕੀਤਾ ਹੈ। ਬੀਜੇਪੀ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਸੱਤਾ ਵਿੱਚ ਆਉਣ ਨਾਲ ਭਾਰਤ ਨੂੰ ਸਾਲ 2025 ਤਕ ਪੰਜ ਲੱਖ ਕਰੋੜ ਡਾਲਰ ਅਤੇ ਸਾਲ 2032 ਤਕ 10 ਲੱਖ ਕਰੋੜ ਡਾਲਰ ਦਾ ਅਰਥਚਾਰਾ ਬਣਾਇਆ ਜਾਵੇਗਾ। ਸੂਖਮ ਤੇ ਲਘੂ ਉਦਯੋਗਾਂ ਲਈ ਇੱਕ ਲੱਖ ਕਰੋੜ ਰੁਪਏ ਦੀ ਕ੍ਰੈਡਿਟ ਗਾਰੰਟੀ ਯੋਜਨਾ ਦੀ ਸ਼ੁਰੂਆਤ ਕਰਨ ਦਾ ਵਾਅਦਾ ਵੀ ਬੀਜੇਪੀ ਨੇ ਕੀਤਾ ਹੈ। ਇਸ ਤੋਂ ਇਲਾਵਾ ਭਾਜਪਾ ਨੇ 50 ਸ਼ਹਿਰਾਂ 'ਚ ਮੈਟਰੋ ਚਲਾਉਣ ਤੇ ਸੜਕੀ ਤੰਤਰ ਮਜ਼ਬੂਤ ਕਰਨ ਦੀ ਗੱਲ ਵੀ ਮੈਨੀਫੈਸਟੋ 'ਚ ਦਰਜ ਕੀਤੀ ਹੈ। ਦੇਖੋ ਵੀਡੀਓ-

ਟਾਪ ਹੈਡਲਾਈਨ

Weather Update: ਮੌਸਮ ਵਿਭਾਗ ਨੂੰ ਲੈ ਵੱਡਾ ਅਪਡੇਟ, ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, 60 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਲੋਕ ਸੁਰੱਖਿਅਤ ਥਾਵਾਂ 'ਤੇ... 
ਮੌਸਮ ਵਿਭਾਗ ਨੂੰ ਲੈ ਵੱਡਾ ਅਪਡੇਟ, ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, 60 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਲੋਕ ਸੁਰੱਖਿਅਤ ਥਾਵਾਂ 'ਤੇ... 
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget