ਪੜਚੋਲ ਕਰੋ

ਸਵਾਲ ਕਰਨ 'ਤੇ ਭੜਕੇ ਗੋਪਾਲ ਕਾਂਡਾ, ਕੈਮਰਾ ਢੱਕ ਇੰਟਰਵਿਊ 'ਚੋਂ ਭੱਜੇ

ਰਿਆਣਾ ‘ਚ ਬੀਜੇਪੀ ਨੂੰ ਸਰਕਾਰ ਬਣਾਉਣ ਲਈ ਛੇ ਵਿਧਾਇਕਾਂ ਦੀ ਲੋੜ ਹੈ। ਅਜਿਹੇ ‘ਚ ਸਿਰਸਾ ਤੋਂ ਵਿਧਾਇਕ ਚੁਣੇ ਗਏ ਗੋਪਾਲ ਕਾਂਡਾ ਨੇ ਬੀਜੇਪੀ ਨੂੰ ਸਮਰੱਥਨ ਦਾ ਐਲਾਨ ਕਰ ਦਿੱਤਾ ਹੈ। ਹਰਿਆਣਾ ‘ਚ ਸੱਤ ਆਜ਼ਾਦ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ।

ਨਵੀਂ ਦਿੱਲੀ: ਹਰਿਆਣਾ ‘ਚ ਬੀਜੇਪੀ ਨੂੰ ਸਰਕਾਰ ਬਣਾਉਣ ਲਈ ਛੇ ਵਿਧਾਇਕਾਂ ਦੀ ਲੋੜ ਹੈ। ਅਜਿਹੇ ‘ਚ ਸਿਰਸਾ ਤੋਂ ਵਿਧਾਇਕ ਚੁਣੇ ਗਏ ਗੋਪਾਲ ਕਾਂਡਾ ਨੇ ਬੀਜੇਪੀ ਨੂੰ ਸਮਰੱਥਨ ਦਾ ਐਲਾਨ ਕਰ ਦਿੱਤਾ ਹੈ। ਹਰਿਆਣਾ ‘ਚ ਸੱਤ ਆਜ਼ਾਦ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ। ਬੀਜੇਪੀ ਨੂੰ ਸਮਰਥਨ ਦੇਣ ਦੇ ਮਾਮਲੇ ‘ਤੇ ਕਾਂਡਾ ਨੇ ਬੀਜੇਪੀ ਕਾਰਜਕਾਰੀ ਪ੍ਰਧਾਨ ਜੇਪੀ ਨੱਡਾ ਨਾਲ ਦਿੱਲੀ ‘ਚ ਮੁਲਾਕਾਤ ਕੀਤੀ ਸੀ। ਹੁਣ ਇਸ ‘ਤੇ ਵਿਰੋਧੀ ਧਿਰ ਸਵਾਲ ਖੜ੍ਹੇ ਕਰ ਰਹੀ ਹੈ ਕਿ ਗੋਪਾਲ ਕਾਂਡਾ ਖਿਲਾਫ ਖੁਦਕੁਸ਼ੀ ਲਈ ਉਕਸਾਉਣ ਸਣੇ ਹੋਰ ਕਈ ਅਪਰਾਧਿਕ ਮਾਮਲੇ ਦਰਜ ਹਨ ਤਾਂ ਅਜਿਹੇ ‘ਚ ਬੀਜੇਪੀ ਉਸ ਤੋਂ ਸਮਰੱਥਨ ਕਿਵੇਂ ਲੈ ਸਕਦੀ ਹੈ? ਜਦੋਂ ਇਸ ਸਬੰਧੀ ਸਵਾਲ ਗੋਪਾਲ ਕਾਂਡਾ ਨੂੰ ਕੀਤਾ ਗਿਆ ਤਾਂ ਉਹ ਗੁੱਸੇ ਨਾਲ ਭਰ ਗਏ। ਜਵਾਬ ਦੇਣ ਦੀ ਥਾਂ ਉਹ ਇੰਟਰਵਿਊ ਵਿਚਾਲੇ ਛੱਡ ਗਏ ਤੇ ਏਬੀਪੀ ਨਿਊਜ਼ ਦੇ ਕੈਮਰੇ ਨੂੰ ਵੀ ਢੱਕ ਦਿੱਤਾ। ਦੱਸ ਦਈਏ ਕਿ ਕਾਂਡਾ ਨੇ ਸਿਰਸਾ ਸੀਟ ਤੋਂ ਨਾਮਜ਼ਦਗੀ ਭਰਦੇ ਸਮੇਂ ਹਲਫਨਾਮੇ ‘ਚ ਲਿਖਿਆ ਸੀ ਜਿਸ ਮੁਤਾਬਕ ਉਸ ਖਿਲਾਫ ਚੈੱਕ ਬਾਉਂਸ, ਟੈਕਸ ਚੋਰੀ, ਚੀਟਿੰਗ ਤੇ ਸਾਜਿਸ਼ (420) ਦਾ ਕੇਸ ਦਰਜ ਹੈ। ਇਸ ਦੇ ਨਾਲ ਹੀ 2012 ‘ਚ ਕਾਂਡਾ ਦੀ ਬੰਦ ਹੋ ਚੁੱਕੀ ਏਅਰਲਾਈਨ ਦੀ ਏਅਰਹੋਸਟੈਸ ਗੀਤਿਕਾ ਸ਼ਰਮਾ ਨੂੰ ਮਰਨ ਲਈ ਮਜਬੂਰ ਕਰਨ ਦੇ ਇਲਜ਼ਾਮ ਵੀ ਹਨ। ਪੁਲਿਸ ਨੇ ਇਸ ਮਾਮਲੇ ‘ਚ ਗੋਪਾਲ ਖਿਲਾਫ 6 ਅਕਤੂਬਰ 2012 ‘ਚ ਚਾਰਜਸ਼ੀਟ ਦਾਇਰ ਕੀਤੀ ਸੀ। ਉਸ ਖਿਲਾਫ ਆਤਮਹੱਤਿਆ ਲਈ ਉਕਸਾਉਣ, ਅਪਰਾਧਿਕ ਸਾਜਿਸ਼ ਤੇ ਸਬੂਤਾਂ ਨਾਲ ਛੇੜਛਾੜ ਸਬੰਧੀ ਐਫਆਈਆਰ ਹੈ।

ਟਾਪ ਹੈਡਲਾਈਨ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big News: ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ...
ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget