ਪੜਚੋਲ ਕਰੋ

Farmers Protest: ਰਾਕੇਸ਼ ਟਿਕੈਤ ਦੀ ਸਰਕਾਰ ਨੂੰ ਚੇਤਾਵਨੀ, 26 ਜਨਵਰੀ ਨੂੰ ਪਰੇਡ ਵਿਚ ਇੱਕ ਪਾਸੇ ਟੈਂਕ ਹੋਣਗੇ ਤੇ ਦੂਜੇ ਪਾਸੇ ਟ੍ਰੈਕਟਰ

ਬੀਕੇਯੂ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਬਾਗਪਤ ਵਿੱਚ ਦਿੱਲੀ-ਸਹਾਰਨਪੁਰ ਮੁੱਖ ਮਾਰਗ ’ਤੇ ਹੋਏ ਕਿਸਾਨ ਹੜਤਾਲ ਵਿੱਚ ਸ਼ਾਮਲ ਹੋਏ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਵਿੱਚ ਗਣਤੰਤਰ ਦਿਵਸ ਪਰੇਡ ਵਿੱਚ ਹਿੱਸਾ ਲੈਣ।

ਬਾਗਪਤ: ਸੋਮਵਾਰ ਨੂੰ ਖੇਤੀਬਾੜੀ ਕਾਨੂੰਨਾਂ (Farms Law) ਵਿਰੁੱਧ ਕਿਸਾਨਾਂ ਦੇ ਪ੍ਰਦਰਸ਼ਨ (Farmers Protest) ਦਾ 47ਵਾਂ ਦਿਨ ਹੈ। ਹੁਣ ਕਿਸਾਨ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੌਕੇ ‘ਤੇ ਵੱਡਾ ਟ੍ਰੈਕਟਰ ਮਾਰਚ (Tractor March) ਕਰਨ ਦੀ ਤਿਆਰੀ ਕਰ ਰਹੇ ਹਨ। ਕਿਸਾਨਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਗਣਤੰਤਰ ਦਿਵਸ ਪਰੇਡ ਵਿਚ ਸ਼ਾਮਲ ਹੋਣਗੇ। ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ (rakesh tikait) ਬਾਗਪਤ ਵਿੱਚ ਦਿੱਲੀ-ਸਹਾਰਨਪੁਰ ਰਾਜਮਾਰਗ ’ਤੇ ਹੋਏ ਕਿਸਾਨ ਹੜਤਾਲ ਵਿੱਚ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਵਿੱਚ ਗਣਤੰਤਰ ਦਿਵਸ ਪਰੇਡ ਵਿੱਚ ਹਿੱਸਾ ਲੈਣ। ਨਾਲ ਹੀ ਉਨ੍ਹਾਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਪਰੇਡ ਦੌਰਾਨ ਟੈਂਕ ਸੱਜੇ ਪਾਸੇ ਚੱਲੇਗਾ, ਤਾਂ ਫਿਰ ਖੱਬੇ ਪਾਸੇ ਟ੍ਰੈਕਟਰ। ਉਨ੍ਹਾਂ ਨੇ ਅੱਗੇ ਕਿਹਾ ਕਿ ਉਹ ਹੱਥਾਂ ਵਿੱਚ ਤਿਰੰਗੇ ਲੈ ਕੇ ਚੱਲਣਗੇ ... ਵੇਖਾਂਗੇ ਕੀ ਕੌਮੀ ਗੀਤ ਗਾਉਂਦੇ ਹੋਏ ਕੌਣ ਇਸ ਦੇਸ਼ ਵਿੱਚ ਤਿਰੰਗੇ 'ਤੇ ਗੌਲੀ ਚਲਾਏਗਾ। ਉਨ੍ਹਾਂ ਨੇ ਅੱਗੇ ਕਿਹਾ, "ਸਾਡਾ ਟ੍ਰੈਕਟਰ ਵੀ ਦਿੱਲੀ ਦੀਆਂ ਚਮਕਦਾਰ ਸੜਕਾਂ 'ਤੇ ਚੱਲੇਗਾ, ਜੋ ਸਿਰਫ ਖੇਤਾਂ ਵਿਚ ਚਲਦਾ ਆ ਰਿਹਾ ਹੈ। ਕਿਸਾਨਾਂ ਦੇ ਟ੍ਰੈਕਟਰ ਤਿਰੰਗੇ ਨਾਲ ਦਿੱਲੀ ਦੀਆਂ ਸੜਕਾਂ 'ਤੇ ਚੱਲਣਗੇ।" ਟਿਕੈਤ ਨੇ ਕਿਹਾ ਕਿ ਕੋਈ ਵੀ ਕਿਸਾਨਾਂ ਦੇ ਹੱਥਾਂ 'ਚ ਝੰਡੇ ਹੋਣ ਦੌਰਾਨ ਕੋਈ ਫਾਇਰ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਕੋਈ ਪਾਣੀ ਨਹੀਂ ਵਰਸਾਏਗਾ। ਜੇ ਉਹ ਲਾਠੀਚਾਰਜ ਕਰਦੇ ਹਨ, ਤਾਂ ਅਸੀਂ ਰਾਸ਼ਟਰੀ ਗੀਤ ਗਾਵਾਂਗੇ। ਉਨ੍ਹਾਂ ਕਿਹਾ ਕਿ ਇਹ ਸਰਕਾਰ ਅੰਗਰੇਜ਼ਾਂ ਨਾਲੋਂ ਵੀ ਖ਼ਤਰਨਾਕ ਹੈ। ਅੰਗਰੇਜ਼ਾਂ ਨੂੰ ਤਾਂ ਪਛਾਣਦੇ ਸੀ, ਪਰ ਇਨ੍ਹਾਂ ਨੂੰ ਪਛਾਣਿਆਆ ਵੀ ਨਹੀਂ ਜਾ ਰਿਹਾ। "ਜੇ ਕਿਸਾਨ ਜਿੱਤਿਆ ਤਾਂ ਬਚੇਗੀ ਜ਼ਮੀਨ" ਟਿਕੈਤ ਨੇ ਇਹ ਵੀ ਕਿਹਾ ਕਿ ਜੇਕਰ ਕਿਸਾਨ ਅੰਦੋਲਨ ਵਿੱਚ ਹਾਰ ਗਏ ਤਾਂ ਦੇਸ਼ ਹਾਰੇਗਾ। ਕਿਸਾਨ ਜੇਕਰ ਜਿੱਤਦਾ ਹੈ ਤਾਂ ਸਾਡੀ ਜ਼ਮੀਨ ਬਚ ਜਾਏਗੀ। ਹੁਣ ਮਸਲਾ ਇਹ ਨਹੀਂ ਕਿ ਕਾਰੋਬਾਰ ਕੀ ਹੈ, ਉਹ ਆਦਮੀ ਕੌਣ ਹੈ, ਬੈਨਰ ਕਿਸ ਦਾ ਹੈ। ਇਸ ਲਈ ਹੁਣ ਉਠੋ ਅਤੇ ਜਾਗੋ, ਜੇ ਇੱਕ ਸਾਲ ਵਿਚ ਫਸਲ ਘੱਟ ਹੁੰਦੀ ਹੈ, ਤਾਂ ਘੱਟੋ ਘੱਟ ਆਪਣੀ ਜ਼ਮੀਨ ਤਾਂ ਬਚਾ ਲਈਏ। ਇਹ ਵੀ ਪੜ੍ਹੋ: ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Advertisement
ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Embed widget