ਪੜਚੋਲ ਕਰੋ

Black Fungus Pandemic: ਬਲੈਕ ਫੰਗਸ ਨੇ ਮਚਾਈ ਤਬਾਹੀ, ਇਨ੍ਹਾਂ 14 ਸੂਬਿਆਂ ਨੇ ਐਲਾਨੀ ਮਹਾਂਮਾਰੀ

ਦੇਸ਼ ਵਿੱਚ ਬਲੈਕ ਫੰਗਸ ਦੇ ਕੇਸਾਂ ਵਿੱਚ ਵਾਧਾ ਹੋ ਰਿਹਾ ਹੈ ਅਤੇ ਕਥਿਤ ਤੌਰ 'ਤੇ ਜ਼ਰੂਰੀ ਦਵਾਈਆਂ ਦੀ ਘਾਟ ‘ਤੇ ਚਿੰਤਾ ਜ਼ਾਹਰ ਕਰਦਿਆਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਇਸ ਬਿਮਾਰੀ ਦੇ ਮਰੀਜ਼ਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਤੁਰੰਤ ਜ਼ਰੂਰੀ ਕਦਮ ਚੁੱਕਣ।

ਨਵੀਂ ਦਿੱਲੀ: ਕੋਰੋਨਾ ਦੀ ਲਾਗ ਦੇ ਮਹਾਂਮਾਰੀ ਨਾਲ ਜੂਝ ਰਿਹਾ ਭਾਰਤ ਹੁਣ ਮਯੂਕਰ ਮਾਈਕੋਸਿਸ ਯਾਨੀ ਬਲੈਕ ਫੰਗਸ ਨੇ ਹਮਲਾ ਕਰ ਦਿੱਤਾ ਹੈ। ਪਿਛਲੇ ਦਿਨਾਂ ਵਿੱਚ ਇਸ ਬਿਮਾਰੀ ਨੇ ਹਜ਼ਾਰਾਂ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਇਆ ਹੈ। ਹੁਣ ਤੱਕ 14 ਸੂਬਿਆਂ ਹਰਿਆਣਾ, ਗੁਜਰਾਤ, ਯੂਪੀ ਅਤੇ ਪੰਜਾਬ ਬਿਮਾਰੀ ਨੂੰ ਮਹਾਂਮਾਰੀ ਦੱਸ ਚੁੱਕੇ ਹਨ।

ਕਿੰਨੇ ਕੇਸ ਕਿਸ ਰਾਜ ਵਿੱਚ

ਬਲੈਕ ਫੰਗਸ ਦੇ ਸਭ ਤੋਂ ਵੱਧ ਮਾਮਲੇ ਗੁਜਰਾਤ ਵਿੱਚ ਹਨ। ਇੱਥੇ 2281 ਵਿਅਕਤੀ ਬਲੈਕ ਫੰਗਸ ਨਾਲ ਪ੍ਰਭਾਵਿਤ ਹੋਏ ਹਨ। ਇਸ ਤੋਂ ਇਲਾਵਾ ਮਹਾਰਾਸ਼ਟਰ ਵਿਚ 2000, ਆਂਧਰਾ ਪ੍ਰਦੇਸ਼ ਵਿਚ 910, ਮੱਧ ਪ੍ਰਦੇਸ਼ ਵਿਚ 720, ਰਾਜਸਥਾਨ ਵਿਚ 700, ਕਰਨਾਟਕ ਵਿਚ 500, ਦਿੱਲੀ ਵਿਚ 197, ਉੱਤਰ ਪ੍ਰਦੇਸ਼ ਵਿਚ 124, ਤੇਲੰਗਾਨਾ ਵਿਚ 350, ਹਰਿਆਣਾ ਵਿਚ 250, ਪੱਛਮੀ ਬੰਗਾਲ ਵਿਚ 6 ਅਤੇ 56 ਕੇਸ ਦਰਜ ਕੀਤੇ ਗਏ ਹਨ। ਅੱਜ ਪੱਛਮੀ ਬੰਗਾਲ ਦੇ ਕੋਲਕਾਤਾ ਦੇ ਇਕ ਹਸਪਤਾਲ ਵਿਚ ਇਲਾਜ ਦੌਰਾਨ ਇੱਕ 32 ਸਾਲਾ ਔਰਤ ਦੀ ਬਲੈਕ ਫੰਗਸ ਕਾਰਨ ਮੌਤ ਹੋ ਗਈ।

