ਪੜਚੋਲ ਕਰੋ

PM Modi Birthday: ਪੀਐਮ ਮੋਦੀ ਦਾ 71ਵੀਂ ਜਨਮਦਿਨ ਮਨਾਉਣ ਦੀ ਤਿਆਰੀ, 20 ਦਿਨਾਂ ਪ੍ਰੋਗਰਾਮ ਦਾ ਹੋਵੇਗਾ ਆਯੋਜਨ 

ਭਾਰਤੀ ਜਨਤਾ ਨੌਜਵਾਨ ਮੋਰਚਾ ਵੱਲੋਂ ਜਾਰੀ ਕੀਤੇ ਗਏ ਇਕ ਬਿਆਨ ਦੇ ਮੁਤਾਬਕ ਉਹ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਤਕ ਸੇਵਾ 'ਚ ਉਨ੍ਹਾਂ ਦੋ ਦਹਾਕਿਆਂ ਲਈ ਕੀਤੇ ਕੰਮਾਂ ਦੇ ਮੱਦੇਨਜ਼ਰ ਆਪਣਾ 20 ਦਿਨਾਂ ਅਭਿਆਨ ਸ਼ੁਰੂ ਕਰੇਗਾ।

PM Modi Birthday: ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ 17 ਸਤੰਬਰ ਸ਼ੁੱਕਰਵਾਰ ਨੂੰ ਆਪਣਾ 71ਵਾਂ ਜਨਮ ਦਿਨ ਮਨਾਉਣਗੇ। ਇਸ 'ਚ ਭਾਰਤੀ ਜਨਤਾ ਨੌਜਵਾਨ ਮੋਰਚਾ ਪੀਐਮ ਮੋਦੀ ਦੇ ਜਨਮ ਦਿਨ ਦੇ ਮੌਕੇ ਦੇਸ਼ ਭਰ 'ਚ ਵੱਖ-ਵੱਖ ਕਲਿਆਣ ਤੇ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕਰਨ ਦੀ ਤਿਆਰੀ ਕਰ ਰਿਹਾ ਹੈ।

ਨਵ ਭਾਰਤ ਮੇਲੇ ਦਾ ਹੋਵੇਗਾ ਆਯੋਜਨ

ਭਾਰਤੀ ਜਨਤਾ ਨੌਜਵਾਨ ਮੋਰਚਾ ਵੱਲੋਂ ਜਾਰੀ ਕੀਤੇ ਗਏ ਇਕ ਬਿਆਨ ਦੇ ਮੁਤਾਬਕ ਉਹ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਤਕ ਸੇਵਾ 'ਚ ਉਨ੍ਹਾਂ ਦੋ ਦਹਾਕਿਆਂ ਲਈ ਕੀਤੇ ਕੰਮਾਂ ਦੇ ਮੱਦੇਨਜ਼ਰ ਆਪਣਾ 20 ਦਿਨਾਂ ਅਭਿਆਨ ਸ਼ੁਰੂ ਕਰੇਗਾ। ਇਸ ਅਭਿਆਨ ਤਹਿਤ BJYM ਦੇਸ਼ ਭਰ 'ਚ ਵੱਖ-ਵੱਖ ਕਲਿਆਣ ਤੇ ਜਾਗਰੂਕਤਾ ਪ੍ਰੋਗਰਾਮਾਂ ਤੇ ਨਵ ਭਾਰਤ ਮੇਲਾ ਦੀ ਮੇਜ਼ਬਾਨੀ ਕਰੇਗਾ।

