ਪੜਚੋਲ ਕਰੋ

Blackout in Mumbai: ਗਰਿੱਡ ਫੇਲ੍ਹ ਹੋਣ ਨਾਲ ਦਿਨੇ ਹੀ ਹੋਇਆ ਹਨ੍ਹੇਰਾ, ਰੇਲਾਂ ਰੁਕੀਆਂ, ਲੱਖਾਂ ਲੋਕ ਫਸੇ

Grid Failure in Mumbai: ਸਥਾਨਕ ਸੇਵਾ ਨੂੰ ਤਿੰਨੇ ਲਾਈਨਾਂ 'ਤੇ ਰੋਕ ਦਿੱਤਾ ਗਿਆ ਹੈ। ਮੁੰਬਈ ਦੇ ਇਲਾਕਿਆਂ ਗੋਰੇਗਾਓਂ, ਅੰਧੇਰੀ, ਸਯਾਨ, ਪ੍ਰਭਾਦੇਵੀ ਤੇ ਠਾਣੇ ਦੇ ਕਈ ਇਲਾਕਿਆਂ ਵਿੱਚ ਬਿਜਲੀ ਬੰਦ ਹੈ। ਜਾਣਕਾਰੀ ਮੁਤਾਬਕ ਮੁੰਬਈ ਦੇ 50-60% ਵਿੱਚ ਬਿਜਲੀ ਨਹੀਂ ਹੈ।

ਮੁੰਬਈ: ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ 'ਚ ਬਿਜਲੀ ਦਾ ਗੰਭੀਰ ਸੰਕਟ ਪੈਦਾ ਹੋ ਗਿਆ ਹੈ। ਗਰਿੱਡ ਫੇਲ੍ਹ ਹੋਣ ਕਾਰਨ ਮੁੰਬਈ ਦੇ ਕਈ ਇਲਾਕਿਆਂ ਵਿੱਚ ਬਿਜਲੀ ਚਲੇ ਗਈ ਹੈ। ਬਿਜਲੀ ਖਰਾਬ ਹੋਣ ਕਾਰਨ ਸਥਾਨਕ ਰੇਲ ਸੇਵਾ ਵੀ ਪ੍ਰਭਾਵਿਤ ਹੋਈ ਹੈ। ਸਥਾਨਕ ਸੇਵਾ ਨੂੰ ਤਿੰਨੇ ਲਾਈਨਾਂ 'ਤੇ ਰੋਕ ਦਿੱਤਾ ਗਿਆ ਹੈ। ਦੱਸ ਦਈਏ ਕ ਮੁੰਬਈ ਦੇ ਗੋਰੇਗਾਓਂ, ਅੰਧੇਰੀ, ਸਯਾਨ, ਪ੍ਰਭਾਦੇਵੀ ਤੇ ਠਾਣੇ ਦੇ ਕਈ ਇਲਾਕਿਆਂ ਵਿਚ ਵੀ ਬਿਜਲੀ ਬੰਦ ਹੈ। ਜਾਣਕਾਰੀ ਮੁਤਾਬਕ ਮੁੰਬਈ ਦੇ 50-60% ਵਿੱਚ ਬਿਜਲੀ ਨਹੀਂ ਹੈ। ਅਚਾਨਕ ਬਿਜਲੀ ਬੰਦ ਹੋਣ ਨੇ ਮੁੰਬਈ ਵਿੱਚ ਹਫੜਾ-ਦਫੜੀ ਵਰਗੇ ਹਾਲਾਤ ਪੈਦਾ ਕਰ ਦਿੱਤੇ ਹਨ। ਹਾਸਲ ਜਾਣਕਾਰੀ ਮੁਤਾਬਕ ਮੁੰਬਈ ਦੇ ਟ੍ਰੈਫਿਕ ਸਿਗਨਲ ਕੰਮ ਨਹੀਂ ਕਰ ਰਹੇ ਹਨ। ਸਥਾਨਕ ਰੇਲ ਸੇਵਾ ਦੇ ਸਾਰੇ ਸੰਕੇਤ ਵੀ ਰੁਕ ਗਏ। ਜਿਹੜੀ ਟ੍ਰੇਨ ਜਿੱਥੇ ਖੜ੍ਹੀ, ਸੀ ਉਥੇ ਹੀ ਰੁਕ ਗਈ। ਸਹੀ ਜਾਣਕਾਰੀ ਨਾ ਮਿਲਣ ਕਾਰਨ ਯਾਤਰੀ ਬੇਚੈਨ ਹੋ ਰਹੇ ਹਨ। ਹਸਪਤਾਲਾਂ ਵਿੱਚ ਵੀ ਬਿਨਾਂ ਬਿਜਲੀ ਦੇ ਬੈਕਅਪ ਦੇ ਹਾਲਾਤ ਚਿੰਤਾਜਨਕ ਬਣ ਗਏ ਹਨ। ਰਾਜਪੁਰਾ-ਪਟਿਆਲਾ ਰੋਡ 'ਤੇ ਭਿਆਨਕ ਹਾਦਸਾ, ਦੋਵੇਂ ਕਾਰਾਂ ਤਬਾਹ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26-11-2024

ICSE, ICE ਦੇ ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ, ਬੋਰਡ ਨੇ ਜਾਰੀ ਕੀਤੀ ਡੇਟਸ਼ੀਟ, ਇਥੋਂ ਡਾਊਨਲੋਡ ਕਰੋ ਪੂਰਾ ਸ਼ਡਿਊਲ

Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ

Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ

ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26-11-2024
ICSE, ICE ਦੇ ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ, ਬੋਰਡ ਨੇ ਜਾਰੀ ਕੀਤੀ ਡੇਟਸ਼ੀਟ, ਇਥੋਂ ਡਾਊਨਲੋਡ ਕਰੋ ਪੂਰਾ ਸ਼ਡਿਊਲ
ICSE, ICE ਦੇ ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ, ਬੋਰਡ ਨੇ ਜਾਰੀ ਕੀਤੀ ਡੇਟਸ਼ੀਟ, ਇਥੋਂ ਡਾਊਨਲੋਡ ਕਰੋ ਪੂਰਾ ਸ਼ਡਿਊਲ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ

Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ

ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ

8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
Embed widget