ਪੜਚੋਲ ਕਰੋ

ਪਾਕਿਸਤਾਨੋਂ ਪਰਤੇ ਸਿੱਧੂ ਦਾ ਕਾਲੀਆਂ ਝੰਡੀਆਂ ਨਾਲ ਸਵਾਗਤ

  ਅਟਾਰੀ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਪੁੱਜੇ ਪੰਜਾਬ ਦੇ ਕੈਬਨਿਟ ਮੰਤਰੀ ਤੇ ਸਾਬਕਾ ਕ੍ਰਿਕੇਟਰ ਨਵਜੋਤ ਸਿੰਘ ਸਿੱਧੂ ਦਾ ਅੱਜ ਭਾਰਤ ਵਾਪਸ ਆਉਣ ਤੇ ਕਾਲੀਆਂ ਝੰਡੀਆਂ ਨਾਲ ਸਵਾਗਤ ਕੀਤਾ ਗਿਆ। ਲੋਕਾਂ ਨੇ ਹੱਥਾਂ ਵਿੱਚ ਨਵਜੋਤ ਸਿੱਧੂ ਨੂੰ ਗੱਦਾਰ ਕਰਾਰ ਦਿੰਦੀਆਂ ਤਖ਼ਤੀਆਂ ਵੀ ਫੜੀਆਂ ਹੋਈਆਂ ਸਨ। ਇਸ ਮੌਕੇ ਸਿੱਧੂ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ। ਅੰਮ੍ਰਿਤਸਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ‘ਪੱਗੜੀ ਸੰਭਾਲ ਜੱਟਾ’ ਨਾਂ ਦੀ ਜਥੇਬੰਦੀ ਦੇ ਕਾਰਕੁੰਨ ਸਿੱਧੂ ਨੂੰ ਕਾਲੀਆਂ ਝੰਡੀਆਂ ਵਿਖਾਉਣ ਲਈ ਸਰਹੱਦ ਪੁੱਜੇ ਹਨ ਤੇ ਉਨ੍ਹਾਂ ਨੇ ਹੱਥਾਂ ਵਿੱਚ ਸਿੱਧੂ ਨੂੰ ਦੇਸ਼ ਦਾ ਗੱਦਾਰ ਲਿਖੀਆਂ ਹੋਈਆਂ ਤਖਤੀਆਂ ਫੜ੍ਹੀਆਂ ਹੋਈਆਂ ਸਨ। ਇਸ ਪਿੱਛੋਂ ਵੀਓ ਅਟਾਰੀ ਦੀ ਸਰਹੱਦ ਤੋਂ ਬਾਹਰ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਹੱਥਾਂ ਪੈਰਾਂ ਦੀ ਪੈ ਗਈ ਤੇ ਉਨ੍ਹਾਂ ਇੱਕ ਦਮ ਸੁਰੱਖਿਆ ਦੇ ਇੰਤਜ਼ਾਮ ਵਧਾ ਦਿੱਤੇ। ਭਾਰੀ ਗਿਣਤੀ ਵਿੱਚ ਅਟਾਰੀ ਜੇਸੀਪੀ ਦੇ ਬਾਹਰ ਪੁਲਿਸ ਤਾਇਨਾਤ ਕਰ ਦਿੱਤੀ ਗਈ। ਇਸ ਗੱਲ ਦੀ ਖ਼ਬਰ ਮਿਲਦਿਆਂ ਹੀ ਵੱਡੀ ਗਿਣਤੀ ਵਿੱਚ ਸਿੱਧੂ ਦੇ ਸਮਰਥਕ ਵੀ ਬਾਰਡਰ ਪੁੱਜ ਗਏ। ਇਸ ਤਰ੍ਹਾਂ ਇੱਕ ਕਾਫਲੇ ਦੇ ਰੂਪ ਵਿੱਚ ਨਵਜੋਤ ਸਿੱਧੂ ਸਖ਼ਤ ਸੁਰੱਖਿਆ ਹੇਠ ਅਟਾਰੀ ਤੋਂ ਆਪਣੇ ਘਰ ਅੰਮ੍ਰਿਤਸਰ ਪੁੱਜੇ। ਪੱਗੜੀ ਸੰਭਾਲ ਜੱਟਾ ਜਥੇਬੰਦੀ ਦੇ ਕਾਰਕੁੰਨਾਂ ਦਾ ਕਹਿਣਾ ਸੀ ਸਿੱਧੂ ਨੇ ਪਾਕਿਸਤਾਨ ਦਾ ਫੌਜ ਮੁਖੀ ਨੂੰ ਗਲਵਕੜੀ ਪਾਈ ਤੇ ਪ੍ਰਧਾਨ ਮੰਤਰੀ ਨਾਲ ਕੁਰਸੀ ’ਤੇ ਬੈਠਣਾ ਦੇਸ਼ ਨਾਲ ਗੱਦਾਰੀ ਤੋਂ ਘੱਟ ਨਹੀਂ ਹੈ। ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਦੋ ਦਿਨ ਪਹਿਲਾਂ 17 ਅਗਸਤ ਨੂੰ ਵਾਹਗਾ ਸਰਹੱਦ ਰਾਹੀਂ ਇਮਰਾਨ ਖ਼ਾਨ ਦੇ ਹਲਫ਼ਦਾਰੀ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਪੁੱਜੇ ਸਨ ਤੇ ਕੱਲ੍ਹ ਉਨ੍ਹਾਂ ਹਲਫ਼ਦਾਰੀ ਸਮਾਗਮ ਦੌਰਾਨ ਪਾਕਿਸਤਾਨੀ ਫੌਜ ਦੇ ਮੁਖੀ ਕਮਰ ਜਾਵੇਦ ਬਾਜਵਾ ਨਾਲ ਜੱਫੀ ਪਾਈ ਜਿਸਦਾ ਬੀਜੇਪੀ ਤੇ ਸਿੱਧੂ ਦੀ ਆਪਣੀ ਕਾਂਗਰਸ ਪਾਰਟੀ ਦੇ ਲੋਕਾਂ ਨੇ ਵਿਰੋਧ ਕੀਤਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸਿੱਧੂ ਦਾ ਬਾਜਵਾ ਨੂੰ ਜੱਫੀ ਪਾਉਂਣ ਦਾ ਸਖ਼ਤ ਵਿਰੋਧ ਕੀਤਾ ਹੈ। ਹਾਲਾਂਕਿ ਨਵਜੋਤ ਸਿੰਘ ਸਿੱਧੂ ਨੇ ਆਪਣਾ ਵਿਰੋਧ ਕਰਨ ਵਾਲਿਆਂ ਖਿਲਾਫ ਕੋਈ ਬਿਆਨ ਨਹੀਂ ਦਿੱਤਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Delhi Firing News : ਦਿੱਲੀ 'ਚ ਗੈਂਗਵਾਰ, ਬਦਮਾਸ਼ਾਂ ਨੇ ਘਰ 'ਚ ਵੜ ਕੇ 4 ਲੋਕਾਂ ਨੂੰ ਗੋਲੀ ਮਾਰੀ, ਇੱਕ ਦੀ ਮੌਤ

