ਪੜਚੋਲ ਕਰੋ

ਬੀਜੇਪੀ ਨੂੰ ਨਹੀਂ 40 ਫੀਸਦੀ ਸੰਸਦ ਮੈਂਬਰਾਂ 'ਤੇ ਭਰੋਸਾ, ਟਿਕਟ 'ਤੇ ਕੁਹਾੜਾ 

  ਚੰਡੀਗੜ੍ਹ: ਬੀਜੇਪੀ ਤਿੰਨ ਸੂਬਿਆਂ ਮੱਧ ਪ੍ਰਦੇਸ਼, ਰਾਜਸਥਾਨ ਤੇ ਛੱਤੀਸਗੜ੍ਹ ਵਿੱਚ ਮੌਜੂਦਾ ਵਿਧਾਇਕਾਂ ਦੀ ਖੁੱਲ੍ਹੇ ਦਿਲ ਨਾਲ ਟਿਕਟ ਕੱਟੇਗੀ। ਸੂਤਰਾਂ ਮੁਤਾਬਕ ਛੱਤੀਸਗੜ੍ਹ ਵਿੱਚ ਪਹਿਲੀ ਸੂਚੀ ਵਿੱਚ 14 ਟਿਕਟਾਂ ਕੱਟਣ ਤੋਂ ਬਾਅਦ ਪਾਰਟੀ ਤਿੰਨ ਹੋਰ ਮੌਜੂਦਾ ਵਿਧਾਇਕਾਂ ਦੀ ਟਿਕਟ ਕੱਟ ਸਕਦੀ ਹੈ। ਸੂਬੇ ਦੀਆਂ ਚੋਣਾਂ ਤੋਂ ਬਾਅਦ ਲੋਕ ਸਭਾ ਚੋਣ ਵਿੱਚ ਵੀ ਇਸੇ ਤਰਜ਼ 'ਤੇ ਟਿਕਟਾਂ ਕੱਟੀਆਂ ਜਾਣਗੀਆਂ। ਲਗਪਗ 40 ਫੀਸਦੀ ਸੰਸਦ ਮੈਂਬਰਾਂ ਦੀਆਂ ਟਿਕਟਾਂ ਕੱਟੀਆਂ ਜਾ ਸਕਦੀਆਂ ਹਨ। ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਅਗਲੀ ਮੀਟਿੰਗ ਨਵੰਬਰ ਦੇ ਪਹਿਲੇ ਹਫ਼ਤੇ ਵਿੱਚ ਹੋਵੇਗੀ। ਵਿਧਾਨ ਸਭਾ ਚੋਣਾਂ ਵਿੱਚ ਜਿੱਤ ਹਾਸਲ ਕਰਨ ਲਈ ਪਾਰਟੀ ਵਿਧਾਇਕਾਂ ਦੀ ਦਿਲ ਖੋਲ੍ਹ ਤੇ ਟਿਕਟ ਕੱਟ ਰਹੀ ਹੈ। ਹੁਣ ਤਕ, ਛੱਤੀਸਗੜ੍ਹ ਵਿੱਚ 77 ਉਮੀਦਵਾਰਾਂ ਦੇ ਨਾਂ ਦਾ ਐਲਾਨ ਹੋ ਚੁੱਕਾ ਹੈ, ਜਿਨ੍ਹਾਂ ਵਿੱਚੋਂ ਪਾਰਟੀ ਨੇ 14 ਮੌਜੂਦਾ ਵਿਧਾਇਕਾਂ ਦੀ ਟਿਕਟ ਕਟ ਦਿੱਤੀ ਹੈ। ਹਾਈ ਕਮਾਨ ਦੀਆਂ ਅੰਦਰੂਨੀ ਰਿਪੋਰਟਾਂ ਦੇ ਆਧਾਰ 'ਤੇ ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟੀਆਂ ਜਾ ਰਹੀਆਂ ਹਨ। ਆਹਲਾ ਕਮਾਨ ਸੱਤਾ ਵਿਰੋਧੀ ਲਹਿਰ ਤੋਂ ਬਚਣ ਲਈ ਟਿਕਟ ਕੱਟਣ ਵਾਲੀ ਰਣਨੀਤੀ 'ਤੇ ਕੰਮ ਕਰ ਰਹੀ ਹੈ। ਇਸ ਲਈ ਸਥਾਨਕ ਪੱਧਰ 'ਤੇ ਕਰਵਾਏ ਗਏ ਸਰਵੇਖਣ ਦੇ ਆਧਾਰ 'ਤੇ ਟਿਕਟਾਂ ਕੱਟੀਆਂ ਜਾ ਰਹੀਆਂ ਹਨ। ਛੱਤੀਸਗੜ੍ਹ ਤੋਂ ਬਾਅਦ ਬੀਜੇਪੀ ਨੇ ਮੱਧ ਪ੍ਰਦੇਸ਼ ਤੇ ਰਾਜਸਥਾਨ ਵਿੱਚ ਵੀ 40 ਫੀਸਦੀ ਤਕ ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਦਿੱਤੀਆਂ ਹਨ। ਮੱਧ ਪ੍ਰਦੇਸ਼ ਵਿੱਚ ਵੀ ਸੰਘ ਨੇ ਮੌਜੂਦਾ 75 ਵਿਧਾਇਕਾਂ ਦੀਆਂ ਟਿਕਟਾਂ ਦੀ ਸਿਫਾਰਸ਼ ਕੀਤੀ ਹੈ। ਸਭ ਤੋਂ ਮਾੜੀ ਸਥਿਤੀ ਰਾਜਸਥਾਨ ਵਿੱਚ ਹੈ, ਜਿੱਥੇ 50 ਫੀਸਦੀ ਤੋਂ ਵੱਧ ਵਿਧਾਇਕਾਂ ਨਾਲ ਲੋਕ ਨਾਰਾਜ਼ ਚੱਲ ਰਹੇ ਹਨ। ਇਸ ਕੇਸ ਵਿੱਚ, ਹਾਈ ਕਮਾਨ 50 ਫੀਸਦੀ ਤਕ ਮੌਜੂਦਾ ਵਿਧਾਇਕਾਂ ਦੇ ਟਿਕਟ ਕੱਟ ਸਕਦੀ ਹੈ।

ਟਾਪ ਹੈਡਲਾਈਨ

Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!
Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Raja Raghuvanshi Murder Case : ਸੋਨਮ ਮੁੜ ਜੇਲ੍ਹ ਜਾਵੇਗੀ, ਸੁਪਰੀਮ ਕੋਰਟ ਨੇ ਕਿਹਾ – 'ਆਰੋਪੀ ਜ਼ਮਾਨਤ ਦੀ ਹੱਕਦਾਰ ਨਹੀਂ'
Raja Raghuvanshi Murder Case : ਸੋਨਮ ਮੁੜ ਜੇਲ੍ਹ ਜਾਵੇਗੀ, ਸੁਪਰੀਮ ਕੋਰਟ ਨੇ ਕਿਹਾ – 'ਆਰੋਪੀ ਜ਼ਮਾਨਤ ਦੀ ਹੱਕਦਾਰ ਨਹੀਂ'

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget