ਪੜਚੋਲ ਕਰੋ

ਬੀਜੇਪੀ ਲੀਡਰ ਦਾ ਦਾਅਵਾ, 2047 ਤਕ ਸੱਤਾ ‘ਚ ਰਹੇਗੀ ਮੋਦੀ ਸਰਕਾਰ

ਬੀਜੇਪੀ ਜਨਰਲ ਸਕੱਤਾ ਰਾਮ ਮਾਧਵ ਨੇ ਸ਼ੁਰਕਵਾਰ ਨੂੰ ਦਾਅਵਾ ਕੀਤਾ ਹੈ ਕਿ ਬੀਜੇਪੀ ਪਾਰਟੀ ਕਾਂਗਰਸ ਦਾ ਰਿਕਾਰਡ ਤੋੜੇਗੀ ਅਤੇ ਉਹ 2047 ਤਕ ਸੱਤਾ ‘ਚ ਬਣੇ ਰਹਿਣਗੇ।

ਅਗਰਤਲਾ: ਬੀਜੇਪੀ ਜਨਰਲ ਸਕੱਤਾ ਰਾਮ ਮਾਧਵ ਨੇ ਸ਼ੁਰਕਵਾਰ ਨੂੰ ਦਾਅਵਾ ਕੀਤਾ ਹੈ ਕਿ ਬੀਜੇਪੀ ਪਾਰਟੀ ਕਾਂਗਰਸ ਦਾ ਰਿਕਾਰਡ ਤੋੜੇਗੀ ਅਤੇ ਉਹ 2047 ਤਕ ਸੱਤਾ ‘ਚ ਬਣੇ ਰਹਿਣਗੇ। ਬੀਜੇਪੀ ਨੇਤਾ ਨੇ ਕਿਹਾ, ਜੇਕਰ ਕੋਈ ਪਾਰਟੀ 1950 ਤੋਂ 1977 ਤਕ ਸੱਤਾ ‘ਚ ਰਹੀ ਤਾਂ ਉਹ ਹੈ ਕਾਂਗਰਸ। ਮੈਂ ਤੁਹਾਨੂੰ ਵਾਅਦਾ ਕਰਦਾ ਹਾਂ ਕਿ ਮੋਦੀ ਜੀ ਇਸ ਰਿਕਾਰਡ ਨੂੰ ਤੋੜਣਗੇ।”

ਉਨ੍ਹਾਂ ਅੱਗੇ ਕਿਹਾ, “ਨਰੇਂਦਰ ਮੋਦੀ ਦੀ ਨੁਮਾਇੰਦਗੀ ‘ਚ ਬੀਜੇਪੀ ਸਰਕਾਰ ਲੰਬਾ ਸਫ਼ਰ ਤੈਅ ਕਰੇਗੀ। ਸਾਨੂੰ ਯਕੀਨ ਹੈ ਕਿ ਪਾਰਟੀ 2047 ਤਕ ਸੱਤਾ ‘ਚ ਰਹੇਗੀ, ਜਦੋਂ ਦੇਸ਼ ਆਜ਼ਾਦੀ ਦਾ ਸ਼ਤਾਬਦੀ ਜਸ਼ਨ ਮਨਾ ਰਹੇ ਹੋਣਗੇ। ਰਾਸ਼ਟਰਵਾਦ ਬੀਜੇਪੀ ਦੇ ਡੀਐਨਏ ‘ਚ ਹੈ।”

ਰਾਮ ਮਾਧਵ ਅਗਰਤਲਾ ‘ਚ ਰਵਿੰਦਰ ਤਸਵਾਰਸ਼ਿਕ ਭਵਨ ‘ਚ ਪਾਰਟੀ ਦੀ ਜਿੱਤ ਦੀ ਰੈਲੀ ਨੂੰ ਸੰਬੋਧਨ ਕਰ ਰਹੇ ਸੀ। ਉਨ੍ਹਾਂ ਨੇ ਕਿਹਾ, “ਅਸੀਂ ਪਿਛਲੇ ਪੰਜ ਸਾਲਾਂ ਤੋਂ ਫਿਰਕੂ ਅਸ਼ਾਂਤੀ, ਭ੍ਰਿਸ਼ਟਾਚਾਰ ਨੂੰ ਰੋਕਣ ‘ਚ ਕਾਮਯਾਬ ਰਹੇ ਅਤੇ ਮਜ਼ਬੂਤ ਭਾਰਤ ਦਾ ਨਿਰਮਾਣ ਕਰਨ ਅਤੇ ਆਰਥਿਕ ਸਥਿਰਤਾ ਲਿਆਉਣ ਕਰਕੇ ਸਾਨੂੰ ਸ਼ਾਨਦਾਰ ਜਿੱਤ ਮਿਲੀ।”

ਮਾਧਵ ਨੇ ਕਿਹਾ ਕਿ ਸੰਸਦ ਤਕ ਪਹੁੰਚਣ ਲਈ ਸਾਡੀ ਪਾਰਟੀ ਨੇ ਫ਼ੌਜ ਦੀ ਉਪਲਬਧੀਆਂ ਦਾ ਸਹਾਰਾ ਨਹੀਂ ਲਿਆ। ਰਾਮ ਮਾਧਵ ਨੇ ਪੂਰਬੀ-ਉੱਤਰ ਭਾਰਤ ‘ਚ ਬੀਜੇਪੀ ਦੀ ਜਿੱਤ ‘ਚ ਅਹਿਮ ਭੁਮਿਕਾ ਨਿਭਾਈ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ

Embed widget