ਪੜਚੋਲ ਕਰੋ

ਦੀਵਾਲੀ ਤੋਂ ਪਹਿਲਾਂ ਦਿੱਲੀ ਦੀ ਵਿਗੜੀ ਆਬੋਹਵਾ, ਬੀਜੇਪੀ ਬੋਲੀ, ਪੰਜਾਬ 'ਚ ਪਰਾਲੀ ਸਾੜਨ 'ਤੇ ਕੇਜਰੀਵਾਲ ਕਿਉਂ ਚੁੱਪ?

ਦੀਵਾਲੀ ਤੋਂ ਪਹਿਲਾਂ ਦਿੱਲੀ ਦੀ ਆਬੋਹਵਾ ਖਰਾਬ ਹੋਣ ਲੱਗੀ ਹੈ। ਭਾਰਤ ਮੌਸਮ ਵਿਗਿਆਨ ਵਿਭਾਗ (ਆਈਐਮਡੀ) ਮੁਤਾਬਕ ਰਾਜਧਾਨੀ ਵਿੱਚ ਹਵਾ ਦੀ ਗੁਣਵੱਤਾ ਲਗਾਤਾਰ ‘ਖਰਾਬ ਸ਼੍ਰੇਣੀ’ ਵਿੱਚ ਹੈ।

ਨਵੀਂ ਦਿੱਲੀ: ਦੀਵਾਲੀ ਤੋਂ ਪਹਿਲਾਂ ਦਿੱਲੀ ਦੀ ਆਬੋਹਵਾ ਖਰਾਬ ਹੋਣ ਲੱਗੀ ਹੈ। ਭਾਰਤ ਮੌਸਮ ਵਿਗਿਆਨ ਵਿਭਾਗ (ਆਈਐਮਡੀ) ਮੁਤਾਬਕ ਰਾਜਧਾਨੀ ਵਿੱਚ ਹਵਾ ਦੀ ਗੁਣਵੱਤਾ ਲਗਾਤਾਰ ‘ਖਰਾਬ ਸ਼੍ਰੇਣੀ’ ਵਿੱਚ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਅਨੁਸਾਰ ਸ਼ਹਿਰ ਵਿੱਚ ਸਵੇਰੇ ਨੌਂ ਵਜੇ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) 260 ਤੋਂ ਵੱਧ ਦਰਜ ਕੀਤਾ ਗਿਆ ਹੈ। 

ਉਧਰ, ਕੌਮੀ ਰਾਜਧਾਨੀ ਵਿੱਚ ਪ੍ਰਦੂਸ਼ਣ ਦੇ ਵਿਗੜਦੇ ਪੱਧਰ ਦੇ ਮੱਦੇਨਜ਼ਰ ਭਾਜਪਾ ਨੇ ਦਿੱਲੀ ਸਰਕਾਰ ਦੀ ਸ਼ਹਿਰ ਵਿੱਚ ਪ੍ਰਦੂਸ਼ਣ ਨੂੰ ਘਟਾਉਣ ਲਈ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਨਾ ਕਰਨ ਦੀ ਆਲੋਚਨਾ ਕੀਤੀ ਹੈ। ਵਧਦੇ ਪ੍ਰਦੂਸ਼ਣ ਨੂੰ ਲੈ ਕੇ ‘ਆਪ’ ਸਰਕਾਰ ‘ਤੇ ਨਿਸ਼ਾਨਾ ਸੇਧਦਿਆਂ ਭਾਜਪਾ ਨੇ ਕੇਜਰੀਵਾਲ ਨੂੰ ਪੰਜਾਬ ‘ਚ ਪਰਾਲੀ ਸਾੜਨ ਦੇ ਮੁੱਦੇ ‘ਤੇ ਚੁੱਪ ਰਹਿਣ ਲਈ ਸਵਾਲ ਕੀਤਾ, ਜਿਸ ‘ਚ ਪਿਛਲੇ ਨੌ ਦਿਨਾਂ ‘ਚ ਕਥਿਤ ਤੌਰ ‘ਤੇ ਭਾਰੀ ਉਛਾਲ ਦੇਖਣ ਨੂੰ ਮਿਲਿਆ ਹੈ। 

