ਪੜਚੋਲ ਕਰੋ

ਵੋਟਿੰਗ ਤੋਂ ਪਹਿਲਾਂ ਹਿੰਸਾ, ਬੀਜੇਪੀ ਵਰਕਰ ਦਾ ਕਤਲ, 2 ਜ਼ਖ਼ਮੀ

ਲੋਕ ਸਭਾ ਚੋਣਾਂ ਦੇ 6ਵੇਂ ਗੇੜ ਲਈ ਅੱਜ 7 ਸੂਬਿਆਂ ਦੀਆਂ 59 ਸੀਟਾਂ 'ਤੇ ਵੋਟਾਂ ਪੈ ਰਹੀਆਂ ਹਨ। ਇਸੇ ਦੌਰਾਨ ਪੱਛਮ ਬੰਗਾਲ ਵਿੱਚ ਵੋਟਾਂ ਤੋਂ ਪਹਿਲਾਂ ਹੀ ਹਿੰਸਾ ਭੜਕ ਗਈ। ਝਾਰਗ੍ਰਾਮ ਦੇ ਗੋਪੀਬੱਲਭਪੁਰ ਵਿੱਚ ਬੀਜੇਪੀ ਵਰਕਰ ਦੀ ਲਾਸ਼ ਮਿਲੀ। ਪੂਰਬ ਮਿਦਨਾਪੁਰ ਦੇ ਭਗਵਾਨਪੁਰ ਵਿੱਚ ਵੀ ਬੀਜੇਪੀ ਦੇ ਦੋ ਵਰਕਰਾਂ ਅਨੰਤਾ ਗੁਚੈਤ ਤੇ ਰਨਜੀਤ ਮੈਤੀ ਨੂੰ ਗੋਲ਼ੀ ਮਾਰ ਦਿੱਤੀ ਗਈ।

ਚੰਡੀਗੜ੍ਹ: ਲੋਕ ਸਭਾ ਚੋਣਾਂ ਦੇ 6ਵੇਂ ਗੇੜ ਲਈ ਅੱਜ 7 ਸੂਬਿਆਂ ਦੀਆਂ 59 ਸੀਟਾਂ 'ਤੇ ਵੋਟਾਂ ਪੈ ਰਹੀਆਂ ਹਨ। ਇਸੇ ਦੌਰਾਨ ਪੱਛਮ ਬੰਗਾਲ ਵਿੱਚ ਵੋਟਾਂ ਤੋਂ ਪਹਿਲਾਂ ਹੀ ਹਿੰਸਾ ਭੜਕ ਗਈ। ਝਾਰਗ੍ਰਾਮ ਦੇ ਗੋਪੀਬੱਲਭਪੁਰ ਵਿੱਚ ਬੀਜੇਪੀ ਵਰਕਰ ਦੀ ਲਾਸ਼ ਮਿਲੀ। ਪੂਰਬ ਮਿਦਨਾਪੁਰ ਦੇ ਭਗਵਾਨਪੁਰ ਵਿੱਚ ਵੀ ਬੀਜੇਪੀ ਦੇ ਦੋ ਵਰਕਰਾਂ ਅਨੰਤਾ ਗੁਚੈਤ ਤੇ ਰਨਜੀਤ ਮੈਤੀ ਨੂੰ ਗੋਲ਼ੀ ਮਾਰ ਦਿੱਤੀ ਗਈ। ਇਨ੍ਹਾਂ ਦੋਵਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਵੋਟਾਂ ਸ਼ੁਰੂ ਹੁੰਦਿਆਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਰਨਾਲ, ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਰਾਸ਼ਟਰਪਤੀ ਭਵਨ ਸਥਿਤ ਪੋਲਿੰਗ ਬੂਥ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਨੇ ਵੋਟ ਪਾਈ। ਬੀਜੇਪੀ ਉਮੀਦਵਾਰ ਪਰੱਗਿਆ ਠਾਕੁਰ ਨੇ ਭੋਪਾਲ ਵਿੱਚ ਆਪਣੀ ਵੋਟ ਪਾਈ। ਦੱਸ ਦੇਈਏ ਛੇਵੇਂ ਗੇੜ ਵਿੱਚ ਕੁੱਲ 979 ਉਮੀਦਵਾਰ ਮੈਦਾਨ ਵਿੱਚ ਹਨ। ਦਿੱਲੀ ਦੀਆਂ ਸਾਰੀਆਂ 7 ਤੇ ਹਰਿਆਣਾ ਦੀਆਂ ਸਾਰੀਆਂ 10 ਸੀਟਾਂ ਦੇ ਇਲਾਵਾ ਯੂਪੀ ਦੀਆਂ 14, ਬਿਹਾਰ, ਮੱਧ ਪ੍ਰਦੇਸ਼ ਤੇ ਪੱਛਮ ਬੰਗਾਲ ਦੀਆਂ 8-8 ਤੇ ਝਾਰਖੰਡ ਦੀਆਂ 4 ਸੀਟਾਂ 'ਤੇ ਵੋਟਿੰਗ ਹੋਏਗੀ। ਇਸ ਗੇੜ ਵਿੱਚ 10 ਕਰੋੜ 16 ਲੱਖ ਤੋਂ ਵੱਧ ਲੋਕ ਵੋਟਾਂ ਪਾਉਣਗੇ। ਪਿਛਲੀਆਂ 2014 ਦੀਆਂ ਚੋਣਾਂ ਦੀ ਗੱਲ ਕੀਤੀ ਜਾਏ ਤਾਂ ਜਿਨ੍ਹਾਂ 59 ਸੀਟਾਂ 'ਤੇ ਵੋਟਾਂ ਪੈਣੀਆਂ ਹਨ, ਉਨ੍ਹਾਂ ਵਿੱਚੋਂ ਇਕੱਲੀ ਬੀਜੇਪੀ ਨੇ 44 ਸੀਟਾਂ 'ਤੇ ਜਿੱਤ ਦਰਜ ਕੀਤੀ ਸੀ। ਇਸ ਦੇ ਇਲਾਵਾ ਅਪਨਾ ਦਲ ਤੇ ਲੋਕ ਜਨਸ਼ਕਤੀ ਪਾਰਟੀ ਨੂੰ ਵੀ ਇੱਕ-ਇੱਕ ਸੀਟ 'ਤੇ ਜਿੱਤ ਮਿਲੀ ਸੀ। ਦੋਵੇਂ ਪਾਰਟੀਆਂ ਰਾਸ਼ਟਰੀ ਜਨਤੰਤਰਿਕ ਗਠਜੋੜ (NDA) ਦਾ ਹਿੱਸਾ ਸਨ। ਇਸ ਦੇ ਇਲਾਵਾ ਬਾਕੀ ਦੀਆਂ 8 ਸੀਟਾਂ ਤ੍ਰਿਣਮੂਲ ਕਾਂਗਰਸ, ਦੋ ਸੀਟਾਂ ਕਾਂਗਰਸ, ਦੋ ਇਨੈਲੋ ਤੇ ਇੱਕ ਸੀਟ ਸਮਾਜਵਾਦੀ ਪਾਰਟੀ ਦੇ ਹਿੱਸੇ ਆਈ ਸੀ। ਬੀਜੇਪੀ ਨੇ ਜਿਨ੍ਹਾਂ 44 ਸੀਟਾਂ 'ਤੇ ਜਿੱਤ ਦਰਜ ਕੀਤੀ ਸੀ, ਉਨ੍ਹਾਂ ਸੀਟਾਂ 'ਤੇ ਜਿੱਤਣ ਵਾਲੇ 19 ਸੰਸਦ ਮੈਂਬਰਾਂ ਨੂੰ ਇਸ ਵਾਰ ਪਾਰਟੀ ਨੇ ਟਿਕਟ ਨਹੀ ਨਹੀਂ ਦਿੱਤਾ। ਅਜਿਹੇ ਵਿੱਚ ਇਹ ਦੇਖਣਾ ਦਿਲਚਸਪ ਹੋਏਗਾ ਕਿ ਬੀਜੇਪੀ ਪਿਛਲੀ ਵਾਰ ਦਾ ਪ੍ਰਦਰਸ਼ਨ ਦੁਹਰਾ ਪਾਉਂਦੀ ਹੈ ਜਾਂ ਨਹੀਂ।

