ਪੜਚੋਲ ਕਰੋ

ਬੰਗਾਲ 'ਚ ਪਾਰਟੀ ਦੇ ਝੰਡੇ ਨੂੰ ਲੈ ਕੇ ਚੱਲੀ ਗੋਲ਼ੀ, ਬੀਜੇਪੀ ਤੇ 3 ਤੇ ਤ੍ਰਿਣਮੂਲ ਦੇ ਇੱਕ ਵਰਕਰ ਦੀ ਮੌਤ

ਬੀਜੇਪੀ ਦੇ ਸੂਬਾ ਜਨਰਲ ਸਕੱਤਰ ਸਾਇੰਤਨ ਬਸੂ ਨੇ ਕਿਹਾ ਹੈ ਕਿ ਤ੍ਰਿਣਮੂਲ ਦੇ ਵਰਕਰ ਸੰਦੇਸ਼ਖਲੀ ਇਲਾਕੇ ਵਿੱਚ ਬੀਜੇਪੀ ਦਾ ਝੰਡਾ ਸੁੱਟ ਰਹੇ ਸੀ। ਜਦੋਂ ਬੀਜੇਪੀ ਲੀਡਰ ਉਨ੍ਹਾਂ ਨੂੰ ਰੋਕਣ ਲਈ ਗਏ ਤਾਂ ਤ੍ਰਿਣਮੂਲ ਦੇ ਲੋਕਾਂ ਨੇ ਗੋਲ਼ੀਆਂ ਚਲਾਈਆਂ।

ਕੋਲਕਾਤਾ: ਪੱਛਮ ਬੰਗਾਲ ਵਿੱਚ ਲੋਕ ਸਭਾ ਚੋਣਾਂ ਦੌਰਾਨ ਸ਼ੁਰੂ ਹੋਈ ਹਿੰਸਾ ਦਾ ਦੌਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਉੱਤਰ 24 ਪਰਗਨਾ ਜ਼ਿਲ੍ਹੇ ਵਿੱਚ ਸ਼ਨੀਵਾਰ ਨੂੰ ਬੀਜੇਪੀ ਤੇ ਤ੍ਰਿਣਮੂਲ ਵਰਕਰਾਂ ਵਿਚਾਲੇ ਝੜਪ ਵਿੱਚ ਗੋਲ਼ੀਆਂ ਚੱਲੀਆਂ। ਬੀਜੇਪੀ ਲੀਡਰਾਂ ਦਾ ਦਾਅਵਾ ਹੈ ਕਿ ਹਿੰਸਾ ਵਿੱਚ ਉਨ੍ਹਾਂ ਦੇ ਤਿੰਨ ਵਰਕਰਾਂ ਦੀ ਮੌਤ ਹੋ ਗਈ। ਉੱਧਰ ਤ੍ਰਿਣਮੂਲ ਕਾਂਗਰਸ ਨੇ ਵੀ ਇੱਕ ਵਰਕਰ ਦੀ ਮੌਤ ਦਾ ਦਾਅਵਾ ਕੀਤਾ ਹੈ। ਤਿੰਨ ਜਣੇ ਜ਼ਖ਼ਮੀ ਵੀ ਹੋਏ ਹਨ। ਪੁਲਿਸ ਨੇ ਮਾਮਲੇ ਦੀ ਜ਼ਿਆਦਾ ਜਾਣਕਾਰੀ ਨਹੀਂ ਦਿੱਤੀ। ਬੀਜੇਪੀ ਦੇ ਸੂਬਾ ਜਨਰਲ ਸਕੱਤਰ ਸਾਇੰਤਨ ਬਸੂ ਨੇ ਕਿਹਾ ਹੈ ਕਿ ਤ੍ਰਿਣਮੂਲ ਦੇ ਵਰਕਰ ਸੰਦੇਸ਼ਖਲੀ ਇਲਾਕੇ ਵਿੱਚ ਬੀਜੇਪੀ ਦਾ ਝੰਡਾ ਸੁੱਟ ਰਹੇ ਸੀ। ਜਦੋਂ ਬੀਜੇਪੀ ਲੀਡਰ ਉਨ੍ਹਾਂ ਨੂੰ ਰੋਕਣ ਲਈ ਗਏ ਤਾਂ ਤ੍ਰਿਣਮੂਲ ਦੇ ਲੋਕਾਂ ਨੇ ਗੋਲ਼ੀਆਂ ਚਲਾਈਆਂ। ਇਸ ਕਾਰਵਾਈ ਵਿੱਚ ਤਿੰਨ ਵਰਕਰਾਂ ਸੁਕਾਂਤਾ ਮੰਡਲ, ਪ੍ਰਦੀਪ ਮੰਡਲ ਤੇ ਸ਼ੰਕਰ ਮੰਡਲ ਦੀ ਮੌਤ ਹੋ ਗਈ। ਤਿੰਨਾਂ ਦੀਆਂ ਲਾਸ਼ਾਂ ਬਰਾਮਦ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ ਸਾਇੰਤਨ ਨੇ ਦਾਅਵਾ ਕੀਤਾ ਹੈ ਕੇ ਹਿੰਸਾ ਵਿੱਚ ਉਨ੍ਹਾਂ ਦੇ ਦੋ ਹੋਰ ਵਰਕਰਾਂ ਦੀ ਮੌਤ ਹੋਈ ਹੈ ਪਰ ਉਨ੍ਹਾਂ ਦੀਆਂ ਲਾਸ਼ਾਂ ਬਰਾਮਦ ਨਹੀਂ ਹੋਈਆਂ। ਇਸ ਮਾਮਲੇ ਦੀ ਜਾਣਕਾਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦੇ ਦਿੱਤੀ ਗਈ ਹੈ। ਉਨ੍ਹਾਂ ਨੂੰ ਇਹ ਦੱਸਿਆ ਗਿਆ ਹੈ ਕਿ ਇਸ ਮਾਮਲੇ ਵਿੱਚ ਤ੍ਰਿਣਮੂਲ ਹੀ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ ਤੇ ਉਸ ਨੇ ਬੰਗਾਲ ਵਿੱਚ ਬੀਜੇਪੀ ਵਰਕਰਾਂ ਖ਼ਿਲਾਫ਼ ਹਿੰਸਾ ਛੇੜੀ ਗਈ ਹੈ। ਤ੍ਰਿਣਮੂਲ ਕਾਂਗਰਸ ਨੇ ਵੀ ਇੱਕ ਵਰਕਰ ਦੀ ਮੌਤ ਦਾ ਦਾਅਵਾ ਕੀਤਾ ਹੈ। ਪਾਰਟੀ ਦੇ ਸੀਨੀਅਰ ਰਾਜ ਮੰਤਰੀ ਜੋਤੀਪ੍ਰਿਯੋ ਮਲਿਕ ਨੇ ਕਿਹਾ ਕਿ ਬੀਜੇਪੀ ਵਰਕਰਾਂ ਨੇ ਅਗਵਾ ਕਰਕੇ ਤ੍ਰਿਣਮੂਲ ਸਮਰਥਕ ਕਯੂਮ ਮੁੱਲਾ ਦਾ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ। ਕਯੂਮ ਬੈਠਕ ਵਿੱਚ ਹਿੱਸਾ ਲੈਣ ਲਈ ਜਾ ਰਿਹਾ ਸੀ।