ਭਾਜਪਾ ਦੇ ਕੌਮੀ ਬੁਲਾਰੇ ਸ਼ਹਿਜ਼ਾਦ ਪੂਨਾਵਾਲਾ ਨੇ ਕਿਹਾ, ‘ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਲਗਾਤਾਰ ਵਿਗੜ ਰਿਹਾ ਹੈ, ਇਹ ਖਰਾਬ ਤੋਂ ਬਦਤਰ ਹੋ ਰਿਹਾ ਹੈ ਪਰ ਪ੍ਰਦੂਸ਼ਣ ਦੇ ਅਸਲ ਕਾਰਨਾਂ ‘ਤੇ ਕਾਰਵਾਈ ਕਰਨ ਦੀ ਬਜਾਏ ਦਿੱਲੀ ਸਰਕਾਰ ਨੇ ਪਟਾਕਿਆਂ ‘ਤੇ ਪਾਬੰਦੀ ਲਗਾ ਦਿੱਤੀ ਹੈ।

ਦੱਸ ਦਈਏ ਕਿ ਏਕਿਊਆਈ ਨੂੰ ਸਿਫ਼ਰ ਦੇ ਵਿਚਕਾਰ ‘ਬਿਹਤਰ’, 51 ਤੋਂ 100 ਤੱਕ ‘ਸੰਤੁਸ਼ਟ’ 101 ਤੋਂ 200 ਤੱਕ ‘ਮਾਧਿਅਮ’, 201 ਤੋਂ 300 ਵਿਚਕਾਰ ਖਰਾਬ, 301 ਤੋਂ 400 ਤੱਕ ‘ਬਹੁਤ ਖਰਾਬ’ ਤੇ 401 ਤੋਂ 500 ਤੱਕ ਏਕਿਊਆਈ ‘ਗੰਭੀਰ’ ਮੰਨਿਆ ਜਾਂਦਾ ਹੈ। 

ਯਾਦ ਰਹੇ ਦਿੱਲੀ ਸਮੇਤ ਐਨਸੀਆਰ ਦੇ ਸ਼ਹਿਰਾਂ ਫਰੀਦਾਬਾਦ, ਗੁਰੂਗ੍ਰਾਮ, ਨੋਇਡਾ, ਗਾਜ਼ੀਆਬਾਦ ਤੇ ਹੋਰ ਇਲਾਕਿਆਂ ਵਿੱਚ ਜਨਵਰੀ 2023 ਤੱਕ ਪਟਾਕਿਆਂ ਦੀ ਖਰੀਦ, ਵਿਕਰੀ, ਭੰਡਾਰ ਕਰਨ ਤੇ ਚਲਾਉਣ ਦੀ ਮਨਾਹੀ ਕੀਤੀ ਹੋਈ ਹੈ, ਤਾਂ ਜੋ ਪ੍ਰਦੂਸ਼ਣ ਫੈਲਣ ਤੋਂ ਰੋਕਿਆ ਜਾ ਸਕੇ। ਇਸ ਤਰ੍ਹਾਂ ਖਦੇਸ਼ ਪ੍ਰਗਟ ਕੀਤੇ ਜਾ ਰਹੇ ਹਨ ਕਿ ਬੀਤੇ ਸਾਲਾਂ ਦੇ ਮੁਕਾਬਲੇ 37 ਫ਼ੀਸਦੀ ਲੋਕ ਪਟਾਕੇ ਚਲਾਉਣਗੇ ਜਿਸ ਕਾਰਨ ਦੀਵਾਲੀ ਦੀ ਰਾਤ ਦਿੱਲੀ ਦੀ ਹਵਾ ਖ਼ਤਰਨਾਕ ਪੱਧਰ ਤੱਕ ਪ੍ਰਦੂਸ਼ਿਤ ਹੋ ਸਕਦੀ ਹੈ। 