ਭਾਰਤੀ ਜਨਤਾ ਨੌਜਵਾਨ ਮੋਰਚਾ ਵੱਲੋਂ ਦੱਸਿਆ ਗਿਆ ਕਿ ਪੀਐਮ ਮੋਦੀ ਦੇ ਜਨਮਦਿਨ ਮੌਕੇ BJYM ਦੀ ਹਰ ਜ਼ਿਲ੍ਹਾ ਇਕਾਈ ਪਿਛਲੇ ਸੱਤ ਸਾਲਾਂ 'ਚ ਨਰੇਂਦਰ ਮੋਦੀ ਸਰਕਾਰ ਦੇ ਕੰਮ ਦਾ ਪ੍ਰਚਾਰ ਕਰੇਗੀ। ਉੱਥੇ ਹੀ ਵਨ ਭਾਰਤ ਮੇਲਾ ਪ੍ਰੋਗਰਾਮ ਤਹਿਤ ਸਵਚਛ ਅਭਿਆਨ, ਖੂਨਦਾਨ ਕੈਂਪਾ ਦਾ ਆਯੋਜਨ ਕਰਨ ਦੇ ਨਾਲ ਹੀ ਪ੍ਰਸ਼ਨ-ਉੱਤਰ ਮੁਕਾਬਲਿਆਂ ਦਾ ਵੀ ਆਯੋਜਨ ਕੀਤਾ ਜਾਵੇਗਾ।

ਸੇਵਾ ਦਿਵਸ ਦੇ ਰੂਪ 'ਚ ਮਨਾਇਆ ਜਾਵੇਗਾ ਮੋਦੀ ਦਾ ਜਨਮਦਿਨ

BJYM ਮੁਖੀ ਤੇਜੱਸਵੀ ਸੂਰਯ ਦਾ ਕਹਿਣਾ ਹੈ ਕਿ BJYM ਪੀਐਮ ਮੋਦੀ ਦੇ ਜਨਮਦਿਨ ਨੂੰ ਸੇਵਾ ਦਿਵਸ ਦੇ ਰੂਪ 'ਚ ਮਨਾ ਰਿਹਾ ਹੈ। ਇਸ ਮੌਕੇ BJYM ਦੇਸ਼ ਭਰ 'ਚ ਵਿਆਪਕ ਸੇਵਾ ਪ੍ਰੋਗਰਾਮਾਂ ਦੀ ਮੇਜ਼ਬਾਨੀ ਕਰ ਰਿਹਾ ਹੈ। ਉਹ ਸੇਵਾ ਹਫ਼ਤਾ ਦੇ ਰੂਪ 'ਚ ਇਕ ਹਫ਼ਤੇ ਲਈ ਦੇਸ਼ ਭਰ 'ਚ ਕਈ ਕਲਿਆਣਕਾਰੀ ਗਤੀਵਿਧੀਆਂ ਦਾ ਆਯੋਜਨ ਕਰਨਗੇ।

ਤੇਜੱਸਵੀ ਸੂਰਯ ਦੇ ਮੁਤਾਬਕ ਪੀਐਮ ਮੋਦੀ ਦੇ ਜਨਤਕ ਸੇਵਾ 'ਚ 20 ਸਾਲ ਦੇ ਸਫ਼ਰ ਪੂਰਾ ਹੋਣ ਦੇ ਮੱਦੇਨਜ਼ਰ BJYM ਇਸ ਪ੍ਰੋਗਰਾਮ ਨੂੰ 20 ਦਿਨਾਂ ਤਕ ਮਨਾਵੇਗਾ। ਉਨ੍ਹਾ ਕਿਹਾ ਨਰੇਂਦਰ ਮੋਦੀ ਨੇ ਗੁਜਰਾਤ ਦੇ ਮੁੱਖ ਮੰਤਰੀ ਦੇ ਰੂਪ 'ਚ 13 ਸਾਲ ਤੇ ਭਾਰਤ ਦੇ ਪ੍ਰਧਾਨ ਮੰਤਰੀ ਦੇ ਰੂਪ 'ਚ 7 ਸਾਲ ਤਕ ਦੇਸ਼ ਦੀ ਸੇਵਾ ਕੀਤੀ ਹੈ।
 
ਟਾਪ ਹੈਡਲਾਈਨ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?
NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?
Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?
Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?
Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!
Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget