ਪੜਚੋਲ ਕਰੋ

BJP ਦਾ ਮੈਨੀਫੈਸਟੋ ਜਾਰੀ, ਨੌਜਵਾਨਾਂ ਨੂੰ 60 ਮਿੰਟਾਂ 'ਚ ਕਰਜ਼ਾ ਤੇ 2022 ਤਕ ਸਭ ਨੂੰ ਪੱਕਾ ਮਕਾਨ ਦੇਣ ਦਾ ਦਾਅਵਾ

ਭਾਰਤੀ ਜਨਤਾ ਪਾਰਟੀ (ਬੀਜੇਪੀ) ਨੇ ਅੱਜ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਚੋਣ ਮਨੋਰਥ ਪੱਤਰ (ਮੈਨੀਫੈਸਟੋ) ਜਾਰੀ ਕੀਤਾ। ਇਸ ਮੌਕੇ ਬੀਜੇਪੀ ਦੇ ਕਾਰਜਕਾਰੀ ਪ੍ਰਧਾਨ ਜੇਪੀ ਨੱਡਾ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਹਾਜ਼ਰ ਸਨ। ਮੈਨੀਫੈਸਟੋ ਨੂੰ ‘ਮਹਾਰੇ ਸਪਨੋਂ ਕਾ ਹਰਿਆਣਾ’ ਨਾਮ ਦਿੱਤਾ ਗਿਆ ਹੈ।

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ (ਬੀਜੇਪੀ) ਨੇ ਅੱਜ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਚੋਣ ਮਨੋਰਥ ਪੱਤਰ (ਮੈਨੀਫੈਸਟੋ) ਜਾਰੀ ਕੀਤਾ। ਇਸ ਮੌਕੇ ਬੀਜੇਪੀ ਦੇ ਕਾਰਜਕਾਰੀ ਪ੍ਰਧਾਨ ਜੇਪੀ ਨੱਡਾ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਹਾਜ਼ਰ ਸਨ। ਮੈਨੀਫੈਸਟੋ ਨੂੰ ‘ਮਹਾਰੇ ਸਪਨੋਂ ਕਾ ਹਰਿਆਣਾ’ ਨਾਮ ਦਿੱਤਾ ਗਿਆ ਹੈ।

ਜੇਪੀ ਨੱਡਾ ਨੇ ਕਿਹਾ ਕਿ ਇਹ ਮੈਨੀਫੈਸਟੋ ਕਾਫ਼ੀ ਵਿਸ਼ਲੇਸ਼ਣ ਤੋਂ ਬਾਅਦ ਤਿਆਰ ਕੀਤਾ ਗਿਆ ਹੈ। ਇਹ ਸਮਾਜ ਦੇ ਹਰ ਵਰਗ ਨੂੰ ਧਿਆਨ ਵਿਚ ਰੱਖਦਿਆਂ ਤਿਆਰ ਕੀਤਾ ਗਿਆ ਹੈ। ਇਹ ਮੈਨੀਫੈਸਟੋ ਸਮਾਜ ਦੇ ਆਖਰੀ ਪਾਇਦਾਨ 'ਤੇ ਖੜੇ ਵਿਅਕਤੀ ਨੂੰ ਧਿਆਨ ਵਿੱਚ ਰੱਖਦਿਆਂ ਤਿਆਰ ਕੀਤਾ ਗਿਆ ਹੈ।

