ਪੜਚੋਲ ਕਰੋ

ਲੋਕ ਸਭਾ ਚੋਣਾਂ ਲਈ ਬੀਜੇਪੀ ਨੇ ਐਲਾਨੇ 184 ਉਮੀਦਵਾਰ, ਮੋਦੀ ਵਾਰਾਣਸੀ ਤੇ ਸ਼ਾਹ ਗਾਂਧੀਨਗਰ ਤੋਂ ਲੜਨਗੇ ਚੋਣ

ਨਵੀਂ ਦਿੱਲੀ: ਆਗਾਮੀ ਲੋਕ ਸਭਾ ਚੋਣਾਂ ਲਈ ਸੱਤਾਧਾਰੀ ਬੀਜੇਪੀ ਨੇ ਆਪਣੇ 184 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਪਿਛਲੀ ਵਾਰ ਦੀ ਤਰ੍ਹਾਂ ਵਾਰਾਣਸੀ ਤੋਂ ਹੀ ਚੋਣ ਲੜਨਗੇ। ਬੀਜੇਪੀ ਦੇ ਸੀਨੀਅਰ ਲੀਡਰ ਤੇ ਸਾਂਸਦ ਲਾਲ ਕ੍ਰਿਸ਼ਣ ਅਡਵਾਣੀ ਦੀ ਥਾਂ ਗਾਂਧੀਨਗਰ ਸੀਟ ਤੋਂ ਪਾਰਟੀ ਪ੍ਰਧਾਨ ਅਮਿਤ ਸ਼ਾਹ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਨੇ ਪ੍ਰੈਸ ਕਾਨਫਰੰਸ ਕਰਕੇ ਇਨ੍ਹਾਂ ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਹੈ। ਫਿਲਹਾਲ ਬਿਹਾਰ ਦੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਗਿਆ। ਉੱਤਰ ਪ੍ਰਦੇਸ਼ ਲਖਨਊ- ਰਾਜਨਾਥ ਸਿੰਘ ਮੁਜ਼ੱਫਰਨਗਰ- ਸੰਜੀਵ ਬਾਲਿਆਨ ਮੁਰਾਦਾਬਾਦ- ਸਰਵੇਸ਼ ਕੁਮਾਰ ਅਮਰੋਹਾ- ਕੰਵਰ ਸਿੰਘ ਤੰਵਰ ਬਾਗਪਾਤ- ਡਾ. ਸੱਤਿਆਪਾਲ ਸਿੰਘ ਗਾਜ਼ੀਆਬਾਦ- ਵੀਕੇ ਸਿੰਘ ਗੌਤਮ ਬੁੱਧ- ਨਗਰ ਮਹੇਸ਼ ਸ਼ਰਮਾ ਮਥੁਰਾ- ਹੇਮਾ ਮਾਲਿਨੀ ਬਰੇਲੀ-ਸੰਤੋਸ਼ ਗੰਗਵਾਰ ਐਟਾ- ਰਾਜਵੀਰ ਸਿੰਘ ਗਾਜੀਪੁਰ- ਮਨੋਜ ਸਿਨ੍ਹਾ ਅਮੇਠੀ- ਸਮ੍ਰਿਤੀ ਇਰਾਨੀ ਲਖੀਮਪੁਰਖੀਰੀ- ਅਜੈ ਮਿਸ਼ਰਾ ਹਰਦੋਈ- ਜੈ ਪ੍ਰਕਾਸ਼ ਰਾਘਵ ਮੋਹਨ ਲਾਲ ਗੰਜ- ਕੌੌਸ਼ਲ ਕਿਸ਼ੋਰ ਸਹਾਰਨਪੁਰ- ਰਾਘਵ ਲਖਨਪਾਲ ਉੱਤਰਾਖੰਡ ਅਲਮੋੜ- ਅਜੈ ਟਮਟਾ ਹਰਿਦੁਆਰ- ਰਮੇਸ਼ ਪੋਖਰਿਆਲ ਨਿਸ਼ੰਕ ਕਰਨਾਟਕ ਉੱਤਰ ਕੰਨੜ- ਅਨੰਤ ਕੁਮਾਰ ਹੇਗੜੇ ਬੰਗਲੌਰ ਸਾਊਥ- ਤੇਜੱਸਵਨੀ ਅਨੰਤ ਕੁਮਾਰ ਬੰਗਲੌਰ ਨਾਰਥ- ਸਦਾਨੰਦ ਗੌੜਾ ਧਾਰਵਾੜ- ਪ੍ਰਹਲਾਦ ਜੋਸ਼ੀ ਉਡੁੱਪੀ- ਸ਼ੋਭਾ ਕਰਣਡਲਜੇ ਮਹਾਰਾਸ਼ਟਰ ਨਾਗਪੁਰ- ਨਿਤਿਨ ਗਡਕਰੀ ਚੰਦਰਪੁਰ- ਹੰਸਰਾਜ ਅਹੀਰ ਬੀੜ- ਪ੍ਰੀਤਮ ਮੁੰਡੇ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget