ਪੜਚੋਲ ਕਰੋ

ABP Cvoter Survey : ਜੇਕਰ ਅਕਾਲੀ ਦਲ NDA 'ਚ ਆਉਂਦਾ ਹੈ ਤਾਂ ਕੀ ਪੰਜਾਬ 'ਚ AAP ਨੂੰ ਕੜੀ ਚੁਣੌਤੀ ਮਿਲੇਗੀ ? ਸਰਵੇ ਦੇ ਨਤੀਜਿਆਂ ਨੇ ਕੀਤਾ ਹੈਰਾਨ

ABP News Cvoter Survey : ਪੰਜਾਬ 'ਚ ਸਿਆਸੀ ਘਮਾਸਾਨ ਜਾਰੀ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਨੂੰ ਲੈ ਕੇ ਅਟਕਲਾਂ ਅਤੇ ਚਰਚਾਵਾਂ ਚੱਲ ਰਹੀਆਂ ਹਨ। ਅਜੇ ਤੱਕ ਕੁਝ ਵੀ ਤੈਅ ਨਹੀਂ ਹੋਇਆ

ABP News Cvoter Survey : ਪੰਜਾਬ 'ਚ ਸਿਆਸੀ ਘਮਾਸਾਨ ਜਾਰੀ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਨੂੰ ਲੈ ਕੇ ਅਟਕਲਾਂ ਅਤੇ ਚਰਚਾਵਾਂ ਚੱਲ ਰਹੀਆਂ ਹਨ। ਅਜੇ ਤੱਕ ਕੁਝ ਵੀ ਤੈਅ ਨਹੀਂ ਹੋਇਆ ਹੈ ਪਰ ਭਾਜਪਾ ਨੇ ਕਿਹਾ ਹੈ ਕਿ ਉਨ੍ਹਾਂ ਦੇ ਦਰਵਾਜ਼ੇ ਖੁੱਲ੍ਹੇ ਹਨ। ਸੂਤਰਾਂ ਦੀ ਮੰਨੀਏ ਤਾਂ ਪਰਦੇ ਪਿੱਛੇ ਅਕਾਲੀ ਦਲ ਅਤੇ ਭਾਜਪਾ ਦੀ ਚਰਚਾ ਹੋਈ ਹੈ। ਹਾਲਾਂਕਿ ਪੰਜਾਬ ਵਿੱਚ ਭਾਜਪਾ ਦਾ ਸੰਗਠਨ ਅਕਾਲੀ ਦਲ ਨਾਲ ਗਠਜੋੜ ਨਹੀਂ ਚਾਹੁੰਦਾ ਹੈ। ਸੂਤਰਾਂ ਅਨੁਸਾਰ ਪੰਜਾਬ ਭਾਜਪਾ ਇਕਾਈ ਦੀ ਦਲੀਲ ਹੈ ਕਿ ਜੇਕਰ ਅਕਾਲੀ ਦਲ ਨਾਲ ਆਉਂਦੀ ਹੈ ਤਾਂ ਉਨ੍ਹਾਂ ਦੀ ਸੱਤਾ ਵਿਰੋਧੀ ਸੋਚ ਭਾਜਪਾ ਨੂੰ ਨੁਕਸਾਨ ਪਹੁੰਚਾ ਸਕਦੀ ਹੈ।

ਹਾਲਾਂਕਿ, ਇਸ ਦੌਰਾਨ ਸੀ-ਵੋਟਰ ਦੇ ਨਾਲ-ਨਾਲ ਏਬੀਪੀ ਨਿਊਜ਼ ਨੇ ਲੋਕਾਂ ਦਾ ਮੂਡ ਜਾਣਨ ਦੀ ਕੋਸ਼ਿਸ਼ ਕੀਤੀ ਹੈ। ਏਬੀਪੀ ਨਿਊਜ਼ ਲਈ ਸੀ-ਵੋਟਰ ਨੇ ਸਵਾਲ ਪੁੱਛਿਆ ਕਿ ਜੇਕਰ ਅਕਾਲੀ ਦਲ ਐਨਡੀਏ ਵਿੱਚ ਸ਼ਾਮਲ ਹੁੰਦਾ ਹੈ ਤਾਂ ਕੀ ਆਮ ਆਦਮੀ ਪਾਰਟੀ ਨੂੰ ਪੰਜਾਬ ਵਿੱਚ ਸਖ਼ਤ ਚੁਣੌਤੀ ਦਾ ਸਾਹਮਣਾ ਕਰਨਾ ਪਵੇਗਾ? ਇਸ ਸਵਾਲ ਦੇ ਜਵਾਬ ਵਿੱਚ 46 ਫੀਸਦੀ ਲੋਕਾਂ ਨੇ ਹਾਂ ਵਿੱਚ ਜਵਾਬ ਦਿੱਤਾ। ਯਾਨੀ ਕਿ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਆਪ ਲਈ ਨੁਕਸਾਨਦਾਇਕ ਸਾਬਤ ਹੋ ਸਕਦਾ ਹੈ।

ਜੇਕਰ ਅਕਾਲੀ ਦਲ NDA 'ਚ ਸ਼ਾਮਲ ਹੁੰਦਾ ਹੈ ਤਾਂ ਕੀ 'ਆਪ' ਨੂੰ ਪੰਜਾਬ 'ਚ ਮਿਲੇਗੀ ਸਖ਼ਤ ਚੁਣੌਤੀ?