2018 ਵਿੱਚ 32 ਫ਼ੀਸਦੀ ਲੋਕਾਂ ਨੇ ਪਟਾਕੇ ਚਲਾਏ ਸਨ। 2019 ਵਿੱਚ 35 ਫ਼ੀਸਦੀ, 2020 ਵਿੱਚ ਕਰੋਨਾ ਕਾਲ ਦੌਰਾਨ ਕਮੀ ਆਈ ਸੀ ਤੇ 2021 ਵਿੱਚ 32 ਫ਼ੀਸਦੀ ਲੋਕਾਂ ਨੇ ਪਟਾਕੇ ਚਲਾ ਕੇ ਪ੍ਰਸ਼ਾਸਨ ਤੇ ਦਿੱਲੀ ਸਰਕਾਰ ਨੂੰ ਚੁਣੌਤੀ ਦਿੱਤੀ ਸੀ।

ਟਾਪ ਹੈਡਲਾਈਨ

Lawrence Gang 'ਤੇ ਅਮਰੀਕੀ ਕਾਰਵਾਈ ਦਾ ਭਾਰਤ ਨੇ ਕੀਤਾ ਸਮਰਥਨ, MEA ਨੇ ਕਿਹਾ– ਦੋਵੇਂ ਦੇਸ਼ ਮਿਲ ਕੇ ਰੋਕਣਗੇ ਗਲੋਬਲ ਅਪਰਾਧ 
Lawrence Gang 'ਤੇ ਅਮਰੀਕੀ ਕਾਰਵਾਈ ਦਾ ਭਾਰਤ ਨੇ ਕੀਤਾ ਸਮਰਥਨ, MEA ਨੇ ਕਿਹਾ– ਦੋਵੇਂ ਦੇਸ਼ ਮਿਲ ਕੇ ਰੋਕਣਗੇ ਗਲੋਬਲ ਅਪਰਾਧ 
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Explained : ਆਓ ਸੈਕਸ ਬਾਰੇ ਗੱਲ ਕਰੀਏ ! ਸਕੂਲੀ ਬੱਚਿਆਂ ਨੂੰ ਯੌਨ ਸਿੱਖਿਆ ਦੇਣਾ ਕਿਉਂ ਜ਼ਰੂਰੀ? ਕਿਤੇ ਤੁਹਾਡਾ ਬੱਚਾ POCSO ਕਾਨੂੰਨ ਹੇਠ ਨਾ ਫਸ ਜਾਵੇ
Explained : ਆਓ ਸੈਕਸ ਬਾਰੇ ਗੱਲ ਕਰੀਏ ! ਸਕੂਲੀ ਬੱਚਿਆਂ ਨੂੰ ਯੌਨ ਸਿੱਖਿਆ ਦੇਣਾ ਕਿਉਂ ਜ਼ਰੂਰੀ? ਕਿਤੇ ਤੁਹਾਡਾ ਬੱਚਾ POCSO ਕਾਨੂੰਨ ਹੇਠ ਨਾ ਫਸ ਜਾਵੇ
ਵਿਅਤਨਾਮ ਤੋਂ 15 ਭਾਰਤੀ ਨਾਗਰਿਕਾਂ ਦੀਆਂ ਲਾਸ਼ਾ ਲੈਕੇ ਪਹੁੰਚੀ ਮੁੰਬਈ, ਕਿਸ਼ਤੀ ਡੁੱਬਣ ਨਾਲ ਗਈ ਜਾਨ
ਵਿਅਤਨਾਮ ਤੋਂ 15 ਭਾਰਤੀ ਨਾਗਰਿਕਾਂ ਦੀਆਂ ਲਾਸ਼ਾ ਲੈਕੇ ਪਹੁੰਚੀ ਮੁੰਬਈ, ਕਿਸ਼ਤੀ ਡੁੱਬਣ ਨਾਲ ਗਈ ਜਾਨ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
Embed widget