Himachal Pradesh Politics: ਹਿਮਾਚਲ 'ਚ ਸੌਖਾ ਨਹੀਂ ਬੀਜੇਪੀ ਲਈ 'ਅਪਰੇਸ਼ਨ ਲੋਟਸ'...ਸਰਕਾਰ ਡੇਗਣ ਲਈ ਔਖੀ ਜਾਪਦੀ ਅੰਕੜਿਆਂ ਦੀ ਖੇਡ

INC ਨੇ ਸੀਨੀਅਰ ਨੇਤਾ ਤੇ ਸੁਪਰੀਮ ਕੋਰਟ ਦੇ ਮਸ਼ਹੂਰ ਵਕੀਲ ਅਭਿਸ਼ੇਕ ਸਿੰਘਵੀ ਨੂੰ ਰਾਜ ਸਭਾ ਲਈ ਉਮੀਦਵਾਰ ਬਣਾਇਆ। BJP ਨੇ ਕਾਂਗਰਸ ਦੇ ਮਜ਼ਬੂਤ ​​ਨੇਤਾ ਤੇ ਹਿਮਾਚਲ ਦੇ ਸਾਬਕਾ CM ਵੀਰਭੱਦਰ ਦੇ ਕਰੀਬੀ ਹਰਸ਼ ਮਹਾਜਨ ਨੂੰ ਮੈਦਾਨ 'ਚ ਉਤਾਰਿਆ ਸੀ।

Himachal Pradesh Politics: ਹਿਮਾਚਲ ਪ੍ਰਦੇਸ਼ ਵਿੱਚ ਰਾਜ ਸਭਾ ਲਈ ਹੋਈ ਵੋਟਿੰਗ ਨੇ ਸਿਆਸੀ ਘਮਾਸਾਣ ਮਚਾ ਦਿੱਤਾ ਹੈ। ਹੁਣ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਕੁਝ ਹੀ ਦਿਨਾਂ ਦੀ ਮਹਿਮਾਨ ਲੱਗ ਰਹੀ ਹੈ। ਚਰਚਾ ਹੈ ਕਿ ਭਾਰਤੀ

Related Articles