ਜੇ ਪੀ ਨੱਡਾ ਨੇ ਕਿਹਾ ਕਿ ਇਸ ਮੈਨੀਫੈਸਟੋ ਦੇ ਮੁੱਖ ਵਿਸ਼ੇ ਹਨ- ਯੁਵਾ ਵਿਕਾਸ ਅਤੇ ਸਵੈ-ਰੁਜ਼ਗਾਰ ਮੰਤਰਾਲੇ ਦਾ ਗਠਨ ਕੀਤਾ ਜਾਵੇਗਾ। ਹਰਿਆਣਾ ਸਟਾਰਟ ਅਪ ਮਿਸ਼ਨ ਸ਼ੁਰੂ ਕੀਤਾ ਜਾਵੇਗਾ। ਸਿੱਖਿਆ ਲਈ ਬਿਨੀ ਗਰੰਟੀ ਕਰਜ਼ੇ ਉੱਪਲਬਧ ਕਰਵਾਏ ਜਾਣਗੇ। ਸਾਰੇ ਪਿੰਡਾਂ ਵਿੱਚ ਖੇਡ ਸਟੇਡੀਅਮ ਜਾਂ ਜਿਮਨੇਜ਼ੀਅਮ ਦਾ ਨਿਰਮਾਣ ਕੀਤਾ ਜਾਵੇਗਾ।

ਮੈਨੀਫੈਸਟੋ ਵਿੱਚ ਕਿਹਾ ਗਿਆ ਹੈ, 'ਪਿੰਕ ਬੱਸ ਸੇਵਾ ਸ਼ੁਰੂ ਕੀਤੀ ਜਾਏਗੀ, ਅੰਤਿਯੋਦਿਆ ਮੰਤਰਾਲਾ ਬਣਾਇਆ ਜਾਵੇਗਾ। ਹੁਨਰਮੰਦ ਕਾਰੀਗਰਾਂ ਨੂੰ 3 ਲੱਖ ਰੁਪਏ ਤੱਕ ਦਾ ਬਿਨਾ ਗਰੰਟੀ ਕਰਜ਼ਾ ਦਿੱਤਾ ਜਾਵੇਗਾ। ਬਜ਼ੁਰਗ ਨਾਗਰਿਕਾਂ ਲਈ ਪੈਨਸ਼ਨ 2 ਹਜ਼ਾਰ ਰੁਪਏ ਤੋਂ ਵਧਾ ਕੇ 3 ਹਜ਼ਾਰ ਰੁਪਏ ਕੀਤੀ ਜਾਏਗੀ।'

ਜੇ ਪੀ ਨੱਡਾ ਨੇ ਕਿਹਾ, 'ਹਰਿਆਣਾ ਨੂੰ ਕੁਪੋਸ਼ਣ ਮੁਕਤ ਤੇ ਟੀਬੀ ਮੁਕਤ ਬਣਾਵਾਂਗੇ, 2 ਹਜ਼ਾਰ ਤੰਦਰੁਸਤੀ ਕੇਂਦਰ ਬਣਾਏ ਜਾਣਗੇ, ਜਨ ਔਸ਼ਦੀ ਕੇਂਦਰਾਂ ਦੀ ਗਿਣਤੀ ਵਧਾਵਾਂਗੇ, ਨੌਜਵਾਨਾਂ ਨੂੰ ਅੱਗੇ ਵਧਾਉਣ ਲਈ 60 ਮਿੰਟ ਦੇ ਅੰਦਰ ਤੁਰੰਤ ਕਰਜ਼ੇ ਦੀ ਸਹੂਲਤ ਦਿੱਤੀ ਜਾਏਗੀ, 2022 ਤਕ ਸਾਰਿਆਂ ਨੂੰ ਪੱਕਾ ਘਰ ਯਕੀਨੀ ਬਣਾਇਆ ਜਾਏਗਾ।' ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੀ ਕੋਸ਼ਿਸ਼ ਹੈ ਕਿ ਕਿਸਾਨ ਕਮਾਊ ਤੇ ਟਿਕਾਊ ਬਣੇ। ਉਸ ਦੀ ਆਮਦਨੀ ਵਧੇ ਤੇ ਉਹ ਕਿਸਾਨੀ ਦੇ ਖੇਤਰ ਵਿੱਚ ਟਿਕਿਆ ਰਹੇ।

ਟਾਪ ਹੈਡਲਾਈਨ

Congress News: ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
IPS Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Embed widget