ਟਾਪ ਹੈਡਲਾਈਨ

 Donald Trump : ਟਰੰਪ ਨੇ ਈਰਾਨ ਨਾਲ ਸਮਝੌਤਾ ਤੋੜਿਆ ? ਕੀ ਭਾਰਤ 'ਚ ਪੈਟਰੋਲ-ਡੀਜ਼ਲ ਤੇ CNG ਹੋਣਗੇ ਮਹਿੰਗੇ?
 Donald Trump : ਟਰੰਪ ਨੇ ਈਰਾਨ ਨਾਲ ਸਮਝੌਤਾ ਤੋੜਿਆ ? ਕੀ ਭਾਰਤ 'ਚ ਪੈਟਰੋਲ-ਡੀਜ਼ਲ ਤੇ CNG ਹੋਣਗੇ ਮਹਿੰਗੇ?
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
 Gangster Lawrence Bishnoi ਨੂੰ ਅਮਰੀਕਾ ਲਿਜਾ ਸਕਦੀ ਹੈ ਅਮਰੀਕਾ ਪੁਲਿਸ , ਗੋਲਡੀ ਬਰਾੜ 'ਤੇ 50 ਹਜ਼ਾਰ ਡਾਲਰ ਦਾ ਇਨਾਮ ,ਜਾਣੋ ਪੂਰਾ ਮਾਮਲਾ 
 Gangster Lawrence Bishnoi ਨੂੰ ਅਮਰੀਕਾ ਲਿਜਾ ਸਕਦੀ ਹੈ ਅਮਰੀਕਾ ਪੁਲਿਸ , ਗੋਲਡੀ ਬਰਾੜ 'ਤੇ 50 ਹਜ਼ਾਰ ਡਾਲਰ ਦਾ ਇਨਾਮ ,ਜਾਣੋ ਪੂਰਾ ਮਾਮਲਾ 

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ
ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ
ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ
Embed widget