ਪੱਛਮ ਬੰਗਾਲ 'ਚ BJP ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਲਿਸਟ, ਰੂਪਾ ਗਾਂਗੂਲੀ ਨੂੰ ਵੀ ਮਿਲੀ ਟਿਕਟ

Matrimonial ਸਾਈਟ 'ਤੇ ਖ਼ੂਬਸੂਰਤ ਲੜਕੀਆਂ ਨੂੰ ਫ਼ਸਾਉਂਦਾ ਸੀ 12ਵੀਂ ਪਾਸ ਨੌਜਵਾਨ , ਫਲੈਟ 'ਚ ਲਿਜਾ ਕੇ ਕਰਦਾ ਸੀ Rape 

Haryana ਰਾਜ ਸਭਾ ਚੋਣਾਂ 'ਚ ਕਰਾਸ ਵੋਟਿੰਗ ਕਰਨ ਵਾਲੇ 4 ਕਾਂਗਰਸੀ ਵਿਧਾਇਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ,7 ਦਿਨਾਂ ਦੇ ਅੰਦਰ ਮੰਗਿਆ ਜਵਾਬ 

ਵੀਡੀਓਜ਼

ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ
AAP ਸਰਕਾਰ ‘ਤੇ ਵੱਡਾ ਵਾਰ! ਸੁਖਬੀਰ ਨੇ ਕਿਹਾ ਝੂਠ ਦੀ ਸਰਕਾਰ”
ਸੁਖਬੀਰ ਬਾਦਲ ਦੇ ਵੱਡੇ ਐਲਾਨ! ਕੀ ਕਹਿ ਦਿੱਤਾ ਸੁਣੋ
4 ਸਾਲਾਂ ‘ਚ ਪੰਜਾਬ ‘ਤੇ ਦੂਣਾ ਕਰਜ਼ਾ? ਸੁਖਬੀਰ ਬਾਦਲ ਦਾ ਵੱਡਾ ਦੋਸ਼
ਜੱਗੂ ਭਗਵਾਨਪੁਰੀਆ ਤੇ CM ਮਾਨ ‘ਤੇ ਅਰਸ਼ਦੀਪ ਕਲੇਰ ਦਾ ਵੱਡਾ ਬਿਆਨ!

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ ਅਤੇ ਪੈਣਗੇ ਗੜੇ

ਚੌਲ ਤੋਂ ਲੈਕੇ ਆਲੂ-ਪਿਆਜ ਤੱਕ ਹਰ ਚੀਜ਼ ਹੋ ਜਾਵੇਗੀ ਮਹਿੰਗੀ, ਜੰਗ ਦੇ ਵਿਚਕਾਰ ਵੀ Middle East ਨੂੰ ਖਾਣਾ ਭੇਜੇਗਾ ਭਾਰਤ

ਚੰਡੀਗੜ੍ਹ 'ਚ ਸੈਲੂਨ ਮਾਲਕ ਤੋਂ ਮੰਗੀ 1 ਕਰੋੜ ਦੀ ਰੰਗਦਾਰੀ, ਬਬੀਹਾ ਗੈਂਗ ਨੇ ਦਿੱਤੀ ਧਮਕੀ; ਮੱਚਿਆ ਹੜਕੰਪ

Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਮਾਰਚ 2026

ਮੈਰਿਜ ਪੈਲੇਸ 'ਚ ਹੋਈ ਹਵਾਈ ਫਾਈਰਿੰਗ, ਮੱਚਿਆ ਹੜਕੰਪ, ਮਾਲਕ ਨੂੰ ਦਿੱਤੀ ਧਮਕੀ; ਜਾਣੋ ਪੂਰਾ ਮਾਮਲਾ

ਪੰਜਾਬ 'ਚ ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ, ਅਗਲੇ 24 ਘੰਟਿਆਂ ਨੂੰ ਲੈਕੇ ਅਲਰਟ ਜਾਰੀ

Embed widget