ਚੰਡੀਗੜ੍ਹ: ਕੈਪਟਨ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ੇ ਮਗਰੋਂ ਬੀਜੇਪੀ ਦੀ ਪ੍ਰਤੀਕਿਰਆ ਆਉਣੀ ਸ਼ੁਰੂ ਹੋ ਗਈ ਹੈ। ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਨਵਜੋਤ ਸਿੰਘ ਸਿੱਧੂ ਤੇ ਤਨਜ ਕੱਸਿਆ ਹੈ।

ਅਨਿਲ ਵਿਜ ਨੇ ਟਵੀਟ ਕਰਕੇ ਕਿਹਾ, "ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ, ਇਸ ਦੀ ਸਕ੍ਰਿਪਟ ਉਸੇ ਦਿਨ ਹੀ ਲਿਖੀ ਗਈ ਸੀ ਜਦੋਂ ਨਵਜੋਤ ਸਿੱਧੂ ਨੇ ਕਾਂਗਰਸ 'ਚ ਪੈਰ ਰੱਖੇ ਸੀ।"


 





ਦੱਸੇ ਦੇਈਏ ਕਿ ਕੁੱਝ ਦੇਰ ਪਹਿਲਾਂ ਕੈਪਟਨ ਨੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।


 


 


ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ


ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