ਹਾਂ - 46 ਪ੍ਰਤੀਸ਼ਤ
ਨਹੀਂ - 35 ਪ੍ਰਤੀਸ਼ਤ
ਪਤਾ ਨਹੀਂ - 19 ਪ੍ਰਤੀਸ਼ਤ

ਗੌਰਤਲਬ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ। ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ 'ਚ 'ਆਪ' ਲਈ ਜ਼ਬਰਦਸਤ ਪ੍ਰਦਰਸ਼ਨ ਕਰਨ ਦੀ ਚੁਣੌਤੀ ਹੋਵੇਗੀ। ਇਸ ਦੇ ਨਾਲ ਹੀ ਭਾਜਪਾ ਨੇ ਵੀ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਲੋਕ ਸਭਾ ਚੋਣਾਂ ਤੋਂ ਪਹਿਲਾਂ ਸੁਨੀਲ ਜਾਖੜ ਨੂੰ ਸੂਬਾ ਪ੍ਰਧਾਨ ਬਣਾਇਆ ਗਿਆ ਹੈ। ਦਿਲਚਸਪ ਗੱਲ ਇਹ ਹੈ ਕਿ ਸੂਬਾ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਸੁਨੀਲ ਜਾਖੜ ਨੇ ਪਾਰਟੀ ਨੂੰ ਨਸੀਅਤ ਪਾਟਨਰ ਦੀ ਮਾਨਸਿਕਤਾ 'ਚੋਂ ਬਾਹਰ ਨਿਕਲਣਾ ਹੋਵੇਗਾ।
 
ਸੁਨੀਲ ਜਾਖੜ ਨੇ ਕਿਹਾ ਸੀ, “ਸਾਨੂੰ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨੀ ਪਵੇਗੀ… ਆਓ ਇਹ ਮਾਨਸਿਕਤਾ ਛੱਡ ਦੇਈਏ ਕਿ ਅਸੀਂ ‘ਜੂਨੀਅਰ ਪਾਰਟਨਰ’ ਹਾਂ।” ਉਨ੍ਹਾਂ ਕਿਹਾ, “ਮੇਰੀ ਇੱਕ ਬੇਨਤੀ ਹੈ। ਸਾਨੂੰ ਇਸ 'ਛੋਟੇ ਭਾਈ ਵਾਲੀ ਸੋਚ' ਨੂੰ ਛੱਡਣਾ ਪਵੇਗਾ। ਸਾਨੂੰ ਇਸ ‘ਛੋਟੇ ਭਰਾ ਦੀ ਮਾਨਸਿਕਤਾ’ ਨੂੰ ਖਤਮ ਕਰਨਾ ਹੈ।
 
(ਸੀ ਵੋਟਰ ਨੇ ਇੱਕ ਤੇਜ਼ ਸਰਵੇਖਣ ਕੀਤਾ ਹੈ। ਸਰਵੇਖਣ ਵਿੱਚ 4 ਹਜ਼ਾਰ 29 ਲੋਕਾਂ ਨਾਲ ਗੱਲ ਕੀਤੀ ਗਈ ਹੈ। ਸਰਵੇਖਣ ਪਿਛਲੇ ਹਫ਼ਤੇ ਕੀਤਾ ਗਿਆ ਹੈ। ਇਸ ਵਿੱਚ ਮਾਰਜਿਨ ਆਫ ਅਰਰ ਪਲੱਸ ਮਾਈਨਸ 3 ਤੋਂ ਪਲੱਸ ਮਾਈਨਸ 5 ਪ੍ਰਤੀਸ਼ਤ ਹੈ।)

ਟਾਪ ਹੈਡਲਾਈਨ

Power Tariff Increase: ਆਮ ਜਨਤਾ ਨੂੰ ਲੱਗੇਗਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀ ਹੋਵੇਗੀ ਬਿਜਲੀ, ਜਾਣੋ 200 ਅਤੇ 400 ਯੂਨਿਟਾਂ ਦਾ ਕਿੰਨਾ ਵਧੇਗਾ ਬਿੱਲ? ਬੀਪੀਐਲ ਘਰਾਂ ਲਈ...
ਆਮ ਜਨਤਾ ਨੂੰ ਲੱਗੇਗਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀ ਹੋਵੇਗੀ ਬਿਜਲੀ, ਜਾਣੋ 200 ਅਤੇ 400 ਯੂਨਿਟਾਂ ਦਾ ਕਿੰਨਾ ਵਧੇਗਾ ਬਿੱਲ? ਬੀਪੀਐਲ ਘਰਾਂ ਲਈ...
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
Big News: ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਪੋਤੇ ਦਾ ਸ਼ਰੇਆਮ ਕਤਲ, ਰਸਤੇ 'ਚ ਘੇਰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਪਿੰਡ ‘ਚ ਫੈਲੀ ਦਹਿਸ਼ਤ…
ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਪੋਤੇ ਦਾ ਸ਼ਰੇਆਮ ਕਤਲ, ਰਸਤੇ 'ਚ ਘੇਰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਪਿੰਡ ‘ਚ ਫੈਲੀ ਦਹਿਸ਼ਤ…
1 ਸਤੰਬਰ ਤੋਂ ਹੋਵੇਗਾ ਵੱਡਾ ਬਦਲਾਅ! ਅੰਤਰਰਾਸ਼ਟਰੀ ਯਾਤਰੀਆਂ ਨੂੰ ਨਹੀਂ ਪਵੇਗੀ ਫਿਜ਼ੀਕਲ ਬੋਰਡਿੰਗ ਪਾਸ ਦੀ ਲੋੜ
1 ਸਤੰਬਰ ਤੋਂ ਹੋਵੇਗਾ ਵੱਡਾ ਬਦਲਾਅ! ਅੰਤਰਰਾਸ਼ਟਰੀ ਯਾਤਰੀਆਂ ਨੂੰ ਨਹੀਂ ਪਵੇਗੀ ਫਿਜ਼ੀਕਲ ਬੋਰਡਿੰਗ ਪਾਸ ਦੀ ਲੋੜ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget