ਪੜਚੋਲ ਕਰੋ

ਅੱਜ ਰਾਤ ਆਸਮਾਨ 'ਚ ਦਿਖੇਗਾ ਦੁਰਲੱਭ ਨਜ਼ਾਰਾ, ਜਾਣੋ ਕੀ ਹੋਵੇਗਾ ਖਾਸ

ਇਸ ਘਟਨਾ ਨੂੰ 'ਬਲੂ ਮੂਨ' ਦਾ ਨਾਂਅ ਦਿੱਤਾ ਗਿਆ ਪਰ ਅਜਿਹਾ ਨਹੀਂ ਹੈ ਕਿ ਦੁਨੀਆਂ 'ਚ ਹਰ ਥਾਂ 'ਤੇ ਚੰਨ ਨੀਲਾ ਹੀ ਦਿਖਾਈ ਦੇਵੇਗਾ। ਦਰਅਸਲ ਜਦੋਂ ਵਾਤਾਵਰਣ 'ਚ ਪ੍ਰਾਕਿਰਤਿਕ ਵਜ੍ਹਾ ਤੋਂ ਕਣ ਬਿਖਰ ਜਾਂਦੇ ਹਨ ਤਾਂ ਕੁਝ ਥਾਵਾਂ 'ਤੇ ਦੁਰਲੱਭ ਨਜ਼ਾਰੇ ਦੇ ਤੌਰ 'ਤੇ ਚੰਨ ਨੀਲਾ ਪ੍ਰਤੀਤ ਹੁੰਦਾ ਹੈ।