ਇਨ੍ਹਾਂ ਸੂਬਿਆਂ ਨੇ ਐਲਾਨੀ ਮਹਾਂਮਾਰੀ

ਕੋਰੋਨਾ ਦੇ ਮਰੀਜ਼ਾਂ ਵਿੱਚ ਬਲੈਕ ਫੰਗਸ ਦੇ ਵੱਧ ਰਹੇ ਮਾਮਲਿਆਂ ਨੂੰ ਵੇਖਦਿਆਂ ਇਸ ਨੂੰ ਹਰਿਆਣਾ, ਮੱਧ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਕਰਨਾਟਕ, ਯੂਪੀ, ਪੰਜਾਬ, ਗੁਜਰਾਤ, ਤਾਮਿਲਨਾਡੂ, ਰਾਜਸਥਾਨ, ਓਡੀਸ਼ਾ, ਬਿਹਾਰ, ਚੰਡੀਗੜ੍ਹ, ਉਤਰਾਖੰਡ, ਤੇਲੰਗਾਨਾ ਨੇ ਮਹਾਮਾਰੀ ਐਲਾਨ ਦਿੱਤਾ ਹੈ।

ਮਹਾਂਮਾਰੀ ਦੇ ਐਲਾਨ ਮਗਰੋਂ ਕਰਨੀ ਪੈਂਦੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ

ਦੱਸ ਦੇਈਏ ਕਿ ਉਹ ਸੂਬੇ ਜੋ ਬਿਮਾਰੀ ਨੂੰ ਮਹਾਂਮਾਰੀ ਐਲਾਨਦੇ ਹਨ, ਫਿਰ ਉਨ੍ਹਾਂ ਨੂੰ ਕੇਸ, ਇਲਾਜ, ਦਵਾਈ ਅਤੇ ਬਿਮਾਰੀ ਕਾਰਨ ਹੋਈਆਂ ਮੌਤਾਂ ਦਾ ਲੇਖਾ-ਜੋਖਾ ਰੱਖਣਾ ਪੈਂਦਾ ਹੈ। ਨਾਲ ਹੀ ਸਾਰੇ ਕੇਸਾਂ ਦੀ ਰਿਪੋਰਟ ਮੁੱਖ ਮੈਡੀਕਲ ਅਫਸਰ ਨੂੰ ਕਰਨੀ ਪੈਂਦੀ ਹੈ। ਇਸ ਤੋਂ ਇਲਾਵਾ ਕੇਂਦਰ ਸਰਕਾਰ ਅਤੇ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਹੁੰਦੀ ਹੈ।

ਸੋਨੀਆ ਗਾਂਧੀ ਨੇ ਕੀਤੀ ਪੀਐਨ ਨੂੰ ਅਪੀਲ

ਦੇਸ਼ ਵਿੱਚ ਬਲੈਕ ਫੰਗਸ ਮਾਮਲਿਆਂ ਵਿੱਚ ਵੱਧ ਰਹੇ ਵਾਧੇ ਅਤੇ ਕਥਿਤ ਤੌਰ 'ਤੇ ਜ਼ਰੂਰੀ ਦਵਾਈਆਂ ਦੀ ਘਾਟ ‘ਤੇ ਚਿੰਤਾ ਜ਼ਾਹਰ ਕਰਦਿਆਂ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਇਸ ਬਿਮਾਰੀ ਦੇ ਮਰੀਜ਼ਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਤੁਰੰਤ ਕਦਮ ਚੁੱਕਣ।

ਕਾਂਗਰਸ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ, "ਐਮਫੋਟੇਰੀਸਿਨ-ਬੀ ਇਸ ਬਿਮਾਰੀ ਦੇ ਇਲਾਜ ਲਈ ਜ਼ਰੂਰੀ ਦਵਾਈ ਹੈ। ਹਾਲਾਂਕਿ, ਅਜਿਹੀਆਂ ਖ਼ਬਰਾਂ ਹਨ ਕਿ ਬਾਜ਼ਾਰ ਵਿੱਚ ਇਸ ਦਵਾਈ ਦੀ ਭਾਰੀ ਘਾਟ ਹੈ। ਇਸ ਤੋਂ ਇਲਾਵਾ ਇਹ ਬਿਮਾਰੀ ਆਯੁਸ਼ਮਾਨ ਭਾਰਤ ਅਤੇ ਹੋਰ ਕਈ ਬੀਮਾ ਅਧੀਨ ਨਹੀਂ ਆਉਂਦੀ।” ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਬਲੈਕ ਫੰਗਸ ਤੋਂ ਪ੍ਰਭਾਵਿਤ ਵੱਡੀ ਗਿਣਤੀ ਮਰੀਜ਼ਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਤੁਰੰਤ ਕਦਮ ਚੁੱਕਣ।