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, 40 SHO ਦਾ ਅਚਾਨਕ ਤਬਾਦਲਾ? ਜਾਣੋ ਵੱਡੇ ਫੇਰਬਦਲ ਨੂੰ ਲੈ ਕਿਉਂ ਛਿੜੀ ਚਰਚਾ...
Police Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, 40 SHO ਦਾ ਅਚਾਨਕ ਤਬਾਦਲਾ? ਜਾਣੋ ਵੱਡੇ ਫੇਰਬਦਲ ਨੂੰ ਲੈ ਕਿਉਂ ਛਿੜੀ ਚਰਚਾ...
Cabinet Reshuffle: ਸਿਆਸੀ ਜਗਤ ਤੋਂ ਵੱਡੀ ਖਬਰ, ਕੈਬਨਿਟ 'ਚ ਵੱਡਾ ਫੇਰਬਦਲ! ਜਾਣੋ ਕਿੰਨਾ ਮੰਤਰੀਆਂ ਨੂੰ ਕਿਹੜਾ ਵਿਭਾਗ ਮਿਲਿਆ...
ਸਿਆਸੀ ਜਗਤ ਤੋਂ ਵੱਡੀ ਖਬਰ, ਕੈਬਨਿਟ 'ਚ ਵੱਡਾ ਫੇਰਬਦਲ! ਜਾਣੋ ਕਿੰਨਾ ਮੰਤਰੀਆਂ ਨੂੰ ਕਿਹੜਾ ਵਿਭਾਗ ਮਿਲਿਆ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
Embed widget