ਪੜਚੋਲ ਕਰੋ

ਭਾਜਪਾ ਪਈ ਰਾਹੁਲ ਦੀ ਆਮਦਨ ਦੇ ਪਿੱਛੇ, ਲੱਖਪਤੀ ਤੋਂ ਕਰੋੜਪਤੀ ਬਣਨ 'ਤੇ ਸਵਾਲ

ਨਵੀਂ ਦਿੱਲੀ: ਬੀਜੇਪੀ ਨੇ ਸਾਲ 2004 ਤੋਂ 2014 ਵਿਚਾਲੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਆਮਦਨ ਸਬੰਧੀ ਸਵਾਲ ਖੜੇ ਕੀਤੇ ਹਨ। ਬੀਜੇਪੀ ਦਾ ਦਾਅਵਾ ਹੈ ਕਿ ਰਾਹੁਲ ਗਾਂਧੀ ਕੋਲ ਆਮਦਨ ਦਾ ਕੋਈ ਪੁਖ਼ਤਾ ਸਰੋਤ ਨਹੀਂ। ਫਿਰ ਵੀ ਉਨ੍ਹਾਂ ਦੀ ਆਮਦਨ 55 ਲੱਖ ਤੋਂ 9 ਕਰੋੜ ਤਕ ਕਿਵੇਂ ਪਹੁੰਚ ਗਈ? ਕਾਂਗਰਸ ਨੇ ਫਿਲਹਾਲ ਇਸ ਮਾਮਲੇ ਬਾਰੇ ਕੋਈ ਟਿੱਪਣੀ ਨਹੀਂ ਕੀਤੀ। ਬੀਜੇਪੀ ਲੀਡਰ ਤੇ ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਮੀਡੀਆ ਨੂੰ ਕਿਹਾ ਕਿ ਗਾਂਧੀ ਦੇ ਚੋਣ ਹਲਫਨਾਮਿਆਂ ਮੁਤਾਬਕ 2004 ਵਿੱਚ ਉਨ੍ਹਾਂ ਦੀ ਆਮਦਨ 5 ਲੱਖ ਰੁਪਏ ਸੀ ਜੋ 2014 ਵਿੱਚ ਵਧ ਕੇ 9 ਕਰੋੜ ਰੁਪਏ ਹੋ ਗਈ। ਪ੍ਰਸਾਦ ਨੇ ਸਵਾਲ ਕੀਤਾ ਕਿ ਕਿਸੇ ਸਾਂਸਦ ਦੀ ਤਨਖ਼ਾਹ ਵਿੱਚ ਇੰਨਾ ਵਾਧਾ ਕਿਵੇਂ ਹੋ ਸਕਦਾ ਹੈ। ਪ੍ਰਸਾਦ ਨੇ ਕਿਹਾ ਕਿ ਉਹ ਜਾਣਦੇ ਹਨ ਕਿ ਇੱਕ ਸੰਸਦ ਮੈਂਬਰ ਕਿੰਨਾ ਕਮਾਉਂਦਾ ਹੈ। ਉਨ੍ਹਾਂ ਪੁੱਛਿਆ ਕਿ ਆਮਦਨ ਦੇ ਕਿਸੀ ਚੰਗੇ ਸਰੋਤ ਬਿਨਾਂ ਰਾਹੁਲ ਗਾਂਧੀ ਦਾ ਵਿਕਾਸ ਮਾਡਲ ਕੀ ਹੈ? ਉਨ੍ਹਾਂ ਸਵਾਲ ਕੀਤਾ ਕਿ ਕੀ ਰਾਹੁਲ ਨੇ 2G ਸਪੈਕਟ੍ਰਮ ਘਪਲੇ ਨਾਲ ਸਬੰਧਤ ਕੰਪਨੀ ਯੂਨੀਟੈਕ ਕੋਲੋਂ ਦੋ ਜਾਇਦਾਦਾਂ ਖਰੀਦੀਆਂ ਸੀ?
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ

Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ

PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
Advertisement
ABP Premium

ਵੀਡੀਓਜ਼

‘ਆਪ’ ਕਿਸਦੇ ਸਿਰ 'ਤੇ ਸਜਾਇਆ ਪਟਿਆਲਾ ਦੇ Mayor ਦਾ ਤਾਜJagjit Singh Dhallewal | ਸਿੰਘ ਸਾਹਿਬਾਨ ਕੋਲ ਜਾਣ ਦੀ ਬਜਾਏ ਪ੍ਰਧਾਨ ਮੰਤਰੀ ਨੂੰ ਮਿਲਣ ਭਾਜਪਾ ਆਗੂਸੰਯੁਕਤ ਕਿਸਾਨ ਮੋਰਚਾ ਦੇ ਲੀਡਰ ਪਹੁੰਚੇ ਖਨੌਰੀ, ਹੁਣ ਬਲੇਗੀ ਏਕਤਾ ਦੀ ਮਸ਼ਾਲਖਨੌਰੀ ਬਾਰਡਰ ਤੋਂ ਵੱਡੀ ਖਬਰ, ਕਿਸਾਨਾਂ ਦੇ ਹੌਸਲੇ ਬੁਲੰਦ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !

Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ

Embed widget