ਨਵੀਂ ਦਿੱਲੀ: ਅੱਜ ਆਸਮਾਨ ਤੋਂ ਇਕ ਦੁਰਲੱਭ ਨਜ਼ਾਰਾ ਦੇਖਣ ਨੂੰ ਮਿਲੇਗਾ। ਨੀਲੇ ਚੰਨ ਦਾ ਦੀਦਾਰ ਰਾਤ 8 ਵੱਜ ਕੇ 19 ਮਿੰਟ ਦੇ ਕਰੀਬ ਹੋ ਸਕੇਗਾ। 'ਬਲੂ ਮੂਨ' ਖਗੋਲੀ ਘਟਨਾ ਬੇਹੱਦ ਦੁਰਲੱਭ ਹੁੰਦੀ ਹੈ। ਬੇਸ਼ੱਕ ਇਸ ਘਟਨਾ ਨੂੰ 'ਬਲੂ ਮੂਨ' ਦਾ ਨਾਂਅ ਦਿੱਤਾ ਗਿਆ ਪਰ ਅਜਿਹਾ ਨਹੀਂ ਹੈ ਕਿ ਦੁਨੀਆਂ 'ਚ ਹਰ ਥਾਂ 'ਤੇ ਚੰਨ ਨੀਲਾ ਹੀ ਦਿਖਾਈ ਦੇਵੇਗਾ। ਦਰਅਸਲ ਜਦੋਂ ਵਾਤਾਵਰਣ 'ਚ ਪ੍ਰਾਕਿਰਤਿਕ ਵਜ੍ਹਾ ਤੋਂ ਕਣ ਬਿਖਰ ਜਾਂਦੇ ਹਨ ਤਾਂ ਕੁਝ ਥਾਵਾਂ 'ਤੇ ਦੁਰਲੱਭ ਨਜ਼ਾਰੇ ਦੇ ਤੌਰ 'ਤੇ ਚੰਨ ਨੀਲਾ ਪ੍ਰਤੀਤ ਹੁੰਦਾ ਹੈ। ਇਕ ਮਹੀਨੇ ਨੇ ਨੇੜੇ ਦੂਜੀ ਵਾਰ ਦੁਰਲੱਭ ਪੂਰਨ ਚੰਨ ਦਿਖੇਗਾ। ਆਮ ਤੌਰ 'ਤੇ ਹਰ ਮਹੀਨੇ 'ਚ ਇਕ ਵਾਰ ਪੁੰਨਿਆ ਤੇ ਇਕ ਵਾਰ ਮੱਸਿਆ ਹੁੰਦੀ ਹੈ। ਅਜਿਹਾ ਕਦੇ ਹੀ ਹੁੰਦਾ ਹੈ ਕਿ ਇਕ ਮਹੀਨੇ 'ਚ ਦੋ ਵਾਰ ਪੁੰਨਿਆ ਯਾਨੀ ਪੂਰਾ ਚੰਨ ਦਿਖਾਈ ਦੇਵੇ। ਅਜਿਹੇ 'ਚ ਦੂਜੇ ਪੂਰੇ ਚੰਦਰਮਾ ਨੂੰ 'ਬਲੂ ਮੂਨ' ਕਿਹਾ ਜਾਂਦਾ ਹੈ। ਮੁੰਬਈ ਦੇ ਨਹਿਰੂ ਤਾਰਾਮੰਡਲ ਦੇ ਨਿਰਦੇਸ਼ਕ ਅਰਵਿੰਦ ਪ੍ਰਾਂਜਪੇਯ ਨੇ ਕਿਹਾ ਕਿ ਇਕ ਅਕਤੂਬਰ ਨੂੰ ਪੁੰਨਿਆ ਸੀ ਤੇ ਹੁਣ ਦੂਜੀ ਪੁੰਨਿਆ 31 ਅਕਤੂਬਰ ਨੂੰ ਹੋਵੇਗੀ। ਤੁਰਕੀ 'ਚ ਸ਼ਕਤੀਸ਼ਾਲੀ ਭੂਚਾਲ ਨਾਲ 17 ਲੋਕਾਂ ਦੀ ਮੌਤ ਤੇ ਸੈਂਕੜੇ ਜ਼ਖ਼ਮੀ, ਇਮਾਰਤਾਂ ਤਬਾਹ ਇਸ ਤੋਂ ਬਾਅਦ ਅਗਲਾ ਬਲੂ ਮੂਨ ਕਦੋਂ ਹੋਵੇਗਾ? ਦਿੱਲੀ ਦੇ ਨਹਿਰੂ ਤਾਰਾਮੰਡਲ ਦੇ ਨਿਰਦੇਸ਼ਕ ਐਨ ਰਤਨਾਸ਼੍ਰੀ ਦਾ ਕਹਿਣਾ ਹੈ ਕਿ 30 ਦਿਨ ਦੇ ਮਹੀਨੇ ਦੌਰਾਨ ਬਲੂ ਮੂਨ ਹੋਣਾ ਕੋਈ ਆਮ ਗੱਲ ਨਹੀਂ ਹੈ। 30 ਦਿਨ ਵਾਲੇ ਮਹੀਨੇ 'ਚ ਪਿਛਲੀ ਵਾਰ 30 ਜੂਨ, 2007 ਨੂੰ 'ਬਲੂ ਮੂਨ' ਰਿਹਾ ਸੀ ਤੇ ਅਗਲੀ ਵਾਰ ਇਹ 30 ਸਤੰਬਰ, 2050 ਨੂੰ ਹੋਵੇਗਾ। ਸਾਲ 2018 'ਚ ਦੋ ਵਾਰ ਅਜਿਹਾ ਮੌਕਾ ਆਇਆ ਜਦੋਂ ਬਲੂ ਮੂਨ ਦੀ ਘਟਨਾ ਹੋਈ। ਉਸ ਦੌਰਾਨ ਪਹਿਲਾ ਬਲੂ ਮੂਨ 31 ਜਨਵਰੀ ਤੇ ਦੂਜਾ 31 ਮਾਰਚ ਨੂੰ ਦਿਖਿਆ। ਹੁਣ ਅਗਲਾ ਬਲੂ ਮੂਨ 31 ਅਗਸਤ, 2023 ਨੂੰ ਦਿਖਾਈ ਦੇਵੇਗਾ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Big News: ਸਿਆਸੀ ਜਗਤ 'ਚ ਪਸਰਿਆ ਮਾਤਮ, ਹਸਪਤਾਲ 'ਚ ਕਈ ਸੀਨੀਅਰ ਆਗੂ ਪਹੁੰਚੇ; ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਦਾ ਦੇਹਾਂਤ...
ਸਿਆਸੀ ਜਗਤ 'ਚ ਪਸਰਿਆ ਮਾਤਮ, ਹਸਪਤਾਲ 'ਚ ਕਈ ਸੀਨੀਅਰ ਆਗੂ ਪਹੁੰਚੇ; ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਦਾ ਦੇਹਾਂਤ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 8 ਦੀ ਦਰਦਨਾਕ ਮੌਤ 12 ਤੋਂ ਵੱਧ ਬੁਰੀ ਤਰ੍ਹਾਂ ਜ਼ਖਮੀ...
ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 8 ਦੀ ਦਰਦਨਾਕ ਮੌਤ 12 ਤੋਂ ਵੱਧ ਬੁਰੀ ਤਰ੍ਹਾਂ ਜ਼ਖਮੀ...
Train Cancelled: ਰੇਲਵੇ ਨੇ ਅੱਜ ਤੋਂ 24 ਜੁਲਾਈ ਤੱਕ ਇਸ ਰੂਟ 'ਤੇ ਕਈ ਰੇਲਗੱਡੀਆਂ ਰੱਦ ਕਰ ਦਿੱਤੀਆਂ ਹਨ, ਪੂਰੀ ਸੂਚੀ ਹੁਣੇ ਦੇਖੋ।
Train Cancelled: ਰੇਲਵੇ ਨੇ ਅੱਜ ਤੋਂ 24 ਜੁਲਾਈ ਤੱਕ ਇਸ ਰੂਟ 'ਤੇ ਕਈ ਰੇਲਗੱਡੀਆਂ ਰੱਦ ਕਰ ਦਿੱਤੀਆਂ ਹਨ, ਪੂਰੀ ਸੂਚੀ ਹੁਣੇ ਦੇਖੋ।
Big News: ਸਿਆਸੀ ਜਗਤ 'ਚ ਵੱਡੀ ਹਲਚਲ, ਅੰਦਰੂਨੀ ਕਲੇਸ਼ ਵਿਚਾਲੇ ਕਾਂਗਰਸ ਦਾ ਸਾਥ ਛੱਡੇਗਾ ਸੀਨੀਅਰ ਆਗੂ? ਵਾਇਰਲ ਵੀਡੀਓ ਕਾਰਨ 'ਭਾਜਪਾ' 'ਚ ਸ਼ਾਮਲ ਹੋਣ 'ਤੇ ਚਰਚਾ ਤੇਜ਼...
ਸਿਆਸੀ ਜਗਤ 'ਚ ਵੱਡੀ ਹਲਚਲ, ਅੰਦਰੂਨੀ ਕਲੇਸ਼ ਵਿਚਾਲੇ ਕਾਂਗਰਸ ਦਾ ਸਾਥ ਛੱਡੇਗਾ ਸੀਨੀਅਰ ਆਗੂ? ਵਾਇਰਲ ਵੀਡੀਓ ਕਾਰਨ 'ਭਾਜਪਾ' 'ਚ ਸ਼ਾਮਲ ਹੋਣ 'ਤੇ ਚਰਚਾ ਤੇਜ਼...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
Embed widget