ਪੜਚੋਲ ਕਰੋ

ਬੀਕੇਯੂ ਦੇ ਰਾਕੇਸ਼ ਟਿਕੈਤ ਕੇਂਦਰ ਨਾਲ ਗੱਲਬਾਤ ਮੁੜ ਤੋਂ ਸ਼ੁਰੂ ਕਰਨ ਲਈ ਤਿਆਰ, ਜਾਣੋ ਕੀ ਕਿਹਾ

ਕੇਂਦਰ ਅਤੇ ਕਿਸਾਨ ਯੂਨੀਅਨਾਂ ਵਿਚ ਹੁਣ ਤਕ 11 ਗੇੜ ਦੀ ਗੱਲਬਾਤ ਹੋ ਚੁੱਕੀ ਹੈ, ਪਰ ਹਰ ਵਾਰ ਦੀ ਮੀਟਿੰਗ ਬੇਸਿੱਟਾ ਰਹੀ ਹੈ।

  ਨਵੀਂ ਦਿੱਲੀ: ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕਿਸਾਨ ਫਿਰ ਕੇਂਦਰ ਨਾਲ ਗੱਲਬਾਤ ਕਰਨ ਲਈ ਤਿਆਰ ਹਨ। ਦੱਸ ਦਈਏ ਕਿ ਗਣਤੰਤਰ ਦਿਵਸ ਮੌਕੇ ਕਿਸਾਨ ਟ੍ਰੈਕਟਰ ਰੈਲੀ ਦੌਰਾਨ ਹਿੰਸਾ ਹੋਈ ਅਤੇ ਦਿੱਲੀ ਪੁਲਿਸ ਨੇ 33 ਐਫਆਈਆਰ ਦਰਜ ਕਰਕੇ ਛੇ ਕਿਸਾਨ ਨੇਤਾਵਾਂ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਬੀਕੇਯੂ ਦੇ ਕੌਮੀ ਬੁਲਾਰੇ ਟਿਕੈਤ ਨੇ ਗਾਜ਼ੀਪੁਰ ਸਰਹੱਦ 'ਤੇ ਮੀਡੀਆ ਨੂੰ ਕਿਹਾ, "ਅਸੀਂ ਇੱਕ ਵਾਰ ਫਿਰ ਕੇਂਦਰ ਨਾਲ ਖੇਤੀਬਾੜੀ ਕਾਨੂੰਨਾਂ 'ਤੇ ਗੱਲ ਕਰਾਂਗੇ। ਅਸੀਂ ਸੰਭਾਵਿਤ ਤਰੀਕਿਆਂ 'ਤੇ ਵਿਚਾਰ ਕਰਾਂਗੇ। ਅਸੀਂ ਸਰਕਾਰ ਨੂੰ ਸੁਨੇਹਾ ਭੇਜਿਆ ਹੈ ਕਿ ਅਸੀਂ ਚਾਹੁੰਦੇ ਹਾਂ ਸਰਕਾਰ ਗੱਲ ਕਰੇ।" ਇਹ ਵੀ ਪੜ੍ਹੋ:  Rakesh Tikait: ਜਾਣੋ ਕੌਣ ਹੈ ਰਾਕੇਸ਼ ਟਿਕੈਤ, ਜਿਸ ਨੇ ਰਾਤੋ-ਰਾਤ ਕਿਸਾਨ ਅੰਦੋਲਨ ਦੀ ਬਦਲ ਦਿੱਤੀ ਤਸਵੀਰ ਇਸ ਦੌਰਾਨ ਜਦੋਂ ਉਨ੍ਹਾਂ ਨੂੰ ਇਹ ਪੁੱਛਿਆ ਗਿਆ ਕਿ ਕੀ ਉਹ ਕਾਨੂੰਨ ਨੂੰ 18 ਮਹੀਨਿਆਂ ਲਈ ਮੁਅੱਤਲ ਕਰਨ ਦੇ ਸਰਕਾਰ ਦੇ ਪ੍ਰਸਤਾਵ ਨਾਲ ਸਹਿਮਤ ਹੋਣਗੇ, ਤਾਂ ਉਨ੍ਹਾਂ ਨੇ ਜਵਾਬ ਦਿੱਤਾ ਕਿ: "ਨਹੀਂ, ਨਹੀਂ, ਅਸੀਂ ਮੁੜ ਸਰਕਾਰ ਨਾਲ ਗੱਲ ਕਰਾਂਗੇ।" ਟਿਕੈਤ ਵੱਲੋਂ ਦਿੱਤੇ ਇਸ ਬਿਆਨ ਤੋਂ ਬਾਅਦ ਸਰਕਾਰ ਦਾ ਕੀ ਜਵਾਬ ਹੈ, ਹਰ ਕੋਈ ਇਸ ਦਾ ਇੰਤਜ਼ਾਰ ਕਰ ਰਿਹਾ ਹੈ। ਪਰ ਗਣਤੰਤਰ ਦਿਵਸ ਮੌਕੇ ਹੋਈ ਹਿੰਸਾ ਤੋਂ ਬਾਅਦ ਕਿਸਾਨ ਅੰਦੋਲਨ ਨੇ ਕਈ ਉਤਰਾਅ-ਚੜਾਅ ਵੇਖੇ ਹਨ। ਇਹ ਵੀ ਪੜ੍ਹੋਹਜ਼ਾਰਾਂ ਕਿਸਾਨਾਂ ਨੇ ਪਾਏ ਸਿੰਘੂ, ਗ਼ਾਜ਼ੀਪੁਰ ਤੇ ਟਿੱਕਰੀ ਬਾਰਡਰਾਂ ਵੱਲ ਚਾਲੇ, ਸਰਕਾਰ ਦੀ ਸਖਤੀ ਮਗਰੋਂ ਭੜਕ ਉੱਠੇ ਕਿਸਾਨ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget