ਪੜਚੋਲ ਕਰੋ

ਰਾਮ ਮੰਦਰ ਦੇ ਨਾਂ 'ਤੇ ਚੰਦਾ ਲੈ ਭਾਜਪਾ ਵਰਕਰ ਪੀਂਦੇ ਸ਼ਰਾਬ, ਕਾਂਗਰਸ ਨੇਤਾ ਦੇ ਬਿਆਨ 'ਤੇ ਮੱਚਿਆ ਬਵਾਲ

ਅਯੋਧਿਆ ‘ਚ ਰਾਮ ਮੰਦਰ ਦਾ ਨੀਂਹ ਪੱਥਰ ਰੱਖਿਆ ਜਾ ਚੁੱਕਿਆ ਹੈ। ਸੁਪਰੀਮ ਕੋਰਟ ਦੇ ਫੈਸਲੇ ਮਗਰੋਂ ਮੰਦਰ ਨਿਰਮਾਣ ਲਈ ਇੱਕ ਟਰੱਸਟ ਦਾ ਗਠਨ ਕੀਤਾ ਗਿਆ ਹੈ। ਇਸ ਦੀ ਦੇਖ-ਰੇਖ ‘ਚ ਰਾਮ ਮੰਦਰ ਦਾ ਨਿਰਮਾਣ ਕੰਮ ਚੱਲ ਰਿਹਾ ਹੈ।

ਇੰਦੌਰ: ਮੱਧ ਪ੍ਰਦੇਸ਼ ਦੇ ਝਾਬੂਆ ਦੇ ਕਾਂਗਰਸ ਵਿਧਾਇਕ ਤੇ ਸਾਬਕਾ ਕੇਂਦਰੀ ਮੰਤਰੀ ਕਾਂਤੀਲਾਲ ਭੂਰਿਆ (Kantilal Bhuria) ਨੇ ਰਾਮ ਮੰਦਰ ਦੇ ਚੰਦੇ ‘ਤੇ ਵਿਵਾਦਤ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਦੇ ਲੋਕ ਰਾਮ ਮੰਦਰ (Fund For Ram Mandir) ਦੇ ਨਾਂ ‘ਤੇ ਇੱਕ ਸਾਲ ਤੋਂ ਚੰਦਾ ਇਕੱਠਾ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਾਜਪਾ (BJP Worker) ਦੇ ਲੋਕ ਮੰਦਰ ਦੇ ਨਾਂ ‘ਤੇ ਫੰਡ ਇਕੱਠਾ ਕਰਕੇ ਸ਼ਾਮ ਨੂੰ ਸ਼ਰਾਬ (Alcohol) ਪੀਂਦੇ ਹਨ। ਕਾਂਤੀਲਾਲ ਨੇ ਕਿਹਾ ਕਿ ਰਾਮ ਮੰਦਰ ਦੇ ਨਾਂ ‘ਤੇ ਹੁਣ ਤੱਕ ਕਰੋੜਾਂ ਰੁਪਏ ਦਾ ਦਾਨ ਇਕੱਠਾ ਹੋ ਚੁੱਕਿਆ ਹੈ। ਕਾਂਗਰਸ ਲੀਡਰ ਦੇ ਇਸ ਬਿਆਨ ਤੋਂ ਮਗਰੋਂ ਭਾਜਪਾ ਵੱਲੋਂ ਵੱਖ-ਵੱਖ ਪ੍ਰਤੀਕਿਰੀਆਵਾਂ ਸਾਹਮਣੇ ਆ ਰਹੀਆਂ ਹਨ। ਮੱਧ ਪ੍ਰਦੇਸ਼ ਦੇ ਪ੍ਰੋਟੇਮ ਸਪੀਕਰ ਰਮੇਸ਼ਵਰ ਸ਼ਰਮਾ ਨੇ ਕਿਹਾ ਕਿ ਕਾਂਤੀਲਾਲ ਭੂਰੀਆ ਨੂੰ ਰਾਮ ਸ਼ਰਧਾਲੂਆਂ ਨੂੰ ਬਦਨਾਮ ਨਹੀਂ ਕਰਨਾ ਚਾਹੀਦਾ ਤੇ ਰਾਮ ਮੰਦਰ ਦੀ ਸ਼ਾਂਤੀ ਨਾਲ ਉਸਾਰੀ ਹੋਣ ਦੇਣੀ ਚਾਹੀਦੀ ਹੈ। ਭਾਜਪਾ ਨੇਤਾ ਨੇ ਕਿਹਾ ਕਿ ਦਾਨ ਦਾ ਸਾਰਾ ਖ਼ਾਤਾ ਟਰੱਸਟ ਵੱਲੋਂ ਰੱਖਿਆ ਜਾ ਰਿਹਾ ਹੈ। ਕਾਂਗਰਸ ਦੇ ਵਿਧਾਇਕ ਕਾਂਤੀਲਾਲ ਭੂਰੀਆ ਨੇ ਇੱਕ ਬਿਆਨ ਵਿੱਚ ਕਿਹਾ ਕਿ ਭਾਜਪਾ ਦਾ ਲੰਬੇ ਸਮੇਂ ਤੋਂ ਮੰਦਰ ਬਣਾਉਣ ਦਾ ਨਾਅਰਾ ਹੈ, ਕਰੋੜਾਂ ਰੁਪਏ ਪਹਿਲਾਂ ਵੀ ਇਕੱਠੇ ਕੀਤੇ ਜਾ ਚੁੱਕੇ ਹਨ ਪਰ ਉਸ ਦਾ ਹਿਸਾਬ ਨਹੀਂ ਦਿੱਤਾ। ਅੱਜ ਕੱਲ੍ਹ ਭਾਜਪਾ ਨੇਤਾ ਘਰ-ਘਰ ਜਾ ਰਹੇ ਹਨ, ਸ਼ਾਮ ਨੂੰ ਪੈਸੇ ਇਕੱਠੇ ਕਰ ਰਹੇ ਹਨ ਤੇ ਸ਼ਰਾਬ ਪੀ ਰਹੇ ਹਨ। ਇਹ ਵੀ ਪੜ੍ਹੋਗੁਰਦਾਸਪੁਰ ਦੀ ਕੁੜੀ ਨੇ 80 ਦੀ ਰਫ਼ਤਾਰ ’ਤੇ ਸਕੂਟੀ ਭਜਾ ਲੁਟੇਰਿਆਂ ਨੂੰ ਜਾ ਦਬੋਚਿਆ, ਮੋਬਾਈਲ ਵਾਪਸ ਲੈਣ ਲਈ ਭਿੜ ਗਈ ਸ਼ੇਰਨੀ, ਜਾਣੋ ਫਿਰ ਕੀ ਹੋਇਆ... ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