ਕੇਂਦਰ ਨੇ ਦਵਾਈ ਲਈ 5 ਹੋਰ ਕੰਪਨੀਆਂ ਨੂੰ ਦਿੱਤਾ ਲਾਇਸੈਂਸ

ਬਿਮਾਰੀ 'ਚ ਵਾਧੇ ਦੌਰਾਨ ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਪੰਜ ਹੋਰ ਕੰਪਨੀਆਂ ਨੂੰ 'ਐਮਫੋਟੇਰੀਸਿਨ-ਬੀ' ਦਵਾਈ ਤਿਆਰ ਕਰਨ ਦਾ ਲਾਇਸੈਂਸ ਦਿੱਤਾ ਗਿਆ ਹੈ, ਜੋ ਕਿ ਬਲੈਕ ਫੰਗਸ ਤੋਂ ਹੋਣ ਵਾਲੀ ਬਿਮਾਰੀ, ਮਯੂਕਰਾਮਾਈਕੋਸਿਸ ਦੇ ਇਲਾਜ ਲਈ ਵਰਤੀ ਜਾਂਦੀ ਹੈ। ਇਹ ਜੁਲਾਈ ਤੋਂ ਹਰ ਮਹੀਨੇ 111,000 ਸ਼ੀਸ਼ੀਆਂ ਦੀ ਦਵਾਈ ਦਾ ਉਤਪਾਦਨ ਸ਼ੁਰੂ ਕਰਨਗੇ।

ਕੇਂਦਰ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਹਸਪਤਾਲਾਂ ਵਿਚ ਫੰਗਲ ਦੇ ਕੇਸਾਂ 'ਚ ਵਾਧੇ ਨੂੰ ਰੋਕਣ ਲਈ ਇਲਾਜ ਅਤੇ ਸਫਾਈ ਦੀ ਸਮੀਖਿਆ ਕਰਨ।

ਇਹ ਵੀ ਪੜ੍ਹੋ: Sarpanch Murder: ਸਰਪੰਚ ਨੂੰ ਗੋਲੀਆਂ ਨਾਲ ਭੂੰਨਿਆ, ਪਹਿਲਾਂ ਵੀ ਹੋਇਆ ਹਮਲਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Advertisement
ABP Premium

ਵੀਡੀਓਜ਼

Amritpal Singh| ਅੰਮ੍ਰਿਤਪਾਲ ਦਾ ਪਿੰਡ ਬਾਗੋ-ਬਾਗ, 'ਗਏ ਹੋਏ ਨੇ ਲੋਕ ਆਪ ਮੁਹਾਰੇ'Bhagwant Mann| '25 ਸਾਲ ਵਾਲੇ ਨਾਲ ਹੁਣ 25 ਬੰਦੇ ਨਹੀਂ ਹੈਗੇ'Amritpal Singh| ਅੰਮ੍ਰਿਤਪਾਲ ਪਹੁੰਚਿਆ ਦਿੱਲੀ, ਵੇਖੋ ਕਾਫ਼ਲਾ, ਚੁੱਕੇਗਾ ਸਹੁੰBeas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ
Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 
Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 
Health Tips: ਜਿੰਨੀ ਫਾਇਦੇਮੰਦ, ਉੰਨੀ ਨੁਕਸਾਨਦਾਇਕ ਇਹ ਸਬਜ਼ੀ, ਭੁੱਲ ਕੇ ਵੀ ਨਾ ਪੀਓ ਇਸ ਦਾ ਜੂਸ
Health Tips: ਜਿੰਨੀ ਫਾਇਦੇਮੰਦ, ਉੰਨੀ ਨੁਕਸਾਨਦਾਇਕ ਇਹ ਸਬਜ਼ੀ, ਭੁੱਲ ਕੇ ਵੀ ਨਾ ਪੀਓ ਇਸ ਦਾ ਜੂਸ
Green Chilli Pickle:   ਥੋੜ੍ਹੇ ਜਿਹੇ ਸਮੇਂ ਵਿੱਚ ਹੀ ਤਿਆਰ ਕਰੋ ਹਰੀ ਮਿਰਚ ਦਾ ਅਚਾਰ,  ਬਹੁਤ ਆਸਾਨ ਹੈ ਰੈਸਿਪੀ
Green Chilli Pickle: ਥੋੜ੍ਹੇ ਜਿਹੇ ਸਮੇਂ ਵਿੱਚ ਹੀ ਤਿਆਰ ਕਰੋ ਹਰੀ ਮਿਰਚ ਦਾ ਅਚਾਰ, ਬਹੁਤ ਆਸਾਨ ਹੈ ਰੈਸਿਪੀ
Embed widget