CJP Protest In Delhi : 'ਅਭਿਜੀਤ ਦੀਪਕੇ ਨੂੰ ਦਿੱਲੀ ਪੁਲਿਸ ਨੇ ਹਿਰਾਸਤ 'ਚ ਲਿਆ', ਕਾਕਰੋਚ ਜਨਤਾ ਪਾਰਟੀ ਦਾ ਵੱਡਾ ਦਾਅਵਾ
CJP Protest In Delhi : 'ਅਭਿਜੀਤ ਦੀਪਕੇ ਨੂੰ ਦਿੱਲੀ ਪੁਲਿਸ ਨੇ ਹਿਰਾਸਤ 'ਚ ਲਿਆ', ਕਾਕਰੋਚ ਜਨਤਾ ਪਾਰਟੀ ਦਾ ਵੱਡਾ ਦਾਅਵਾ
MLA Arrested: ਵੱਡੀ ਖਬਰ, ਮਸ਼ਹੂਰ ਵਿਧਾਇਕ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ! ਰਾਜਨੀਤਿਕ ਹਲਕਿਆਂ ਅਤੇ ਜਨਤਾ ਵਿਚਾਲੇ ਤਿੱਖੀ ਆਲੋਚਨਾ; ਇਸ ਕਾਰਨ ਗਰਮਾਈ ਸਿਆਸਤ...
ਵੱਡੀ ਖਬਰ, ਮਸ਼ਹੂਰ ਵਿਧਾਇਕ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ! ਰਾਜਨੀਤਿਕ ਹਲਕਿਆਂ ਅਤੇ ਜਨਤਾ ਵਿਚਾਲੇ ਤਿੱਖੀ ਆਲੋਚਨਾ; ਇਸ ਕਾਰਨ ਗਰਮਾਈ ਸਿਆਸਤ...
YouTube ਚੈਨਲ ਤੋਂ ਕਿੰਨੀ ਕਮਾਈ ਕਰਦੇ ਹਨ ਸੋਨਮ ਵਾਂਗਚੁਕ? ਕੀ ਇਸ ਆਮਦਨ 'ਤੇ ਸਰਕਾਰ ਨੂੰ ਦਿੰਦੇ ਹਨ ਟੈਕਸ ?
YouTube ਚੈਨਲ ਤੋਂ ਕਿੰਨੀ ਕਮਾਈ ਕਰਦੇ ਹਨ ਸੋਨਮ ਵਾਂਗਚੁਕ? ਕੀ ਇਸ ਆਮਦਨ 'ਤੇ ਸਰਕਾਰ ਨੂੰ ਦਿੰਦੇ ਹਨ ਟੈਕਸ ?
Transfer News: ਵੱਡਾ ਫੇਰਬਦਲ, IPS ਅਫਸਰਾਂ ਦੇ ਅਚਾਨਕ ਤਬਾਦਲੇ; ਕਈ ਜ਼ਿਲ੍ਹਿਆਂ 'ਚ ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ; ਲਿਸਟ 'ਚ ਇਹ ਨਾਮ ਸ਼ਾਮਲ...
ਵੱਡਾ ਫੇਰਬਦਲ, IPS ਅਫਸਰਾਂ ਦੇ ਅਚਾਨਕ ਤਬਾਦਲੇ; ਕਈ ਜ਼ਿਲ੍ਹਿਆਂ 'ਚ ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ; ਲਿਸਟ 'ਚ ਇਹ ਨਾਮ ਸ਼ਾਮਲ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
Embed widget